ਅਸਤਸਨਾ 13:15 PANIRV Bible Verse Picture Image

Inspirational bible verses with beautiful images and backgrounds. Download ਅਸਤਸਨਾ 13:15 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 13:15 PANIRV - ਤਾਂ ਤੁਸੀਂ ਉਸ ਸ਼ਹਿਰ - Bible Verse Picture

ਅਸਤਸਨਾ 13:15 PANIRV

ਤਾਂ ਤੁਸੀਂ ਉਸ ਸ਼ਹਿਰ ਦੇ ਵਾਸੀਆਂ ਨੂੰ ਜ਼ਰੂਰ ਹੀ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, ਉਸ ਦੇ ਵਿੱਚ ਦੀਆਂ ਸਭ ਚੀਜ਼ਾਂ ਨੂੰ ਅਤੇ ਉਸ ਦੇ ਪਸ਼ੂਆਂ ਨੂੰ ਤਲਵਾਰ ਦੀ ਧਾਰ ਨਾਲ ਪੂਰੀ ਤਰ੍ਹਾਂ ਨਾਸ ਕਰ ਦੇਣਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਸਤਸਨਾ 13:15 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਅਸਤਸਨਾ 13:15 PANIRV - ਤਾਂ ਤੁਸੀਂ ਉਸ ਸ਼ਹਿਰ - Bible Verse Picture
View New Tab
Picture 03 - ਅਸਤਸਨਾ 13:15 PANIRV - ਤਾਂ ਤੁਸੀਂ ਉਸ ਸ਼ਹਿਰ - Bible Verse Picture
View New Tab
Picture 04 - ਅਸਤਸਨਾ 13:15 PANIRV - ਤਾਂ ਤੁਸੀਂ ਉਸ ਸ਼ਹਿਰ - Bible Verse Picture
View New Tab
Picture 05 - ਅਸਤਸਨਾ 13:15 PANIRV - ਤਾਂ ਤੁਸੀਂ ਉਸ ਸ਼ਹਿਰ - Bible Verse Picture
View New Tab
Picture 06 - ਅਸਤਸਨਾ 13:15 PANIRV - ਤਾਂ ਤੁਸੀਂ ਉਸ ਸ਼ਹਿਰ - Bible Verse Picture
View New Tab
Picture 07 - ਅਸਤਸਨਾ 13:15 PANIRV - ਤਾਂ ਤੁਸੀਂ ਉਸ ਸ਼ਹਿਰ - Bible Verse Picture
View New Tab

ਅਸਤਸਨਾ 13:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 13:15 PANIRV. Please click on any image below to navigate to that specific Bible verse page.

ਖ਼ਰੋਜ 22:20 PANIRV Bible Verse Image
ਖ਼ਰੋਜ 22:20 (PANIRV) »
ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ।

ਅਹਬਾਰ 27:28 PANIRV Bible Verse Image
ਅਹਬਾਰ 27:28 (PANIRV) »
ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ।

ਅਸਤਸਨਾ 7:2 PANIRV Bible Verse Image
ਅਸਤਸਨਾ 7:2 (PANIRV) »
ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ। ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,

ਪਰਕਾਸ਼ ਦੀ ਪੋਥੀ 19:2 PANIRV Bible Verse Image
ਪਰਕਾਸ਼ ਦੀ ਪੋਥੀ 19:2 (PANIRV) »
ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।

ਪਰਕਾਸ਼ ਦੀ ਪੋਥੀ 17:16 PANIRV Bible Verse Image
ਪਰਕਾਸ਼ ਦੀ ਪੋਥੀ 17:16 (PANIRV) »
ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।

ਕਜ਼ਾૃ 20:48 PANIRV Bible Verse Image
ਕਜ਼ਾૃ 20:48 (PANIRV) »
ਤਦ ਇਸਰਾਏਲ ਦੇ ਮਨੁੱਖਾਂ ਨੇ ਮੁੜ ਕੇ ਬਿਨਯਾਮੀਨੀਆਂ ਉੱਤੇ ਫੇਰ ਹਮਲਾ ਕੀਤਾ, ਅਤੇ ਸਾਰੇ ਸ਼ਹਿਰਾਂ ਵਿੱਚ ਮਨੁੱਖਾਂ ਨੂੰ, ਪਸ਼ੂਆਂ ਨੂੰ ਅਤੇ ਉਹ ਸਭ ਕੁਝ ਜੋ ਉਨ੍ਹਾਂ ਨੂੰ ਲੱਭਿਆ, ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ ਅਤੇ ਜਿੰਨੇ ਸ਼ਹਿਰ ਉਨ੍ਹਾਂ ਨੂੰ ਲੱਭੇ ਉਹ ਸਾਰੇ ਅੱਗ ਨਾਲ ਸਾੜ ਦਿੱਤੇ।

ਯਸ਼ਵਾ 6:24 PANIRV Bible Verse Image
ਯਸ਼ਵਾ 6:24 (PANIRV) »
ਫਿਰ ਉਹਨਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖ਼ਜ਼ਾਨੇ ਵਿੱਚ ਰੱਖ ਦਿੱਤੇ।

ਯਸ਼ਵਾ 6:17 PANIRV Bible Verse Image
ਯਸ਼ਵਾ 6:17 (PANIRV) »
ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ।

ਅਸਤਸਨਾ 7:16 PANIRV Bible Verse Image
ਅਸਤਸਨਾ 7:16 (PANIRV) »
ਤੁਸੀਂ ਉਹਨਾਂ ਸਾਰਿਆਂ ਲੋਕਾਂ ਨੂੰ ਨਾਸ ਕਰ ਸੁੱਟੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਹਾਡੀਆਂ ਅੱਖਾਂ ਉਹਨਾਂ ਉੱਤੇ ਤਰਸ ਨਾ ਖਾਣ, ਨਾ ਹੀ ਤੁਸੀਂ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੋਣਗੇ।

ਅਸਤਸਨਾ 2:34 PANIRV Bible Verse Image
ਅਸਤਸਨਾ 2:34 (PANIRV) »
ਅਸੀਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਉਸ ਦੇ ਹਰੇਕ ਵੱਸੇ ਹੋਏ ਸ਼ਹਿਰ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ ਕਰ ਦਿੱਤਾ, ਇੱਥੋਂ ਤੱਕ ਕਿ ਅਸੀਂ ਇੱਕ ਵੀ ਨਾ ਛੱਡਿਆ।

ਖ਼ਰੋਜ 23:24 PANIRV Bible Verse Image
ਖ਼ਰੋਜ 23:24 (PANIRV) »
ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਗੂੰ ਕੰਮ ਕਰੋ ਸਗੋਂ ਉਨ੍ਹਾਂ ਨੂੰ ਜ਼ਰੂਰ ਢਾਓ ਅਤੇ ਉਨ੍ਹਾਂ ਦੇ ਥੰਮਾਂ ਨੂੰ ਚਕਨਾ-ਚੂਰ ਕਰੋ।

ਪਰਕਾਸ਼ ਦੀ ਪੋਥੀ 18:18 PANIRV Bible Verse Image
ਪਰਕਾਸ਼ ਦੀ ਪੋਥੀ 18:18 (PANIRV) »
ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ?

Available Bible Translations

American Standard Version
Deuteronomy 13:15 (ASV) »
King James Version
Deuteronomy 13:15 (KJV) »
GOD’S WORD® (GW)
Deuteronomy 13:15 (GW) »
World English Bible
Deuteronomy 13:15 (WEB) »
इंडियन रिवाइज्ड वर्जन - हिंदी
व्यवस्थाविवरण 13:15 (HINIRV) »
ভারতীয় সংশোধিত সংস্করণ - বাংলা
দ্বিতীয় বিৱৰণ 13:15 (BENIRV) »
இந்தியன் ரீவைஸ்டு வேர்ஷன் - தமிழ்
உபாகமம் 13:15 (TAMIRV) »
इंडियन रिवाइज्ड वर्जन - मराठी
अनुवाद 13:15 (MARIRV) »
ఇండియన్ రేవిజ్డ్ వెర్షన్ - తెలుగు
ద్వితీయోపదేశ కాండము 13:15 (TELIRV) »
ઇન્ડિયન રિવાયઝ્ડ વર્ઝન - ગુજરાતી
પુનર્નિયમ 13:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಧರ್ಮೋಪದೇಶಕಾಂಡ 13:15 (KANIRV) »
الكتاب المقدس باللغة العربية، فان دايك
اَلتَّثْنِيَة 13:15 (AVD) »
תנ ך עברי מודרני
דברים 13:15 (HEB) »
Bíblia Sagrada Português
Deuteronômio 13:15 (BSL) »
Reina Valera Antigua
Deuteronomio 13:15 (RVA) »
圣 经 简体中文和合本
申 命 记 13:15 (CUVS) »
聖 經 繁體中文和合本
申 命 記 13:15 (CUVT) »
Svenska Bibeln 1917
5 Mosebok 13:15 (SV1917) »
Библия на русском
Второзаконие 13:15 (RUSV) »
Українська Біблія
Повторення Закону 13:15 (UKR) »
Szent Biblia - Magyar
5 Mózes 13:15 (KAR) »
Българска Библия
Второзаконие 13:15 (BULG) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »