ਖ਼ਰੋਜ 11:8 PANIRV Bible Verse Picture Image

Inspirational bible verses with beautiful images and backgrounds. Download ਖ਼ਰੋਜ 11:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਖ਼ਰੋਜ 11:8 PANIRV - ਅਤੇ ਇਹ ਤੇਰੇ ਸਭ - Bible Verse Picture

ਖ਼ਰੋਜ 11:8 PANIRV

ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਖ਼ਰੋਜ 11:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਖ਼ਰੋਜ 11:8 PANIRV - ਅਤੇ ਇਹ ਤੇਰੇ ਸਭ - Bible Verse Picture
View New Tab
Picture 03 - ਖ਼ਰੋਜ 11:8 PANIRV - ਅਤੇ ਇਹ ਤੇਰੇ ਸਭ - Bible Verse Picture
View New Tab
Picture 04 - ਖ਼ਰੋਜ 11:8 PANIRV - ਅਤੇ ਇਹ ਤੇਰੇ ਸਭ - Bible Verse Picture
View New Tab
Picture 05 - ਖ਼ਰੋਜ 11:8 PANIRV - ਅਤੇ ਇਹ ਤੇਰੇ ਸਭ - Bible Verse Picture
View New Tab
Picture 06 - ਖ਼ਰੋਜ 11:8 PANIRV - ਅਤੇ ਇਹ ਤੇਰੇ ਸਭ - Bible Verse Picture
View New Tab
Picture 07 - ਖ਼ਰੋਜ 11:8 PANIRV - ਅਤੇ ਇਹ ਤੇਰੇ ਸਭ - Bible Verse Picture
View New Tab

ਖ਼ਰੋਜ 11:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਖ਼ਰੋਜ 11:8 PANIRV. Please click on any image below to navigate to that specific Bible verse page.

ਖ਼ਰੋਜ 12:31 PANIRV Bible Verse Image
ਖ਼ਰੋਜ 12:31 (PANIRV) »
ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ।

ਦਾਨੀਏਲ 3:19 PANIRV Bible Verse Image
ਦਾਨੀਏਲ 3:19 (PANIRV) »
ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।

ਹਿਜ਼ਕੀਏਲ 3:14 PANIRV Bible Verse Image
ਹਿਜ਼ਕੀਏਲ 3:14 (PANIRV) »
ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ।

ਮਰਕੁਸ 3:5 PANIRV Bible Verse Image
ਮਰਕੁਸ 3:5 (PANIRV) »
ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।

ਯਸਾਯਾਹ 49:23 PANIRV Bible Verse Image
ਯਸਾਯਾਹ 49:23 (PANIRV) »
ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ।

ਯਸਾਯਾਹ 49:26 PANIRV Bible Verse Image
ਯਸਾਯਾਹ 49:26 (PANIRV) »
ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ।

ਜ਼ਬੂਰ 6:1 PANIRV Bible Verse Image
ਜ਼ਬੂਰ 6:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।

2 ਰਾਜਿਆਂ 3:9 PANIRV Bible Verse Image
2 ਰਾਜਿਆਂ 3:9 (PANIRV) »
ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾਂ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ।

1 ਰਾਜਿਆਂ 20:10 PANIRV Bible Verse Image
1 ਰਾਜਿਆਂ 20:10 (PANIRV) »
ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ।

ਕਜ਼ਾૃ 4:10 PANIRV Bible Verse Image
ਕਜ਼ਾૃ 4:10 (PANIRV) »
ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।

ਕਜ਼ਾૃ 8:5 PANIRV Bible Verse Image
ਕਜ਼ਾૃ 8:5 (PANIRV) »
ਕਿਉਂ ਜੋ ਇਹ ਥੱਕੇ ਹੋਏ ਹਨ ਅਤੇ ਮੈਂ ਮਿਦਯਾਨ ਦੇ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਪਿੱਛੇ ਪਿਆ ਹੋਇਆ ਹਾਂ।”

ਅਸਤਸਨਾ 29:24 PANIRV Bible Verse Image
ਅਸਤਸਨਾ 29:24 (PANIRV) »
ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ?

Available Bible Translations

American Standard Version
Exodus 11:8 (ASV) »
King James Version
Exodus 11:8 (KJV) »
GOD’S WORD® (GW)
Exodus 11:8 (GW) »
World English Bible
Exodus 11:8 (WEB) »
Louis Segond 1910
Exode 11:8 (LSG) »
इंडियन रिवाइज्ड वर्जन - हिंदी
निर्गमन 11:8 (HINIRV) »
ভারতীয় সংশোধিত সংস্করণ - বাংলা
যাত্ৰা 11:8 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 11:8 (TAMIRV) »
इंडियन रिवाइज्ड वर्जन - मराठी
निर्गम 11:8 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 11:8 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 11:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 11:8 (KANIRV) »
الكتاب المقدس باللغة العربية، فان دايك
اَلْخُرُوجُ 11:8 (AVD) »
תנ ך עברי מודרני
שמות 11:8 (HEB) »
Bíblia Sagrada Português
Êxodo 11:8 (BSL) »
Kinh Thánh: Tiếng Việt
Xuất Hành 11:8 (VIE) »
Reina Valera Antigua
Éxodo 11:8 (RVA) »
La Sacra Bibbia
Esodo 11:8 (RIV) »
圣 经 简体中文和合本
出 埃 及 记 11:8 (CUVS) »
聖 經 繁體中文和合本
出 埃 及 記 11:8 (CUVT) »
Bibla e Shenjtë
Eksodi 11:8 (ALB) »
Svenska Bibeln 1917
2 Mosebok 11:8 (SV1917) »
Библия на русском
Исход 11:8 (RUSV) »
Українська Біблія
Вихід 11:8 (UKR) »
Szent Biblia - Magyar
2 Mózes 11:8 (KAR) »
Българска Библия
Изход 11:8 (BULG) »
Kitaabka Quduuska Ah
Baxniintii 11:8 (SOM) »
De Heilige Schrift
Exodus 11:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »