ਦਾਨੀਏਲ 2:44 PANIRV Bible Verse Picture Image

Inspirational bible verses with beautiful images and backgrounds. Download ਦਾਨੀਏਲ 2:44 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਦਾਨੀਏਲ 2:44 PANIRV - ਉਹਨਾਂ ਰਾਜਿਆਂ ਦੇ - Bible Verse Picture

ਦਾਨੀਏਲ 2:44 PANIRV

ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਦਾਨੀਏਲ 2:44 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਦਾਨੀਏਲ 2:44 PANIRV - ਉਹਨਾਂ ਰਾਜਿਆਂ ਦੇ - Bible Verse Picture
View New Tab
Picture 03 - ਦਾਨੀਏਲ 2:44 PANIRV - ਉਹਨਾਂ ਰਾਜਿਆਂ ਦੇ - Bible Verse Picture
View New Tab
Picture 04 - ਦਾਨੀਏਲ 2:44 PANIRV - ਉਹਨਾਂ ਰਾਜਿਆਂ ਦੇ - Bible Verse Picture
View New Tab
Picture 05 - ਦਾਨੀਏਲ 2:44 PANIRV - ਉਹਨਾਂ ਰਾਜਿਆਂ ਦੇ - Bible Verse Picture
View New Tab
Picture 06 - ਦਾਨੀਏਲ 2:44 PANIRV - ਉਹਨਾਂ ਰਾਜਿਆਂ ਦੇ - Bible Verse Picture
View New Tab
Picture 07 - ਦਾਨੀਏਲ 2:44 PANIRV - ਉਹਨਾਂ ਰਾਜਿਆਂ ਦੇ - Bible Verse Picture
View New Tab

ਦਾਨੀਏਲ 2:44 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਦਾਨੀਏਲ 2:44 PANIRV. Please click on any image below to navigate to that specific Bible verse page.

ਮੱਤੀ 28:18 PANIRV Bible Verse Image
ਮੱਤੀ 28:18 (PANIRV) »
ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

ਲੂਕਾ 1:32 PANIRV Bible Verse Image
ਲੂਕਾ 1:32 (PANIRV) »
ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।

ਜ਼ਬੂਰ 145:13 PANIRV Bible Verse Image
ਜ਼ਬੂਰ 145:13 (PANIRV) »
ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।

ਦਾਨੀਏਲ 6:26 PANIRV Bible Verse Image
ਦਾਨੀਏਲ 6:26 (PANIRV) »
ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।

ਦਾਨੀਏਲ 4:34 PANIRV Bible Verse Image
ਦਾਨੀਏਲ 4:34 (PANIRV) »
ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!

ਮੀਕਾਹ 4:7 PANIRV Bible Verse Image
ਮੀਕਾਹ 4:7 (PANIRV) »
ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।”

ਅਫ਼ਸੀਆਂ 1:20 PANIRV Bible Verse Image
ਅਫ਼ਸੀਆਂ 1:20 (PANIRV) »
ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!

ਯਸਾਯਾਹ 60:12 PANIRV Bible Verse Image
ਯਸਾਯਾਹ 60:12 (PANIRV) »
ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।

ਦਾਨੀਏਲ 7:27 PANIRV Bible Verse Image
ਦਾਨੀਏਲ 7:27 (PANIRV) »
ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।

ਯਸਾਯਾਹ 9:6 PANIRV Bible Verse Image
ਯਸਾਯਾਹ 9:6 (PANIRV) »
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਪਰਕਾਸ਼ ਦੀ ਪੋਥੀ 11:15 PANIRV Bible Verse Image
ਪਰਕਾਸ਼ ਦੀ ਪੋਥੀ 11:15 (PANIRV) »
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!

ਦਾਨੀਏਲ 4:3 PANIRV Bible Verse Image
ਦਾਨੀਏਲ 4:3 (PANIRV) »
ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ!

Available Bible Translations

American Standard Version
Daniel 2:44 (ASV) »
King James Version
Daniel 2:44 (KJV) »
GOD’S WORD® (GW)
Daniel 2:44 (GW) »
World English Bible
Daniel 2:44 (WEB) »
Louis Segond 1910
Daniel 2:44 (LSG) »
इंडियन रिवाइज्ड वर्जन - हिंदी
दानिय्येल 2:44 (HINIRV) »
ভারতীয় সংশোধিত সংস্করণ - বাংলা
দানিয়েল 2:44 (BENIRV) »
இந்தியன் ரீவைஸ்டு வேர்ஷன் - தமிழ்
தானியேல் 2:44 (TAMIRV) »
इंडियन रिवाइज्ड वर्जन - मराठी
दानिएल 2:44 (MARIRV) »
ఇండియన్ రేవిజ్డ్ వెర్షన్ - తెలుగు
దానియేలు 2:44 (TELIRV) »
ઇન્ડિયન રિવાયઝ્ડ વર્ઝન - ગુજરાતી
દાનિયેલ 2:44 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ದಾನಿಯೇಲನು 2:44 (KANIRV) »
الكتاب المقدس باللغة العربية، فان دايك
دَانِيآل 2:44 (AVD) »
תנ ך עברי מודרני
דניאל 2:44 (HEB) »
Bíblia Sagrada Português
Daniel 2:44 (BSL) »
Kinh Thánh: Tiếng Việt
Ða-ni-ên 2:44 (VIE) »
Reina Valera Antigua
Daniel 2:44 (RVA) »
La Sacra Bibbia
Daniele 2:44 (RIV) »
圣 经 简体中文和合本
但 以 理 书 2:44 (CUVS) »
聖 經 繁體中文和合本
但 以 理 書 2:44 (CUVT) »
Bibla e Shenjtë
Danieli 2:44 (ALB) »
Svenska Bibeln 1917
Daniel 2:44 (SV1917) »
Библия на русском
Даниил 2:44 (RUSV) »
Українська Біблія
Даниїл 2:44 (UKR) »
Szent Biblia - Magyar
Dániel 2:44 (KAR) »
Българска Библия
Данаил 2:44 (BULG) »
Kitaabka Quduuska Ah
Daanyeel 2:44 (SOM) »
De Heilige Schrift
Daniël 2:44 (NLD) »
Dansk Bibel 1871
Daniel 2:44 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »