ਖ਼ਰੋਜ 1:17 PANIRV Bible Verse Picture Image

Inspirational bible verses with beautiful images and backgrounds. Download ਖ਼ਰੋਜ 1:17 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਖ਼ਰੋਜ 1:17 PANIRV - ਪਰ ਦਾਈਆਂ ਪਰਮੇਸ਼ੁਰ - Bible Verse Picture

ਖ਼ਰੋਜ 1:17 PANIRV

ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਖ਼ਰੋਜ 1:17 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਖ਼ਰੋਜ 1:17 PANIRV - ਪਰ ਦਾਈਆਂ ਪਰਮੇਸ਼ੁਰ - Bible Verse Picture
View New Tab
Picture 03 - ਖ਼ਰੋਜ 1:17 PANIRV - ਪਰ ਦਾਈਆਂ ਪਰਮੇਸ਼ੁਰ - Bible Verse Picture
View New Tab
Picture 04 - ਖ਼ਰੋਜ 1:17 PANIRV - ਪਰ ਦਾਈਆਂ ਪਰਮੇਸ਼ੁਰ - Bible Verse Picture
View New Tab
Picture 05 - ਖ਼ਰੋਜ 1:17 PANIRV - ਪਰ ਦਾਈਆਂ ਪਰਮੇਸ਼ੁਰ - Bible Verse Picture
View New Tab
Picture 06 - ਖ਼ਰੋਜ 1:17 PANIRV - ਪਰ ਦਾਈਆਂ ਪਰਮੇਸ਼ੁਰ - Bible Verse Picture
View New Tab
Picture 07 - ਖ਼ਰੋਜ 1:17 PANIRV - ਪਰ ਦਾਈਆਂ ਪਰਮੇਸ਼ੁਰ - Bible Verse Picture
View New Tab

ਖ਼ਰੋਜ 1:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਖ਼ਰੋਜ 1:17 PANIRV. Please click on any image below to navigate to that specific Bible verse page.

ਰਸੂਲਾਂ ਦੇ ਕਰਤੱਬ 5:29 PANIRV Bible Verse Image
ਰਸੂਲਾਂ ਦੇ ਕਰਤੱਬ 5:29 (PANIRV) »
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।

ਖ਼ਰੋਜ 1:21 PANIRV Bible Verse Image
ਖ਼ਰੋਜ 1:21 (PANIRV) »
ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ।

ਲੂਕਾ 12:5 PANIRV Bible Verse Image
ਲੂਕਾ 12:5 (PANIRV) »
ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।

ਮੱਤੀ 10:28 PANIRV Bible Verse Image
ਮੱਤੀ 10:28 (PANIRV) »
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।

ਕਹਾਉਤਾਂ 16:6 PANIRV Bible Verse Image
ਕਹਾਉਤਾਂ 16:6 (PANIRV) »
ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।

ਉਪਦੇਸ਼ਕ 12:13 PANIRV Bible Verse Image
ਉਪਦੇਸ਼ਕ 12:13 (PANIRV) »
ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।

ਦਾਨੀਏਲ 6:13 PANIRV Bible Verse Image
ਦਾਨੀਏਲ 6:13 (PANIRV) »
ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।

ਉਪਦੇਸ਼ਕ 8:12 PANIRV Bible Verse Image
ਉਪਦੇਸ਼ਕ 8:12 (PANIRV) »
ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ

ਜ਼ਬੂਰ 31:19 PANIRV Bible Verse Image
ਜ਼ਬੂਰ 31:19 (PANIRV) »
ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।

ਦਾਨੀਏਲ 3:16 PANIRV Bible Verse Image
ਦਾਨੀਏਲ 3:16 (PANIRV) »
ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।

ਰਸੂਲਾਂ ਦੇ ਕਰਤੱਬ 4:18 PANIRV Bible Verse Image
ਰਸੂਲਾਂ ਦੇ ਕਰਤੱਬ 4:18 (PANIRV) »
ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।

ਨਹਮਯਾਹ 5:15 PANIRV Bible Verse Image
ਨਹਮਯਾਹ 5:15 (PANIRV) »
ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।

Available Bible Translations

American Standard Version
Exodus 1:17 (ASV) »
King James Version
Exodus 1:17 (KJV) »
GOD’S WORD® (GW)
Exodus 1:17 (GW) »
World English Bible
Exodus 1:17 (WEB) »
Louis Segond 1910
Exode 1:17 (LSG) »
इंडियन रिवाइज्ड वर्जन - हिंदी
निर्गमन 1:17 (HINIRV) »
ভারতীয় সংশোধিত সংস্করণ - বাংলা
যাত্ৰা 1:17 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 1:17 (TAMIRV) »
इंडियन रिवाइज्ड वर्जन - मराठी
निर्गम 1:17 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 1:17 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 1:17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 1:17 (KANIRV) »
الكتاب المقدس باللغة العربية، فان دايك
اَلْخُرُوجُ 1:17 (AVD) »
תנ ך עברי מודרני
שמות 1:17 (HEB) »
Bíblia Sagrada Português
Êxodo 1:17 (BSL) »
Kinh Thánh: Tiếng Việt
Xuất Hành 1:17 (VIE) »
Reina Valera Antigua
Éxodo 1:17 (RVA) »
La Sacra Bibbia
Esodo 1:17 (RIV) »
圣 经 简体中文和合本
出 埃 及 记 1:17 (CUVS) »
聖 經 繁體中文和合本
出 埃 及 記 1:17 (CUVT) »
Bibla e Shenjtë
Eksodi 1:17 (ALB) »
Svenska Bibeln 1917
2 Mosebok 1:17 (SV1917) »
Библия на русском
Исход 1:17 (RUSV) »
Українська Біблія
Вихід 1:17 (UKR) »
Szent Biblia - Magyar
2 Mózes 1:17 (KAR) »
Българска Библия
Изход 1:17 (BULG) »
Kitaabka Quduuska Ah
Baxniintii 1:17 (SOM) »
De Heilige Schrift
Exodus 1:17 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »