ਦਾਨੀਏਲ 9:3 PANIRV Bible Verse Picture Image

Inspirational bible verses with beautiful images and backgrounds. Download ਦਾਨੀਏਲ 9:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਦਾਨੀਏਲ 9:3 PANIRV - ਮੈਂ ਆਪਣਾ ਮੂੰਹ - Bible Verse Picture

ਦਾਨੀਏਲ 9:3 PANIRV

ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਦਾਨੀਏਲ 9:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਦਾਨੀਏਲ 9:3 PANIRV - ਮੈਂ ਆਪਣਾ ਮੂੰਹ - Bible Verse Picture
View New Tab
Picture 03 - ਦਾਨੀਏਲ 9:3 PANIRV - ਮੈਂ ਆਪਣਾ ਮੂੰਹ - Bible Verse Picture
View New Tab
Picture 04 - ਦਾਨੀਏਲ 9:3 PANIRV - ਮੈਂ ਆਪਣਾ ਮੂੰਹ - Bible Verse Picture
View New Tab
Picture 05 - ਦਾਨੀਏਲ 9:3 PANIRV - ਮੈਂ ਆਪਣਾ ਮੂੰਹ - Bible Verse Picture
View New Tab
Picture 06 - ਦਾਨੀਏਲ 9:3 PANIRV - ਮੈਂ ਆਪਣਾ ਮੂੰਹ - Bible Verse Picture
View New Tab
Picture 07 - ਦਾਨੀਏਲ 9:3 PANIRV - ਮੈਂ ਆਪਣਾ ਮੂੰਹ - Bible Verse Picture
View New Tab

ਦਾਨੀਏਲ 9:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਦਾਨੀਏਲ 9:3 PANIRV. Please click on any image below to navigate to that specific Bible verse page.

ਯਿਰਮਿਯਾਹ 33:3 PANIRV Bible Verse Image
ਯਿਰਮਿਯਾਹ 33:3 (PANIRV) »
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।

ਯਿਰਮਿਯਾਹ 29:10 PANIRV Bible Verse Image
ਯਿਰਮਿਯਾਹ 29:10 (PANIRV) »
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ

ਯਾਕੂਬ 5:16 PANIRV Bible Verse Image
ਯਾਕੂਬ 5:16 (PANIRV) »
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।

ਨਹਮਯਾਹ 1:4 PANIRV Bible Verse Image
ਨਹਮਯਾਹ 1:4 (PANIRV) »
ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,

ਅਸਤਰ 4:16 PANIRV Bible Verse Image
ਅਸਤਰ 4:16 (PANIRV) »
“ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਂਵਾਂਗੀ। ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”

ਅਜ਼ਰਾ 9:5 PANIRV Bible Verse Image
ਅਜ਼ਰਾ 9:5 (PANIRV) »
ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।

ਅਜ਼ਰਾ 10:6 PANIRV Bible Verse Image
ਅਜ਼ਰਾ 10:6 (PANIRV) »
ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ।

ਅਜ਼ਰਾ 8:21 PANIRV Bible Verse Image
ਅਜ਼ਰਾ 8:21 (PANIRV) »
ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।

ਜ਼ਬੂਰ 102:13 PANIRV Bible Verse Image
ਜ਼ਬੂਰ 102:13 (PANIRV) »
ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।

ਦਾਨੀਏਲ 6:10 PANIRV Bible Verse Image
ਦਾਨੀਏਲ 6:10 (PANIRV) »
ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।

ਜ਼ਬੂਰ 69:10 PANIRV Bible Verse Image
ਜ਼ਬੂਰ 69:10 (PANIRV) »
ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!

ਰਸੂਲਾਂ ਦੇ ਕਰਤੱਬ 10:30 PANIRV Bible Verse Image
ਰਸੂਲਾਂ ਦੇ ਕਰਤੱਬ 10:30 (PANIRV) »
ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।

Available Bible Translations

American Standard Version
Daniel 9:3 (ASV) »
King James Version
Daniel 9:3 (KJV) »
GOD’S WORD® (GW)
Daniel 9:3 (GW) »
World English Bible
Daniel 9:3 (WEB) »
Louis Segond 1910
Daniel 9:3 (LSG) »
Luther Bibel 1912
Daniel 9:3 (LUTH1912) »
इंडियन रिवाइज्ड वर्जन - हिंदी
दानिय्येल 9:3 (HINIRV) »
ভারতীয় সংশোধিত সংস্করণ - বাংলা
দানিয়েল 9:3 (BENIRV) »
இந்தியன் ரீவைஸ்டு வேர்ஷன் - தமிழ்
தானியேல் 9:3 (TAMIRV) »
इंडियन रिवाइज्ड वर्जन - मराठी
दानिएल 9:3 (MARIRV) »
ఇండియన్ రేవిజ్డ్ వెర్షన్ - తెలుగు
దానియేలు 9:3 (TELIRV) »
ઇન્ડિયન રિવાયઝ્ડ વર્ઝન - ગુજરાતી
દાનિયેલ 9:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ದಾನಿಯೇಲನು 9:3 (KANIRV) »
الكتاب المقدس باللغة العربية، فان دايك
دَانِيآل 9:3 (AVD) »
תנ ך עברי מודרני
דניאל 9:3 (HEB) »
Bíblia Sagrada Português
Daniel 9:3 (BSL) »
Kinh Thánh: Tiếng Việt
Ða-ni-ên 9:3 (VIE) »
Reina Valera Antigua
Daniel 9:3 (RVA) »
La Sacra Bibbia
Daniele 9:3 (RIV) »
圣 经 简体中文和合本
但 以 理 书 9:3 (CUVS) »
聖 經 繁體中文和合本
但 以 理 書 9:3 (CUVT) »
Bibla e Shenjtë
Danieli 9:3 (ALB) »
Svenska Bibeln 1917
Daniel 9:3 (SV1917) »
Библия на русском
Даниил 9:3 (RUSV) »
Українська Біблія
Даниїл 9:3 (UKR) »
Szent Biblia - Magyar
Dániel 9:3 (KAR) »
Българска Библия
Данаил 9:3 (BULG) »
Det Norsk Bibel
Daniel 9:3 (NORSK) »
Kitaabka Quduuska Ah
Daanyeel 9:3 (SOM) »
De Heilige Schrift
Daniël 9:3 (NLD) »
Dansk Bibel 1871
Daniel 9:3 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »