2 ਸਮੂਏਲ 13:28 PANIRV Bible Verse Picture Image

Inspirational bible verses with beautiful images and backgrounds. Download 2 ਸਮੂਏਲ 13:28 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਸਮੂਏਲ 13:28 PANIRV - ਅਬਸ਼ਾਲੋਮ ਨੇ ਆਪਣੇ - Bible Verse Picture

2 ਸਮੂਏਲ 13:28 PANIRV

ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਸਮੂਏਲ 13:28 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 2 ਸਮੂਏਲ 13:28 PANIRV - ਅਬਸ਼ਾਲੋਮ ਨੇ ਆਪਣੇ - Bible Verse Picture
View New Tab
Picture 03 - 2 ਸਮੂਏਲ 13:28 PANIRV - ਅਬਸ਼ਾਲੋਮ ਨੇ ਆਪਣੇ - Bible Verse Picture
View New Tab
Picture 04 - 2 ਸਮੂਏਲ 13:28 PANIRV - ਅਬਸ਼ਾਲੋਮ ਨੇ ਆਪਣੇ - Bible Verse Picture
View New Tab
Picture 05 - 2 ਸਮੂਏਲ 13:28 PANIRV - ਅਬਸ਼ਾਲੋਮ ਨੇ ਆਪਣੇ - Bible Verse Picture
View New Tab
Picture 06 - 2 ਸਮੂਏਲ 13:28 PANIRV - ਅਬਸ਼ਾਲੋਮ ਨੇ ਆਪਣੇ - Bible Verse Picture
View New Tab
Picture 07 - 2 ਸਮੂਏਲ 13:28 PANIRV - ਅਬਸ਼ਾਲੋਮ ਨੇ ਆਪਣੇ - Bible Verse Picture
View New Tab

2 ਸਮੂਏਲ 13:28 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਸਮੂਏਲ 13:28 PANIRV. Please click on any image below to navigate to that specific Bible verse page.

ਕਜ਼ਾૃ 19:6 PANIRV Bible Verse Image
ਕਜ਼ਾૃ 19:6 (PANIRV) »
ਤਦ ਉਹ ਦੋਵੇਂ ਬੈਠ ਗਏ ਅਤੇ ਉਨ੍ਹਾਂ ਨੇ ਰਲ ਕੇ ਖਾਧਾ ਪੀਤਾ, ਫਿਰ ਇਸਤਰੀ ਦੇ ਪਿਤਾ ਨੇ ਉਸ ਮਨੁੱਖ ਨੂੰ ਕਿਹਾ, “ਇੱਕ ਰਾਤ ਹੋਰ ਇੱਥੇ ਹੀ ਰਹੋ ਅਤੇ ਆਪਣੇ ਮਨ ਨੂੰ ਅਨੰਦ ਕਰੋ।”

ਕਜ਼ਾૃ 19:9 PANIRV Bible Verse Image
ਕਜ਼ਾૃ 19:9 (PANIRV) »
ਜਦ ਉਹ ਮਨੁੱਖ ਆਪਣੀ ਰਖ਼ੈਲ ਅਤੇ ਸੇਵਕ ਦੇ ਨਾਲ ਵਿਦਿਆ ਹੋਣ ਲਈ ਉੱਠਿਆ ਤਦ ਉਸ ਦੇ ਸਹੁਰੇ ਅਰਥਾਤ ਉਸ ਇਸਤਰੀ ਦੇ ਪਿਤਾ ਨੇ ਉਸ ਨੂੰ ਕਿਹਾ, “ਵੇਖ, ਦਿਨ ਢੱਲਣ ਵਾਲਾ ਹੈ ਅਤੇ ਸ਼ਾਮ ਹੁੰਦੀ ਜਾਂਦੀ ਹੈ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਰਾਤ ਇੱਥੇ ਹੀ ਰਹੋ। ਵੇਖੋ, ਦਿਨ ਢਲਦਾ ਜਾਂਦਾ ਹੈ। ਇਸ ਲਈ ਇੱਥੇ ਹੀ ਰਹੋ ਅਤੇ ਅਨੰਦ ਹੋਵੇ ਅਤੇ ਸਵੇਰੇ ਹੀ ਉੱਠ ਕੇ ਆਪਣੇ ਰਾਹ ਪੈ ਜਾਣਾ ਤਾਂ ਜੋ ਤੂੰ ਆਪਣੇ ਡੇਰੇ ਵੱਲ ਵਿਦਿਆ ਹੋਵੇਂ।”

ਕਜ਼ਾૃ 19:22 PANIRV Bible Verse Image
ਕਜ਼ਾૃ 19:22 (PANIRV) »
ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸੁਆਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ।”

1 ਸਮੂਏਲ 25:36 PANIRV Bible Verse Image
1 ਸਮੂਏਲ 25:36 (PANIRV) »
ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।

ਰੁੱਤ 3:7 PANIRV Bible Verse Image
ਰੁੱਤ 3:7 (PANIRV) »
ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ।

ਅਸਤਰ 1:10 PANIRV Bible Verse Image
ਅਸਤਰ 1:10 (PANIRV) »
ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ

ਜ਼ਬੂਰ 104:15 PANIRV Bible Verse Image
ਜ਼ਬੂਰ 104:15 (PANIRV) »
ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।

ਉਪਦੇਸ਼ਕ 10:19 PANIRV Bible Verse Image
ਉਪਦੇਸ਼ਕ 10:19 (PANIRV) »
ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।

ਉਪਦੇਸ਼ਕ 9:7 PANIRV Bible Verse Image
ਉਪਦੇਸ਼ਕ 9:7 (PANIRV) »
ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।

ਪੈਦਾਇਸ਼ 9:21 PANIRV Bible Verse Image
ਪੈਦਾਇਸ਼ 9:21 (PANIRV) »
ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।

ਦਾਨੀਏਲ 5:2 PANIRV Bible Verse Image
ਦਾਨੀਏਲ 5:2 (PANIRV) »
ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।

ਦਾਨੀਏਲ 5:30 PANIRV Bible Verse Image
ਦਾਨੀਏਲ 5:30 (PANIRV) »
ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ

Available Bible Translations

American Standard Version
2 Samuel 13:28 (ASV) »
King James Version
2 Samuel 13:28 (KJV) »
GOD’S WORD® (GW)
2 Samuel 13:28 (GW) »
World English Bible
2 Samuel 13:28 (WEB) »
Louis Segond 1910
2 Samuel 13:28 (LSG) »
इंडियन रिवाइज्ड वर्जन - हिंदी
2 शमूएल 13:28 (HINIRV) »
ভারতীয় সংশোধিত সংস্করণ - বাংলা
2 চমূৱেল 13:28 (BENIRV) »
இந்தியன் ரீவைஸ்டு வேர்ஷன் - தமிழ்
2 சாமுவேல் 13:28 (TAMIRV) »
इंडियन रिवाइज्ड वर्जन - मराठी
2 शमुवेल 13:28 (MARIRV) »
ఇండియన్ రేవిజ్డ్ వెర్షన్ - తెలుగు
2 సమూయేలు 13:28 (TELIRV) »
ઇન્ડિયન રિવાયઝ્ડ વર્ઝન - ગુજરાતી
2 શમુએલ 13:28 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಸಮುವೇಲನು 13:28 (KANIRV) »
الكتاب المقدس باللغة العربية، فان دايك
صَمُوئِيلَ ٱلثَّانِي 13:28 (AVD) »
תנ ך עברי מודרני
שמואל ב 13:28 (HEB) »
Bíblia Sagrada Português
2 Samuel 13:28 (BSL) »
Kinh Thánh: Tiếng Việt
2 Sa-mu-ên 13:28 (VIE) »
Reina Valera Antigua
2 Samuel 13:28 (RVA) »
圣 经 简体中文和合本
撒 母 耳 记 下 13:28 (CUVS) »
聖 經 繁體中文和合本
撒 母 耳 記 下 13:28 (CUVT) »
Библия на русском
2 Царств 13:28 (RUSV) »
Українська Біблія
2 Самуїлова 13:28 (UKR) »
Szent Biblia - Magyar
2 Sámuel 13:28 (KAR) »
Българска Библия
2 Царе 13:28 (BULG) »
De Heilige Schrift
2 Samuël 13:28 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »