ਰਸੂਲਾਂ ਦੇ ਕਰਤੱਬ 1:24 PANIRV Bible Verse Picture Image

Inspirational bible verses with beautiful images and backgrounds. Download ਰਸੂਲਾਂ ਦੇ ਕਰਤੱਬ 1:24 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰਸੂਲਾਂ ਦੇ ਕਰਤੱਬ 1:24 PANIRV - ਅਤੇ ਪ੍ਰਾਰਥਨਾ ਕੀਤੀ - Bible Verse Picture

ਰਸੂਲਾਂ ਦੇ ਕਰਤੱਬ 1:24 PANIRV

ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰਸੂਲਾਂ ਦੇ ਕਰਤੱਬ 1:24 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਰਸੂਲਾਂ ਦੇ ਕਰਤੱਬ 1:24 PANIRV - ਅਤੇ ਪ੍ਰਾਰਥਨਾ ਕੀਤੀ - Bible Verse Picture
View New Tab
Picture 03 - ਰਸੂਲਾਂ ਦੇ ਕਰਤੱਬ 1:24 PANIRV - ਅਤੇ ਪ੍ਰਾਰਥਨਾ ਕੀਤੀ - Bible Verse Picture
View New Tab
Picture 04 - ਰਸੂਲਾਂ ਦੇ ਕਰਤੱਬ 1:24 PANIRV - ਅਤੇ ਪ੍ਰਾਰਥਨਾ ਕੀਤੀ - Bible Verse Picture
View New Tab
Picture 05 - ਰਸੂਲਾਂ ਦੇ ਕਰਤੱਬ 1:24 PANIRV - ਅਤੇ ਪ੍ਰਾਰਥਨਾ ਕੀਤੀ - Bible Verse Picture
View New Tab
Picture 06 - ਰਸੂਲਾਂ ਦੇ ਕਰਤੱਬ 1:24 PANIRV - ਅਤੇ ਪ੍ਰਾਰਥਨਾ ਕੀਤੀ - Bible Verse Picture
View New Tab
Picture 07 - ਰਸੂਲਾਂ ਦੇ ਕਰਤੱਬ 1:24 PANIRV - ਅਤੇ ਪ੍ਰਾਰਥਨਾ ਕੀਤੀ - Bible Verse Picture
View New Tab

ਰਸੂਲਾਂ ਦੇ ਕਰਤੱਬ 1:24 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰਸੂਲਾਂ ਦੇ ਕਰਤੱਬ 1:24 PANIRV. Please click on any image below to navigate to that specific Bible verse page.

1 ਸਮੂਏਲ 16:7 PANIRV Bible Verse Image
1 ਸਮੂਏਲ 16:7 (PANIRV) »
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।

ਯਿਰਮਿਯਾਹ 17:10 PANIRV Bible Verse Image
ਯਿਰਮਿਯਾਹ 17:10 (PANIRV) »
ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।

ਰਸੂਲਾਂ ਦੇ ਕਰਤੱਬ 15:8 PANIRV Bible Verse Image
ਰਸੂਲਾਂ ਦੇ ਕਰਤੱਬ 15:8 (PANIRV) »
ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।

ਰੋਮੀਆਂ 8:27 PANIRV Bible Verse Image
ਰੋਮੀਆਂ 8:27 (PANIRV) »
ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।

ਰਸੂਲਾਂ ਦੇ ਕਰਤੱਬ 6:6 PANIRV Bible Verse Image
ਰਸੂਲਾਂ ਦੇ ਕਰਤੱਬ 6:6 (PANIRV) »
ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।

ਪਰਕਾਸ਼ ਦੀ ਪੋਥੀ 2:23 PANIRV Bible Verse Image
ਪਰਕਾਸ਼ ਦੀ ਪੋਥੀ 2:23 (PANIRV) »
ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।

ਜ਼ਬੂਰ 7:9 PANIRV Bible Verse Image
ਜ਼ਬੂਰ 7:9 (PANIRV) »
ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।

ਇਬਰਾਨੀ 4:13 PANIRV Bible Verse Image
ਇਬਰਾਨੀ 4:13 (PANIRV) »
ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

1 ਰਾਜਿਆਂ 8:39 PANIRV Bible Verse Image
1 ਰਾਜਿਆਂ 8:39 (PANIRV) »
ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਈਂ ਜਿਸ ਦੇ ਦਿਲ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਦਾ ਹੈਂ।

1 ਇਤਿਹਾਸ 29:17 PANIRV Bible Verse Image
1 ਇਤਿਹਾਸ 29:17 (PANIRV) »
ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇੱਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ।

ਰਸੂਲਾਂ ਦੇ ਕਰਤੱਬ 13:2 PANIRV Bible Verse Image
ਰਸੂਲਾਂ ਦੇ ਕਰਤੱਬ 13:2 (PANIRV) »
ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।

1 ਇਤਿਹਾਸ 28:9 PANIRV Bible Verse Image
1 ਇਤਿਹਾਸ 28:9 (PANIRV) »
ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ

Available Bible Translations

American Standard Version
Acts 1:24 (ASV) »
King James Version
Acts 1:24 (KJV) »
GOD’S WORD® (GW)
Acts 1:24 (GW) »
World English Bible
Acts 1:24 (WEB) »
Louis Segond 1910
Actes 1:24 (LSG) »
इंडियन रिवाइज्ड वर्जन - हिंदी
प्रेरितों के काम 1:24 (HINIRV) »
ভারতীয় সংশোধিত সংস্করণ - বাংলা
पশিষ্যচরিত 1:24 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 1:24 (TAMIRV) »
इंडियन रिवाइज्ड वर्जन - मराठी
प्रेषितांचीं कृत्यें 1:24 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 1:24 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 1:24 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 1:24 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 1:24 (AVD) »
תנ ך עברי מודרני
מעשי השליחים 1:24 (HEB) »
Bíblia Sagrada Português
Atos 1:24 (BSL) »
Reina Valera Antigua
Hechos 1:24 (RVA) »
La Sacra Bibbia
Atti 1:24 (RIV) »
圣 经 简体中文和合本
使 徒 行 传 1:24 (CUVS) »
聖 經 繁體中文和合本
使 徒 行 傳 1:24 (CUVT) »
Библия на русском
Деяния 1:24 (RUSV) »
Українська Біблія
Дії 1:24 (UKR) »
Szent Biblia - Magyar
Apostolok 1:24 (KAR) »
Българска Библия
Деяния 1:24 (BULG) »
De Heilige Schrift
Handelingen 1:24 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »