ਦਾਨੀਏਲ 6:4 PANIRV Bible Verse Picture Image

Inspirational bible verses with beautiful images and backgrounds. Download ਦਾਨੀਏਲ 6:4 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਦਾਨੀਏਲ 6:4 PANIRV - ਤਦ ਉਹਨਾਂ ਰਾਜਪਾਲਾਂ - Bible Verse Picture

ਦਾਨੀਏਲ 6:4 PANIRV

ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਦਾਨੀਏਲ 6:4 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਦਾਨੀਏਲ 6:4 PANIRV - ਤਦ ਉਹਨਾਂ ਰਾਜਪਾਲਾਂ - Bible Verse Picture
View New Tab
Picture 03 - ਦਾਨੀਏਲ 6:4 PANIRV - ਤਦ ਉਹਨਾਂ ਰਾਜਪਾਲਾਂ - Bible Verse Picture
View New Tab
Picture 04 - ਦਾਨੀਏਲ 6:4 PANIRV - ਤਦ ਉਹਨਾਂ ਰਾਜਪਾਲਾਂ - Bible Verse Picture
View New Tab
Picture 05 - ਦਾਨੀਏਲ 6:4 PANIRV - ਤਦ ਉਹਨਾਂ ਰਾਜਪਾਲਾਂ - Bible Verse Picture
View New Tab
Picture 06 - ਦਾਨੀਏਲ 6:4 PANIRV - ਤਦ ਉਹਨਾਂ ਰਾਜਪਾਲਾਂ - Bible Verse Picture
View New Tab
Picture 07 - ਦਾਨੀਏਲ 6:4 PANIRV - ਤਦ ਉਹਨਾਂ ਰਾਜਪਾਲਾਂ - Bible Verse Picture
View New Tab

ਦਾਨੀਏਲ 6:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਦਾਨੀਏਲ 6:4 PANIRV. Please click on any image below to navigate to that specific Bible verse page.

1 ਪਤਰਸ 3:16 PANIRV Bible Verse Image
1 ਪਤਰਸ 3:16 (PANIRV) »
ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ

ਫਿਲਿੱਪੀਆਂ 2:15 PANIRV Bible Verse Image
ਫਿਲਿੱਪੀਆਂ 2:15 (PANIRV) »
ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,

1 ਪਤਰਸ 2:12 PANIRV Bible Verse Image
1 ਪਤਰਸ 2:12 (PANIRV) »
ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l

ਲੂਕਾ 20:20 PANIRV Bible Verse Image
ਲੂਕਾ 20:20 (PANIRV) »
ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।

ਜ਼ਬੂਰ 37:32 PANIRV Bible Verse Image
ਜ਼ਬੂਰ 37:32 (PANIRV) »
ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।

ਲੂਕਾ 23:14 PANIRV Bible Verse Image
ਲੂਕਾ 23:14 (PANIRV) »
ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।

ਤੀਤੁਸ 2:8 PANIRV Bible Verse Image
ਤੀਤੁਸ 2:8 (PANIRV) »
ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

ਮੱਤੀ 27:18 PANIRV Bible Verse Image
ਮੱਤੀ 27:18 (PANIRV) »
ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ।

ਪੈਦਾਇਸ਼ 43:18 PANIRV Bible Verse Image
ਪੈਦਾਇਸ਼ 43:18 (PANIRV) »
ਜਦ ਉਹ ਯੂਸੁਫ਼ ਦੇ ਘਰ ਪਹੁੰਚਾਏ ਗਏ ਤਦ ਉਹ ਆਪਸ ਵਿੱਚ ਡਰ ਕੇ ਆਖਣ ਲੱਗੇ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡਿਆਂ ਬੋਰਿਆਂ ਵਿੱਚ ਮੁੜੀ ਸੀ, ਅਸੀਂ ਇੱਥੇ ਲਿਆਂਦੇ ਗਏ ਹਾਂ ਤਾਂ ਜੋ ਉਹ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗ਼ੁਲਾਮ ਬਣਾਵੇ ਅਤੇ ਸਾਡੇ ਗਧਿਆਂ ਨੂੰ ਵੀ ਖੋਹ ਲਵੇ।

ਯਿਰਮਿਯਾਹ 20:10 PANIRV Bible Verse Image
ਯਿਰਮਿਯਾਹ 20:10 (PANIRV) »
ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!

ਕਜ਼ਾૃ 14:4 PANIRV Bible Verse Image
ਕਜ਼ਾૃ 14:4 (PANIRV) »
ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ। ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।

ਉਪਦੇਸ਼ਕ 4:4 PANIRV Bible Verse Image
ਉਪਦੇਸ਼ਕ 4:4 (PANIRV) »
ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।

Available Bible Translations

American Standard Version
Daniel 6:4 (ASV) »
King James Version
Daniel 6:4 (KJV) »
GOD’S WORD® (GW)
Daniel 6:4 (GW) »
World English Bible
Daniel 6:4 (WEB) »
Louis Segond 1910
Daniel 6:4 (LSG) »
Luther Bibel 1912
Daniel 6:4 (LUTH1912) »
इंडियन रिवाइज्ड वर्जन - हिंदी
दानिय्येल 6:4 (HINIRV) »
ভারতীয় সংশোধিত সংস্করণ - বাংলা
দানিয়েল 6:4 (BENIRV) »
இந்தியன் ரீவைஸ்டு வேர்ஷன் - தமிழ்
தானியேல் 6:4 (TAMIRV) »
इंडियन रिवाइज्ड वर्जन - मराठी
दानिएल 6:4 (MARIRV) »
ఇండియన్ రేవిజ్డ్ వెర్షన్ - తెలుగు
దానియేలు 6:4 (TELIRV) »
ઇન્ડિયન રિવાયઝ્ડ વર્ઝન - ગુજરાતી
દાનિયેલ 6:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ದಾನಿಯೇಲನು 6:4 (KANIRV) »
الكتاب المقدس باللغة العربية، فان دايك
دَانِيآل 6:4 (AVD) »
תנ ך עברי מודרני
דניאל 6:4 (HEB) »
Bíblia Sagrada Português
Daniel 6:4 (BSL) »
Kinh Thánh: Tiếng Việt
Ða-ni-ên 6:4 (VIE) »
Reina Valera Antigua
Daniel 6:4 (RVA) »
La Sacra Bibbia
Daniele 6:4 (RIV) »
圣 经 简体中文和合本
但 以 理 书 6:4 (CUVS) »
聖 經 繁體中文和合本
但 以 理 書 6:4 (CUVT) »
Bibla e Shenjtë
Danieli 6:4 (ALB) »
Svenska Bibeln 1917
Daniel 6:4 (SV1917) »
Библия на русском
Даниил 6:4 (RUSV) »
Українська Біблія
Даниїл 6:4 (UKR) »
Szent Biblia - Magyar
Dániel 6:4 (KAR) »
Българска Библия
Данаил 6:4 (BULG) »
Det Norsk Bibel
Daniel 6:4 (NORSK) »
Kitaabka Quduuska Ah
Daanyeel 6:4 (SOM) »
De Heilige Schrift
Daniël 6:4 (NLD) »
Dansk Bibel 1871
Daniel 6:4 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »