ਖ਼ਰੋਜ 14:28 PANIRV Bible Verse Picture Image

Inspirational bible verses with beautiful images and backgrounds. Download ਖ਼ਰੋਜ 14:28 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਖ਼ਰੋਜ 14:28 PANIRV - ਉਪਰੰਤ ਪਾਣੀ ਮੁੜੇ - Bible Verse Picture

ਖ਼ਰੋਜ 14:28 PANIRV

ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਖ਼ਰੋਜ 14:28 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਖ਼ਰੋਜ 14:28 PANIRV - ਉਪਰੰਤ ਪਾਣੀ ਮੁੜੇ - Bible Verse Picture
View New Tab
Picture 03 - ਖ਼ਰੋਜ 14:28 PANIRV - ਉਪਰੰਤ ਪਾਣੀ ਮੁੜੇ - Bible Verse Picture
View New Tab
Picture 04 - ਖ਼ਰੋਜ 14:28 PANIRV - ਉਪਰੰਤ ਪਾਣੀ ਮੁੜੇ - Bible Verse Picture
View New Tab
Picture 05 - ਖ਼ਰੋਜ 14:28 PANIRV - ਉਪਰੰਤ ਪਾਣੀ ਮੁੜੇ - Bible Verse Picture
View New Tab
Picture 06 - ਖ਼ਰੋਜ 14:28 PANIRV - ਉਪਰੰਤ ਪਾਣੀ ਮੁੜੇ - Bible Verse Picture
View New Tab
Picture 07 - ਖ਼ਰੋਜ 14:28 PANIRV - ਉਪਰੰਤ ਪਾਣੀ ਮੁੜੇ - Bible Verse Picture
View New Tab

ਖ਼ਰੋਜ 14:28 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਖ਼ਰੋਜ 14:28 PANIRV. Please click on any image below to navigate to that specific Bible verse page.

ਜ਼ਬੂਰ 78:53 PANIRV Bible Verse Image
ਜ਼ਬੂਰ 78:53 (PANIRV) »
ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢੱਕ ਲਿਆ।

ਹਬੱਕੂਕ 3:13 PANIRV Bible Verse Image
ਹਬੱਕੂਕ 3:13 (PANIRV) »
ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥

ਹਬੱਕੂਕ 3:8 PANIRV Bible Verse Image
ਹਬੱਕੂਕ 3:8 (PANIRV) »
ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ? ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ, ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ?

ਜ਼ਬੂਰ 106:9 PANIRV Bible Verse Image
ਜ਼ਬੂਰ 106:9 (PANIRV) »
ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,

ਜ਼ਬੂਰ 136:15 PANIRV Bible Verse Image
ਜ਼ਬੂਰ 136:15 (PANIRV) »
ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,

ਇਬਰਾਨੀ 11:29 PANIRV Bible Verse Image
ਇਬਰਾਨੀ 11:29 (PANIRV) »
ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।

ਨਹਮਯਾਹ 9:11 PANIRV Bible Verse Image
ਨਹਮਯਾਹ 9:11 (PANIRV) »
ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।

2 ਇਤਿਹਾਸ 20:24 PANIRV Bible Verse Image
2 ਇਤਿਹਾਸ 20:24 (PANIRV) »
ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਉੱਤੇ ਪਈਆਂ ਸਨ ਅਤੇ ਕੋਈ ਨਾ ਬਚਿਆ!

ਅਸਤਸਨਾ 11:4 PANIRV Bible Verse Image
ਅਸਤਸਨਾ 11:4 (PANIRV) »
ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ।

ਖ਼ਰੋਜ 14:13 PANIRV Bible Verse Image
ਖ਼ਰੋਜ 14:13 (PANIRV) »
ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ।

ਖ਼ਰੋਜ 15:10 PANIRV Bible Verse Image
ਖ਼ਰੋਜ 15:10 (PANIRV) »
ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ।

Available Bible Translations

American Standard Version
Exodus 14:28 (ASV) »
King James Version
Exodus 14:28 (KJV) »
GOD’S WORD® (GW)
Exodus 14:28 (GW) »
World English Bible
Exodus 14:28 (WEB) »
Louis Segond 1910
Exode 14:28 (LSG) »
इंडियन रिवाइज्ड वर्जन - हिंदी
निर्गमन 14:28 (HINIRV) »
ভারতীয় সংশোধিত সংস্করণ - বাংলা
যাত্ৰা 14:28 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 14:28 (TAMIRV) »
इंडियन रिवाइज्ड वर्जन - मराठी
निर्गम 14:28 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 14:28 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 14:28 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 14:28 (KANIRV) »
الكتاب المقدس باللغة العربية، فان دايك
اَلْخُرُوجُ 14:28 (AVD) »
תנ ך עברי מודרני
שמות 14:28 (HEB) »
Bíblia Sagrada Português
Êxodo 14:28 (BSL) »
Kinh Thánh: Tiếng Việt
Xuất Hành 14:28 (VIE) »
Reina Valera Antigua
Éxodo 14:28 (RVA) »
La Sacra Bibbia
Esodo 14:28 (RIV) »
圣 经 简体中文和合本
出 埃 及 记 14:28 (CUVS) »
聖 經 繁體中文和合本
出 埃 及 記 14:28 (CUVT) »
Bibla e Shenjtë
Eksodi 14:28 (ALB) »
Svenska Bibeln 1917
2 Mosebok 14:28 (SV1917) »
Библия на русском
Исход 14:28 (RUSV) »
Українська Біблія
Вихід 14:28 (UKR) »
Szent Biblia - Magyar
2 Mózes 14:28 (KAR) »
Българска Библия
Изход 14:28 (BULG) »
Kitaabka Quduuska Ah
Baxniintii 14:28 (SOM) »
De Heilige Schrift
Exodus 14:28 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »