ਰਸੂਲਾਂ ਦੇ ਕਰਤੱਬ 12:11 PANIRV Bible Verse Picture Image

Inspirational bible verses with beautiful images and backgrounds. Download ਰਸੂਲਾਂ ਦੇ ਕਰਤੱਬ 12:11 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰਸੂਲਾਂ ਦੇ ਕਰਤੱਬ 12:11 PANIRV - ਤਦ ਪਤਰਸ ਨੇ ਹੋਸ਼ - Bible Verse Picture

ਰਸੂਲਾਂ ਦੇ ਕਰਤੱਬ 12:11 PANIRV

ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰਸੂਲਾਂ ਦੇ ਕਰਤੱਬ 12:11 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਰਸੂਲਾਂ ਦੇ ਕਰਤੱਬ 12:11 PANIRV - ਤਦ ਪਤਰਸ ਨੇ ਹੋਸ਼ - Bible Verse Picture
View New Tab
Picture 03 - ਰਸੂਲਾਂ ਦੇ ਕਰਤੱਬ 12:11 PANIRV - ਤਦ ਪਤਰਸ ਨੇ ਹੋਸ਼ - Bible Verse Picture
View New Tab
Picture 04 - ਰਸੂਲਾਂ ਦੇ ਕਰਤੱਬ 12:11 PANIRV - ਤਦ ਪਤਰਸ ਨੇ ਹੋਸ਼ - Bible Verse Picture
View New Tab
Picture 05 - ਰਸੂਲਾਂ ਦੇ ਕਰਤੱਬ 12:11 PANIRV - ਤਦ ਪਤਰਸ ਨੇ ਹੋਸ਼ - Bible Verse Picture
View New Tab
Picture 06 - ਰਸੂਲਾਂ ਦੇ ਕਰਤੱਬ 12:11 PANIRV - ਤਦ ਪਤਰਸ ਨੇ ਹੋਸ਼ - Bible Verse Picture
View New Tab
Picture 07 - ਰਸੂਲਾਂ ਦੇ ਕਰਤੱਬ 12:11 PANIRV - ਤਦ ਪਤਰਸ ਨੇ ਹੋਸ਼ - Bible Verse Picture
View New Tab

ਰਸੂਲਾਂ ਦੇ ਕਰਤੱਬ 12:11 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰਸੂਲਾਂ ਦੇ ਕਰਤੱਬ 12:11 PANIRV. Please click on any image below to navigate to that specific Bible verse page.

ਦਾਨੀਏਲ 6:22 PANIRV Bible Verse Image
ਦਾਨੀਏਲ 6:22 (PANIRV) »
ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।

ਦਾਨੀਏਲ 3:28 PANIRV Bible Verse Image
ਦਾਨੀਏਲ 3:28 (PANIRV) »
ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।

ਲੂਕਾ 15:17 PANIRV Bible Verse Image
ਲੂਕਾ 15:17 (PANIRV) »
ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।

ਜ਼ਬੂਰ 33:18 PANIRV Bible Verse Image
ਜ਼ਬੂਰ 33:18 (PANIRV) »
ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,

ਜ਼ਬੂਰ 34:7 PANIRV Bible Verse Image
ਜ਼ਬੂਰ 34:7 (PANIRV) »
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।

2 ਪਤਰਸ 2:9 PANIRV Bible Verse Image
2 ਪਤਰਸ 2:9 (PANIRV) »
ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!

ਰਸੂਲਾਂ ਦੇ ਕਰਤੱਬ 5:19 PANIRV Bible Verse Image
ਰਸੂਲਾਂ ਦੇ ਕਰਤੱਬ 5:19 (PANIRV) »
ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,

ਰਸੂਲਾਂ ਦੇ ਕਰਤੱਬ 12:7 PANIRV Bible Verse Image
ਰਸੂਲਾਂ ਦੇ ਕਰਤੱਬ 12:7 (PANIRV) »
ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।

ਦਾਨੀਏਲ 3:25 PANIRV Bible Verse Image
ਦਾਨੀਏਲ 3:25 (PANIRV) »
ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!

ਰਸੂਲਾਂ ਦੇ ਕਰਤੱਬ 23:12 PANIRV Bible Verse Image
ਰਸੂਲਾਂ ਦੇ ਕਰਤੱਬ 23:12 (PANIRV) »
ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!

ਜ਼ਬੂਰ 41:2 PANIRV Bible Verse Image
ਜ਼ਬੂਰ 41:2 (PANIRV) »
ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।

ਜ਼ਬੂਰ 34:22 PANIRV Bible Verse Image
ਜ਼ਬੂਰ 34:22 (PANIRV) »
ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।

Available Bible Translations

American Standard Version
Acts 12:11 (ASV) »
King James Version
Acts 12:11 (KJV) »
GOD’S WORD® (GW)
Acts 12:11 (GW) »
World English Bible
Acts 12:11 (WEB) »
Louis Segond 1910
Actes 12:11 (LSG) »
इंडियन रिवाइज्ड वर्जन - हिंदी
प्रेरितों के काम 12:11 (HINIRV) »
ভারতীয় সংশোধিত সংস্করণ - বাংলা
पশিষ্যচরিত 12:11 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 12:11 (TAMIRV) »
इंडियन रिवाइज्ड वर्जन - मराठी
प्रेषितांचीं कृत्यें 12:11 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 12:11 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 12:11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 12:11 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 12:11 (AVD) »
תנ ך עברי מודרני
מעשי השליחים 12:11 (HEB) »
Bíblia Sagrada Português
Atos 12:11 (BSL) »
Reina Valera Antigua
Hechos 12:11 (RVA) »
La Sacra Bibbia
Atti 12:11 (RIV) »
圣 经 简体中文和合本
使 徒 行 传 12:11 (CUVS) »
聖 經 繁體中文和合本
使 徒 行 傳 12:11 (CUVT) »
Библия на русском
Деяния 12:11 (RUSV) »
Українська Біблія
Дії 12:11 (UKR) »
Szent Biblia - Magyar
Apostolok 12:11 (KAR) »
Българска Библия
Деяния 12:11 (BULG) »
De Heilige Schrift
Handelingen 12:11 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »