ਅਸਤਸਨਾ 18:10 PANIRV Bible Verse Picture Image

Inspirational bible verses with beautiful images and backgrounds. Download ਅਸਤਸਨਾ 18:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 18:10 PANIRV - ਤੁਹਾਡੇ ਵਿੱਚ ਅਜਿਹਾ - Bible Verse Picture

ਅਸਤਸਨਾ 18:10 PANIRV

ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਸਤਸਨਾ 18:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਅਸਤਸਨਾ 18:10 PANIRV - ਤੁਹਾਡੇ ਵਿੱਚ ਅਜਿਹਾ - Bible Verse Picture
View New Tab
Picture 03 - ਅਸਤਸਨਾ 18:10 PANIRV - ਤੁਹਾਡੇ ਵਿੱਚ ਅਜਿਹਾ - Bible Verse Picture
View New Tab
Picture 04 - ਅਸਤਸਨਾ 18:10 PANIRV - ਤੁਹਾਡੇ ਵਿੱਚ ਅਜਿਹਾ - Bible Verse Picture
View New Tab
Picture 05 - ਅਸਤਸਨਾ 18:10 PANIRV - ਤੁਹਾਡੇ ਵਿੱਚ ਅਜਿਹਾ - Bible Verse Picture
View New Tab
Picture 06 - ਅਸਤਸਨਾ 18:10 PANIRV - ਤੁਹਾਡੇ ਵਿੱਚ ਅਜਿਹਾ - Bible Verse Picture
View New Tab
Picture 07 - ਅਸਤਸਨਾ 18:10 PANIRV - ਤੁਹਾਡੇ ਵਿੱਚ ਅਜਿਹਾ - Bible Verse Picture
View New Tab

ਅਸਤਸਨਾ 18:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 18:10 PANIRV. Please click on any image below to navigate to that specific Bible verse page.

ਅਹਬਾਰ 19:31 PANIRV Bible Verse Image
ਅਹਬਾਰ 19:31 (PANIRV) »
ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਅਹਬਾਰ 19:26 PANIRV Bible Verse Image
ਅਹਬਾਰ 19:26 (PANIRV) »
ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।

ਅਸਤਸਨਾ 12:31 PANIRV Bible Verse Image
ਅਸਤਸਨਾ 12:31 (PANIRV) »
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।

ਖ਼ਰੋਜ 22:18 PANIRV Bible Verse Image
ਖ਼ਰੋਜ 22:18 (PANIRV) »
ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ।

ਯਸਾਯਾਹ 47:13 PANIRV Bible Verse Image
ਯਸਾਯਾਹ 47:13 (PANIRV) »
ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!

ਜ਼ਬੂਰ 106:37 PANIRV Bible Verse Image
ਜ਼ਬੂਰ 106:37 (PANIRV) »
ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।

ਰਸੂਲਾਂ ਦੇ ਕਰਤੱਬ 19:19 PANIRV Bible Verse Image
ਰਸੂਲਾਂ ਦੇ ਕਰਤੱਬ 19:19 (PANIRV) »
ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।

2 ਇਤਿਹਾਸ 33:6 PANIRV Bible Verse Image
2 ਇਤਿਹਾਸ 33:6 (PANIRV) »
ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ

2 ਇਤਿਹਾਸ 28:3 PANIRV Bible Verse Image
2 ਇਤਿਹਾਸ 28:3 (PANIRV) »
ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ

1 ਇਤਿਹਾਸ 10:13 PANIRV Bible Verse Image
1 ਇਤਿਹਾਸ 10:13 (PANIRV) »
ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,

2 ਰਾਜਿਆਂ 17:17 PANIRV Bible Verse Image
2 ਰਾਜਿਆਂ 17:17 (PANIRV) »
ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

2 ਰਾਜਿਆਂ 21:6 PANIRV Bible Verse Image
2 ਰਾਜਿਆਂ 21:6 (PANIRV) »
ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

Available Bible Translations

American Standard Version
Deuteronomy 18:10 (ASV) »
King James Version
Deuteronomy 18:10 (KJV) »
GOD’S WORD® (GW)
Deuteronomy 18:10 (GW) »
World English Bible
Deuteronomy 18:10 (WEB) »
इंडियन रिवाइज्ड वर्जन - हिंदी
व्यवस्थाविवरण 18:10 (HINIRV) »
ভারতীয় সংশোধিত সংস্করণ - বাংলা
দ্বিতীয় বিৱৰণ 18:10 (BENIRV) »
இந்தியன் ரீவைஸ்டு வேர்ஷன் - தமிழ்
உபாகமம் 18:10 (TAMIRV) »
इंडियन रिवाइज्ड वर्जन - मराठी
अनुवाद 18:10 (MARIRV) »
ఇండియన్ రేవిజ్డ్ వెర్షన్ - తెలుగు
ద్వితీయోపదేశ కాండము 18:10 (TELIRV) »
ઇન્ડિયન રિવાયઝ્ડ વર્ઝન - ગુજરાતી
પુનર્નિયમ 18:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಧರ್ಮೋಪದೇಶಕಾಂಡ 18:10 (KANIRV) »
الكتاب المقدس باللغة العربية، فان دايك
اَلتَّثْنِيَة 18:10 (AVD) »
תנ ך עברי מודרני
דברים 18:10 (HEB) »
Bíblia Sagrada Português
Deuteronômio 18:10 (BSL) »
Reina Valera Antigua
Deuteronomio 18:10 (RVA) »
圣 经 简体中文和合本
申 命 记 18:10 (CUVS) »
聖 經 繁體中文和合本
申 命 記 18:10 (CUVT) »
Svenska Bibeln 1917
5 Mosebok 18:10 (SV1917) »
Библия на русском
Второзаконие 18:10 (RUSV) »
Українська Біблія
Повторення Закону 18:10 (UKR) »
Szent Biblia - Magyar
5 Mózes 18:10 (KAR) »
Българска Библия
Второзаконие 18:10 (BULG) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »