2 ਰਾਜਿਆਂ 24:20 PANIRV Bible Verse Picture Image

Inspirational bible verses with beautiful images and backgrounds. Download 2 ਰਾਜਿਆਂ 24:20 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਰਾਜਿਆਂ 24:20 PANIRV - ਕਿਉਂ ਜੋ ਯਹੋਵਾਹ ਦੇ - Bible Verse Picture

2 ਰਾਜਿਆਂ 24:20 PANIRV

ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਰਾਜਿਆਂ 24:20 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 2 ਰਾਜਿਆਂ 24:20 PANIRV - ਕਿਉਂ ਜੋ ਯਹੋਵਾਹ ਦੇ - Bible Verse Picture
View New Tab
Picture 03 - 2 ਰਾਜਿਆਂ 24:20 PANIRV - ਕਿਉਂ ਜੋ ਯਹੋਵਾਹ ਦੇ - Bible Verse Picture
View New Tab
Picture 04 - 2 ਰਾਜਿਆਂ 24:20 PANIRV - ਕਿਉਂ ਜੋ ਯਹੋਵਾਹ ਦੇ - Bible Verse Picture
View New Tab
Picture 05 - 2 ਰਾਜਿਆਂ 24:20 PANIRV - ਕਿਉਂ ਜੋ ਯਹੋਵਾਹ ਦੇ - Bible Verse Picture
View New Tab
Picture 06 - 2 ਰਾਜਿਆਂ 24:20 PANIRV - ਕਿਉਂ ਜੋ ਯਹੋਵਾਹ ਦੇ - Bible Verse Picture
View New Tab
Picture 07 - 2 ਰਾਜਿਆਂ 24:20 PANIRV - ਕਿਉਂ ਜੋ ਯਹੋਵਾਹ ਦੇ - Bible Verse Picture
View New Tab

2 ਰਾਜਿਆਂ 24:20 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਰਾਜਿਆਂ 24:20 PANIRV. Please click on any image below to navigate to that specific Bible verse page.

2 ਇਤਿਹਾਸ 36:13 PANIRV Bible Verse Image
2 ਇਤਿਹਾਸ 36:13 (PANIRV) »
ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।

ਖ਼ਰੋਜ 9:14 PANIRV Bible Verse Image
ਖ਼ਰੋਜ 9:14 (PANIRV) »
ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ।

1 ਕੁਰਿੰਥੀਆਂ 1:20 PANIRV Bible Verse Image
1 ਕੁਰਿੰਥੀਆਂ 1:20 (PANIRV) »
ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?।

ਹਿਜ਼ਕੀਏਲ 17:15 PANIRV Bible Verse Image
ਹਿਜ਼ਕੀਏਲ 17:15 (PANIRV) »
ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਸੰਦੇਸ਼ਵਾਹਕ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ। ਕੀ ਉਹ ਸਫ਼ਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ?

ਯਿਰਮਿਯਾਹ 27:12 PANIRV Bible Verse Image
ਯਿਰਮਿਯਾਹ 27:12 (PANIRV) »
ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ

ਯਿਰਮਿਯਾਹ 38:17 PANIRV Bible Verse Image
ਯਿਰਮਿਯਾਹ 38:17 (PANIRV) »
ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ

ਯਸਾਯਾਹ 19:11 PANIRV Bible Verse Image
ਯਸਾਯਾਹ 19:11 (PANIRV) »
ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?

2 ਰਾਜਿਆਂ 22:17 PANIRV Bible Verse Image
2 ਰਾਜਿਆਂ 22:17 (PANIRV) »
ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ।

ਅਸਤਸਨਾ 2:30 PANIRV Bible Verse Image
ਅਸਤਸਨਾ 2:30 (PANIRV) »
ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।

ਅਸਤਸਨਾ 29:27 PANIRV Bible Verse Image
ਅਸਤਸਨਾ 29:27 (PANIRV) »
ਇਸ ਕਾਰਨ ਯਹੋਵਾਹ ਦਾ ਕ੍ਰੋਧ ਇਸ ਦੇਸ਼ ਦੇ ਉੱਤੇ ਭੜਕਿਆ ਤਾਂ ਜੋ ਉਹ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹੋਏ ਹਨ, ਇਸ ਉੱਤੇ ਪਾਵੇ।

2 ਥੱਸਲੁਨੀਕੀਆਂ 2:9 PANIRV Bible Verse Image
2 ਥੱਸਲੁਨੀਕੀਆਂ 2:9 (PANIRV) »
ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।

Available Bible Translations

American Standard Version
2 Kings 24:20 (ASV) »
King James Version
2 Kings 24:20 (KJV) »
GOD’S WORD® (GW)
2 Kings 24:20 (GW) »
World English Bible
2 Kings 24:20 (WEB) »
Louis Segond 1910
2 Rois 24:20 (LSG) »
इंडियन रिवाइज्ड वर्जन - हिंदी
2 राजाओं 24:20 (HINIRV) »
ভারতীয় সংশোধিত সংস্করণ - বাংলা
2 ৰাজাৱলি 24:20 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 24:20 (TAMIRV) »
इंडियन रिवाइज्ड वर्जन - मराठी
2 राजे 24:20 (MARIRV) »
ఇండియన్ రేవిజ్డ్ వెర్షన్ - తెలుగు
2 రాజులు 24:20 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 24:20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 24:20 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 24:20 (AVD) »
תנ ך עברי מודרני
מלכים ב 24:20 (HEB) »
Bíblia Sagrada Português
2 Reis 24:20 (BSL) »
Kinh Thánh: Tiếng Việt
2 Các Vua 24:20 (VIE) »
Reina Valera Antigua
2 Reyes 24:20 (RVA) »
La Sacra Bibbia
2 Re 24:20 (RIV) »
圣 经 简体中文和合本
列 王 记 下 24:20 (CUVS) »
聖 經 繁體中文和合本
列 王 紀 下 24:20 (CUVT) »
Библия на русском
4 Царств 24:20 (RUSV) »
Українська Біблія
2 царів 24:20 (UKR) »
Szent Biblia - Magyar
2 Királyok 24:20 (KAR) »
Българска Библия
4 Царе 24:20 (BULG) »
De Heilige Schrift
2 Koningen 24:20 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »