ਅਸਤਸਨਾ 17:12 PANIRV Bible Verse Picture Image

Inspirational bible verses with beautiful images and backgrounds. Download ਅਸਤਸਨਾ 17:12 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 17:12 PANIRV - ਜਿਹੜਾ ਮਨੁੱਖ - Bible Verse Picture

ਅਸਤਸਨਾ 17:12 PANIRV

ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈਂ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਸਤਸਨਾ 17:12 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਅਸਤਸਨਾ 17:12 PANIRV - ਜਿਹੜਾ ਮਨੁੱਖ - Bible Verse Picture
View New Tab
Picture 03 - ਅਸਤਸਨਾ 17:12 PANIRV - ਜਿਹੜਾ ਮਨੁੱਖ - Bible Verse Picture
View New Tab
Picture 04 - ਅਸਤਸਨਾ 17:12 PANIRV - ਜਿਹੜਾ ਮਨੁੱਖ - Bible Verse Picture
View New Tab
Picture 05 - ਅਸਤਸਨਾ 17:12 PANIRV - ਜਿਹੜਾ ਮਨੁੱਖ - Bible Verse Picture
View New Tab
Picture 06 - ਅਸਤਸਨਾ 17:12 PANIRV - ਜਿਹੜਾ ਮਨੁੱਖ - Bible Verse Picture
View New Tab
Picture 07 - ਅਸਤਸਨਾ 17:12 PANIRV - ਜਿਹੜਾ ਮਨੁੱਖ - Bible Verse Picture
View New Tab

ਅਸਤਸਨਾ 17:12 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 17:12 PANIRV. Please click on any image below to navigate to that specific Bible verse page.

ਗਿਣਤੀ 15:30 PANIRV Bible Verse Image
ਗਿਣਤੀ 15:30 (PANIRV) »
ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।

ਅਸਤਸਨਾ 13:5 PANIRV Bible Verse Image
ਅਸਤਸਨਾ 13:5 (PANIRV) »
ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।

1 ਤਿਮੋਥਿਉਸ 5:20 PANIRV Bible Verse Image
1 ਤਿਮੋਥਿਉਸ 5:20 (PANIRV) »
ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ।

1 ਥੱਸਲੁਨੀਕੀਆਂ 4:8 PANIRV Bible Verse Image
1 ਥੱਸਲੁਨੀਕੀਆਂ 4:8 (PANIRV) »
ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।

ਹੋਸ਼ੇਆ 4:4 PANIRV Bible Verse Image
ਹੋਸ਼ੇਆ 4:4 (PANIRV) »
ਪਰ ਕੋਈ ਝਗੜਾ ਨਾ ਕਰੇ, ਕੋਈ ਨਾ ਝਿੜਕੇ, ਤੇਰੇ ਲੋਕ ਉਨ੍ਹਾਂ ਵਰਗੇ ਹਨ, ਜੋ ਜਾਜਕ ਨਾਲ ਝਗੜਦੇ ਹਨ।

ਇਬਰਾਨੀ 10:26 PANIRV Bible Verse Image
ਇਬਰਾਨੀ 10:26 (PANIRV) »
ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ

ਅਜ਼ਰਾ 10:8 PANIRV Bible Verse Image
ਅਜ਼ਰਾ 10:8 (PANIRV) »
ਅਤੇ ਜੋ ਕੋਈ ਹਾਕਮਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ।

ਅਸਤਸਨਾ 10:8 PANIRV Bible Verse Image
ਅਸਤਸਨਾ 10:8 (PANIRV) »
ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।

ਅਸਤਸਨਾ 18:5 PANIRV Bible Verse Image
ਅਸਤਸਨਾ 18:5 (PANIRV) »
ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ ਕਿ ਉਹ ਅਤੇ ਉਹ ਦੇ ਪੁੱਤਰ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨ ਲਈ ਸਦਾ ਖੜ੍ਹੇ ਰਿਹਾ ਕਰਨ।

ਅਸਤਸਨਾ 18:7 PANIRV Bible Verse Image
ਅਸਤਸਨਾ 18:7 (PANIRV) »
ਤਦ ਉਹ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਵਿੱਚ ਟਹਿਲ ਸੇਵਾ ਕਰੇਗਾ, ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ, ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ।

ਅਸਤਸਨਾ 17:7 PANIRV Bible Verse Image
ਅਸਤਸਨਾ 17:7 (PANIRV) »
ਉਸ ਨੂੰ ਮਾਰਨ ਲਈ ਗਵਾਹਾਂ ਦਾ ਹੱਥ ਪਹਿਲ ਕਰੇ ਅਤੇ ਉਨ੍ਹਾਂ ਦੇ ਬਾਅਦ ਸਾਰੇ ਲੋਕਾਂ ਦੇ ਹੱਥ ਉੱਠਣ। ਇਸ ਤਰ੍ਹਾਂ ਤੁਸੀਂ ਆਪਣੇ ਵਿੱਚੋਂ ਇਸ ਬੁਰਿਆਈ ਨੂੰ ਮਿਟਾ ਦਿਓ।

ਅਸਤਸਨਾ 13:11 PANIRV Bible Verse Image
ਅਸਤਸਨਾ 13:11 (PANIRV) »
ਸਾਰਾ ਇਸਰਾਏਲ ਇਹ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ।

Available Bible Translations

American Standard Version
Deuteronomy 17:12 (ASV) »
King James Version
Deuteronomy 17:12 (KJV) »
GOD’S WORD® (GW)
Deuteronomy 17:12 (GW) »
World English Bible
Deuteronomy 17:12 (WEB) »
इंडियन रिवाइज्ड वर्जन - हिंदी
व्यवस्थाविवरण 17:12 (HINIRV) »
ভারতীয় সংশোধিত সংস্করণ - বাংলা
দ্বিতীয় বিৱৰণ 17:12 (BENIRV) »
இந்தியன் ரீவைஸ்டு வேர்ஷன் - தமிழ்
உபாகமம் 17:12 (TAMIRV) »
इंडियन रिवाइज्ड वर्जन - मराठी
अनुवाद 17:12 (MARIRV) »
ఇండియన్ రేవిజ్డ్ వెర్షన్ - తెలుగు
ద్వితీయోపదేశ కాండము 17:12 (TELIRV) »
ઇન્ડિયન રિવાયઝ્ડ વર્ઝન - ગુજરાતી
પુનર્નિયમ 17:12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಧರ್ಮೋಪದೇಶಕಾಂಡ 17:12 (KANIRV) »
الكتاب المقدس باللغة العربية، فان دايك
اَلتَّثْنِيَة 17:12 (AVD) »
תנ ך עברי מודרני
דברים 17:12 (HEB) »
Bíblia Sagrada Português
Deuteronômio 17:12 (BSL) »
Reina Valera Antigua
Deuteronomio 17:12 (RVA) »
圣 经 简体中文和合本
申 命 记 17:12 (CUVS) »
聖 經 繁體中文和合本
申 命 記 17:12 (CUVT) »
Svenska Bibeln 1917
5 Mosebok 17:12 (SV1917) »
Библия на русском
Второзаконие 17:12 (RUSV) »
Українська Біблія
Повторення Закону 17:12 (UKR) »
Szent Biblia - Magyar
5 Mózes 17:12 (KAR) »
Българска Библия
Второзаконие 17:12 (BULG) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »