ਰਸੂਲਾਂ ਦੇ ਕਰਤੱਬ 3:26 PANIRV Bible Verse Picture Image

Inspirational bible verses with beautiful images and backgrounds. Download ਰਸੂਲਾਂ ਦੇ ਕਰਤੱਬ 3:26 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰਸੂਲਾਂ ਦੇ ਕਰਤੱਬ 3:26 PANIRV - ਪਰਮੇਸ਼ੁਰ ਨੇ ਆਪਣੇ - Bible Verse Picture

ਰਸੂਲਾਂ ਦੇ ਕਰਤੱਬ 3:26 PANIRV

ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰਸੂਲਾਂ ਦੇ ਕਰਤੱਬ 3:26 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਰਸੂਲਾਂ ਦੇ ਕਰਤੱਬ 3:26 PANIRV - ਪਰਮੇਸ਼ੁਰ ਨੇ ਆਪਣੇ - Bible Verse Picture
View New Tab
Picture 03 - ਰਸੂਲਾਂ ਦੇ ਕਰਤੱਬ 3:26 PANIRV - ਪਰਮੇਸ਼ੁਰ ਨੇ ਆਪਣੇ - Bible Verse Picture
View New Tab
Picture 04 - ਰਸੂਲਾਂ ਦੇ ਕਰਤੱਬ 3:26 PANIRV - ਪਰਮੇਸ਼ੁਰ ਨੇ ਆਪਣੇ - Bible Verse Picture
View New Tab
Picture 05 - ਰਸੂਲਾਂ ਦੇ ਕਰਤੱਬ 3:26 PANIRV - ਪਰਮੇਸ਼ੁਰ ਨੇ ਆਪਣੇ - Bible Verse Picture
View New Tab
Picture 06 - ਰਸੂਲਾਂ ਦੇ ਕਰਤੱਬ 3:26 PANIRV - ਪਰਮੇਸ਼ੁਰ ਨੇ ਆਪਣੇ - Bible Verse Picture
View New Tab
Picture 07 - ਰਸੂਲਾਂ ਦੇ ਕਰਤੱਬ 3:26 PANIRV - ਪਰਮੇਸ਼ੁਰ ਨੇ ਆਪਣੇ - Bible Verse Picture
View New Tab

ਰਸੂਲਾਂ ਦੇ ਕਰਤੱਬ 3:26 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰਸੂਲਾਂ ਦੇ ਕਰਤੱਬ 3:26 PANIRV. Please click on any image below to navigate to that specific Bible verse page.

ਰਸੂਲਾਂ ਦੇ ਕਰਤੱਬ 3:22 PANIRV Bible Verse Image
ਰਸੂਲਾਂ ਦੇ ਕਰਤੱਬ 3:22 (PANIRV) »
ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।

ਮੱਤੀ 1:21 PANIRV Bible Verse Image
ਮੱਤੀ 1:21 (PANIRV) »
ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।

ਯਹੂਦਾ 1:24 PANIRV Bible Verse Image
ਯਹੂਦਾ 1:24 (PANIRV) »
ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।

1 ਯੂਹੰਨਾ 3:5 PANIRV Bible Verse Image
1 ਯੂਹੰਨਾ 3:5 (PANIRV) »
ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ।

ਰਸੂਲਾਂ ਦੇ ਕਰਤੱਬ 13:46 PANIRV Bible Verse Image
ਰਸੂਲਾਂ ਦੇ ਕਰਤੱਬ 13:46 (PANIRV) »
ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

ਰਸੂਲਾਂ ਦੇ ਕਰਤੱਬ 3:25 PANIRV Bible Verse Image
ਰਸੂਲਾਂ ਦੇ ਕਰਤੱਬ 3:25 (PANIRV) »
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।

ਰੋਮੀਆਂ 1:16 PANIRV Bible Verse Image
ਰੋਮੀਆਂ 1:16 (PANIRV) »
ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।

ਰੋਮੀਆਂ 2:9 PANIRV Bible Verse Image
ਰੋਮੀਆਂ 2:9 (PANIRV) »
ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।

ਰਸੂਲਾਂ ਦੇ ਕਰਤੱਬ 28:23 PANIRV Bible Verse Image
ਰਸੂਲਾਂ ਦੇ ਕਰਤੱਬ 28:23 (PANIRV) »
ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!

ਰੋਮੀਆਂ 15:29 PANIRV Bible Verse Image
ਰੋਮੀਆਂ 15:29 (PANIRV) »
ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।

ਗਲਾਤਿਯਾ 3:9 PANIRV Bible Verse Image
ਗਲਾਤਿਯਾ 3:9 (PANIRV) »
ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।

ਅਫ਼ਸੀਆਂ 1:3 PANIRV Bible Verse Image
ਅਫ਼ਸੀਆਂ 1:3 (PANIRV) »
ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!

Available Bible Translations

American Standard Version
Acts 3:26 (ASV) »
King James Version
Acts 3:26 (KJV) »
GOD’S WORD® (GW)
Acts 3:26 (GW) »
World English Bible
Acts 3:26 (WEB) »
Louis Segond 1910
Actes 3:26 (LSG) »
इंडियन रिवाइज्ड वर्जन - हिंदी
प्रेरितों के काम 3:26 (HINIRV) »
ভারতীয় সংশোধিত সংস্করণ - বাংলা
पশিষ্যচরিত 3:26 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 3:26 (TAMIRV) »
इंडियन रिवाइज्ड वर्जन - मराठी
प्रेषितांचीं कृत्यें 3:26 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 3:26 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 3:26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 3:26 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 3:26 (AVD) »
תנ ך עברי מודרני
מעשי השליחים 3:26 (HEB) »
Bíblia Sagrada Português
Atos 3:26 (BSL) »
Reina Valera Antigua
Hechos 3:26 (RVA) »
La Sacra Bibbia
Atti 3:26 (RIV) »
圣 经 简体中文和合本
使 徒 行 传 3:26 (CUVS) »
聖 經 繁體中文和合本
使 徒 行 傳 3:26 (CUVT) »
Библия на русском
Деяния 3:26 (RUSV) »
Українська Біблія
Дії 3:26 (UKR) »
Szent Biblia - Magyar
Apostolok 3:26 (KAR) »
Българска Библия
Деяния 3:26 (BULG) »
De Heilige Schrift
Handelingen 3:26 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »