ਅਸਤਸਨਾ 17:15 PANIRV Bible Verse Picture Image

Inspirational bible verses with beautiful images and backgrounds. Download ਅਸਤਸਨਾ 17:15 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 17:15 PANIRV - ਤਾਂ ਜਿਸ ਨੂੰ ਯਹੋਵਾਹ - Bible Verse Picture

ਅਸਤਸਨਾ 17:15 PANIRV

ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਸਤਸਨਾ 17:15 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਅਸਤਸਨਾ 17:15 PANIRV - ਤਾਂ ਜਿਸ ਨੂੰ ਯਹੋਵਾਹ - Bible Verse Picture
View New Tab
Picture 03 - ਅਸਤਸਨਾ 17:15 PANIRV - ਤਾਂ ਜਿਸ ਨੂੰ ਯਹੋਵਾਹ - Bible Verse Picture
View New Tab
Picture 04 - ਅਸਤਸਨਾ 17:15 PANIRV - ਤਾਂ ਜਿਸ ਨੂੰ ਯਹੋਵਾਹ - Bible Verse Picture
View New Tab
Picture 05 - ਅਸਤਸਨਾ 17:15 PANIRV - ਤਾਂ ਜਿਸ ਨੂੰ ਯਹੋਵਾਹ - Bible Verse Picture
View New Tab
Picture 06 - ਅਸਤਸਨਾ 17:15 PANIRV - ਤਾਂ ਜਿਸ ਨੂੰ ਯਹੋਵਾਹ - Bible Verse Picture
View New Tab
Picture 07 - ਅਸਤਸਨਾ 17:15 PANIRV - ਤਾਂ ਜਿਸ ਨੂੰ ਯਹੋਵਾਹ - Bible Verse Picture
View New Tab

ਅਸਤਸਨਾ 17:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 17:15 PANIRV. Please click on any image below to navigate to that specific Bible verse page.

ਯਿਰਮਿਯਾਹ 30:21 PANIRV Bible Verse Image
ਯਿਰਮਿਯਾਹ 30:21 (PANIRV) »
ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।

1 ਇਤਿਹਾਸ 22:10 PANIRV Bible Verse Image
1 ਇਤਿਹਾਸ 22:10 (PANIRV) »
ਉਹ ਮੇਰੇ ਨਾਮ ਦੇ ਲਈ ਇੱਕ ਭਵਨ ਬਣਾਏਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਹ ਦਾ ਪਿਤਾ ਹੋਵਾਂਗਾ, ਮੈਂ ਇਸਰਾਏਲ ਉੱਤੇ ਉਸ ਦੇ ਰਾਜ ਦਾ ਸਿੰਘਾਸਣ ਸਦੀਪਕ ਕਾਲ ਤੱਕ ਸਥਿਰ ਕਰਾਂਗਾ।

1 ਸਮੂਏਲ 9:15 PANIRV Bible Verse Image
1 ਸਮੂਏਲ 9:15 (PANIRV) »
ਯਹੋਵਾਹ ਨੇ ਸ਼ਾਊਲ ਦੇ ਆਉਣ ਤੋਂ ਇੱਕ ਦਿਨ ਪਹਿਲਾਂ ਹੀ ਸਮੂਏਲ ਨੂੰ ਆਖ ਦਿੱਤਾ ਸੀ।

1 ਇਤਿਹਾਸ 12:23 PANIRV Bible Verse Image
1 ਇਤਿਹਾਸ 12:23 (PANIRV) »
ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਲਈ ਸ਼ਸਤਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ, ਤਾਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ।

1 ਸਮੂਏਲ 10:24 PANIRV Bible Verse Image
1 ਸਮੂਏਲ 10:24 (PANIRV) »
ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ!

1 ਸਮੂਏਲ 16:12 PANIRV Bible Verse Image
1 ਸਮੂਏਲ 16:12 (PANIRV) »
ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।

2 ਸਮੂਏਲ 5:2 PANIRV Bible Verse Image
2 ਸਮੂਏਲ 5:2 (PANIRV) »
ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।

ਜ਼ਬੂਰ 2:6 PANIRV Bible Verse Image
ਜ਼ਬੂਰ 2:6 (PANIRV) »
ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।

ਜ਼ਬੂਰ 2:2 PANIRV Bible Verse Image
ਜ਼ਬੂਰ 2:2 (PANIRV) »
ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,

ਯਿਰਮਿਯਾਹ 2:25 PANIRV Bible Verse Image
ਯਿਰਮਿਯਾਹ 2:25 (PANIRV) »
ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਖੁਸ਼ਕੀ ਤੋਂ ਬਚਾ। ਪਰ ਤੂੰ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਂਵਾਂਗੀ।

ਮੱਤੀ 22:17 PANIRV Bible Verse Image
ਮੱਤੀ 22:17 (PANIRV) »
ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ?

1 ਇਤਿਹਾਸ 28:5 PANIRV Bible Verse Image
1 ਇਤਿਹਾਸ 28:5 (PANIRV) »
ਅਤੇ ਮੇਰਿਆਂ ਸਾਰਿਆਂ ਪੁੱਤਰਾਂ ਵਿੱਚੋਂ (ਹਾਂ ਯਹੋਵਾਹ ਨੇ ਮੈਨੂੰ ਬਹੁਤ ਪੁੱਤਰ ਬਖਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਪਸੰਦ ਕੀਤਾ, ਤਾਂ ਕਿ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਿਰਾਜਮਾਨ ਹੋਵੇ।

Available Bible Translations

American Standard Version
Deuteronomy 17:15 (ASV) »
King James Version
Deuteronomy 17:15 (KJV) »
GOD’S WORD® (GW)
Deuteronomy 17:15 (GW) »
World English Bible
Deuteronomy 17:15 (WEB) »
इंडियन रिवाइज्ड वर्जन - हिंदी
व्यवस्थाविवरण 17:15 (HINIRV) »
ভারতীয় সংশোধিত সংস্করণ - বাংলা
দ্বিতীয় বিৱৰণ 17:15 (BENIRV) »
இந்தியன் ரீவைஸ்டு வேர்ஷன் - தமிழ்
உபாகமம் 17:15 (TAMIRV) »
इंडियन रिवाइज्ड वर्जन - मराठी
अनुवाद 17:15 (MARIRV) »
ఇండియన్ రేవిజ్డ్ వెర్షన్ - తెలుగు
ద్వితీయోపదేశ కాండము 17:15 (TELIRV) »
ઇન્ડિયન રિવાયઝ્ડ વર્ઝન - ગુજરાતી
પુનર્નિયમ 17:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಧರ್ಮೋಪದೇಶಕಾಂಡ 17:15 (KANIRV) »
الكتاب المقدس باللغة العربية، فان دايك
اَلتَّثْنِيَة 17:15 (AVD) »
תנ ך עברי מודרני
דברים 17:15 (HEB) »
Bíblia Sagrada Português
Deuteronômio 17:15 (BSL) »
Reina Valera Antigua
Deuteronomio 17:15 (RVA) »
圣 经 简体中文和合本
申 命 记 17:15 (CUVS) »
聖 經 繁體中文和合本
申 命 記 17:15 (CUVT) »
Svenska Bibeln 1917
5 Mosebok 17:15 (SV1917) »
Библия на русском
Второзаконие 17:15 (RUSV) »
Українська Біблія
Повторення Закону 17:15 (UKR) »
Szent Biblia - Magyar
5 Mózes 17:15 (KAR) »
Българска Библия
Второзаконие 17:15 (BULG) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »