ਖ਼ਰੋਜ 13:21 PANIRV Bible Verse Picture Image

Inspirational bible verses with beautiful images and backgrounds. Download ਖ਼ਰੋਜ 13:21 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਖ਼ਰੋਜ 13:21 PANIRV - ਯਹੋਵਾਹ ਉਨ੍ਹਾਂ ਨੂੰ - Bible Verse Picture

ਖ਼ਰੋਜ 13:21 PANIRV

ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਖ਼ਰੋਜ 13:21 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਖ਼ਰੋਜ 13:21 PANIRV - ਯਹੋਵਾਹ ਉਨ੍ਹਾਂ ਨੂੰ - Bible Verse Picture
View New Tab
Picture 03 - ਖ਼ਰੋਜ 13:21 PANIRV - ਯਹੋਵਾਹ ਉਨ੍ਹਾਂ ਨੂੰ - Bible Verse Picture
View New Tab
Picture 04 - ਖ਼ਰੋਜ 13:21 PANIRV - ਯਹੋਵਾਹ ਉਨ੍ਹਾਂ ਨੂੰ - Bible Verse Picture
View New Tab
Picture 05 - ਖ਼ਰੋਜ 13:21 PANIRV - ਯਹੋਵਾਹ ਉਨ੍ਹਾਂ ਨੂੰ - Bible Verse Picture
View New Tab
Picture 06 - ਖ਼ਰੋਜ 13:21 PANIRV - ਯਹੋਵਾਹ ਉਨ੍ਹਾਂ ਨੂੰ - Bible Verse Picture
View New Tab
Picture 07 - ਖ਼ਰੋਜ 13:21 PANIRV - ਯਹੋਵਾਹ ਉਨ੍ਹਾਂ ਨੂੰ - Bible Verse Picture
View New Tab

ਖ਼ਰੋਜ 13:21 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਖ਼ਰੋਜ 13:21 PANIRV. Please click on any image below to navigate to that specific Bible verse page.

1 ਕੁਰਿੰਥੀਆਂ 10:1 PANIRV Bible Verse Image
1 ਕੁਰਿੰਥੀਆਂ 10:1 (PANIRV) »
ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।

ਜ਼ਬੂਰ 99:7 PANIRV Bible Verse Image
ਜ਼ਬੂਰ 99:7 (PANIRV) »
ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।

ਨਹਮਯਾਹ 9:12 PANIRV Bible Verse Image
ਨਹਮਯਾਹ 9:12 (PANIRV) »
ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।

ਨਹਮਯਾਹ 9:19 PANIRV Bible Verse Image
ਨਹਮਯਾਹ 9:19 (PANIRV) »
ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।

ਅਸਤਸਨਾ 1:33 PANIRV Bible Verse Image
ਅਸਤਸਨਾ 1:33 (PANIRV) »
ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ।

ਗਿਣਤੀ 14:14 PANIRV Bible Verse Image
ਗਿਣਤੀ 14:14 (PANIRV) »
ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।

ਗਿਣਤੀ 9:15 PANIRV Bible Verse Image
ਗਿਣਤੀ 9:15 (PANIRV) »
ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ।

ਜ਼ਬੂਰ 78:14 PANIRV Bible Verse Image
ਜ਼ਬੂਰ 78:14 (PANIRV) »
ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।

ਜ਼ਬੂਰ 105:39 PANIRV Bible Verse Image
ਜ਼ਬੂਰ 105:39 (PANIRV) »
ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।

ਖ਼ਰੋਜ 33:9 PANIRV Bible Verse Image
ਖ਼ਰੋਜ 33:9 (PANIRV) »
ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।

ਗਿਣਤੀ 10:34 PANIRV Bible Verse Image
ਗਿਣਤੀ 10:34 (PANIRV) »
ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ।

ਖ਼ਰੋਜ 14:19 PANIRV Bible Verse Image
ਖ਼ਰੋਜ 14:19 (PANIRV) »
ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।

Available Bible Translations

American Standard Version
Exodus 13:21 (ASV) »
King James Version
Exodus 13:21 (KJV) »
GOD’S WORD® (GW)
Exodus 13:21 (GW) »
World English Bible
Exodus 13:21 (WEB) »
Louis Segond 1910
Exode 13:21 (LSG) »
इंडियन रिवाइज्ड वर्जन - हिंदी
निर्गमन 13:21 (HINIRV) »
ভারতীয় সংশোধিত সংস্করণ - বাংলা
যাত্ৰা 13:21 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 13:21 (TAMIRV) »
इंडियन रिवाइज्ड वर्जन - मराठी
निर्गम 13:21 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 13:21 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 13:21 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 13:21 (KANIRV) »
الكتاب المقدس باللغة العربية، فان دايك
اَلْخُرُوجُ 13:21 (AVD) »
תנ ך עברי מודרני
שמות 13:21 (HEB) »
Bíblia Sagrada Português
Êxodo 13:21 (BSL) »
Kinh Thánh: Tiếng Việt
Xuất Hành 13:21 (VIE) »
Reina Valera Antigua
Éxodo 13:21 (RVA) »
La Sacra Bibbia
Esodo 13:21 (RIV) »
圣 经 简体中文和合本
出 埃 及 记 13:21 (CUVS) »
聖 經 繁體中文和合本
出 埃 及 記 13:21 (CUVT) »
Bibla e Shenjtë
Eksodi 13:21 (ALB) »
Svenska Bibeln 1917
2 Mosebok 13:21 (SV1917) »
Библия на русском
Исход 13:21 (RUSV) »
Українська Біблія
Вихід 13:21 (UKR) »
Szent Biblia - Magyar
2 Mózes 13:21 (KAR) »
Българска Библия
Изход 13:21 (BULG) »
Kitaabka Quduuska Ah
Baxniintii 13:21 (SOM) »
De Heilige Schrift
Exodus 13:21 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »