ਖ਼ਰੋਜ 30:12 PANIRV Bible Verse Picture Image

Inspirational bible verses with beautiful images and backgrounds. Download ਖ਼ਰੋਜ 30:12 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਖ਼ਰੋਜ 30:12 PANIRV - ਜਦ ਤੂੰ ਇਸਰਾਏਲੀਆਂ - Bible Verse Picture

ਖ਼ਰੋਜ 30:12 PANIRV

ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਖ਼ਰੋਜ 30:12 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਖ਼ਰੋਜ 30:12 PANIRV - ਜਦ ਤੂੰ ਇਸਰਾਏਲੀਆਂ - Bible Verse Picture
View New Tab
Picture 03 - ਖ਼ਰੋਜ 30:12 PANIRV - ਜਦ ਤੂੰ ਇਸਰਾਏਲੀਆਂ - Bible Verse Picture
View New Tab
Picture 04 - ਖ਼ਰੋਜ 30:12 PANIRV - ਜਦ ਤੂੰ ਇਸਰਾਏਲੀਆਂ - Bible Verse Picture
View New Tab
Picture 05 - ਖ਼ਰੋਜ 30:12 PANIRV - ਜਦ ਤੂੰ ਇਸਰਾਏਲੀਆਂ - Bible Verse Picture
View New Tab
Picture 06 - ਖ਼ਰੋਜ 30:12 PANIRV - ਜਦ ਤੂੰ ਇਸਰਾਏਲੀਆਂ - Bible Verse Picture
View New Tab
Picture 07 - ਖ਼ਰੋਜ 30:12 PANIRV - ਜਦ ਤੂੰ ਇਸਰਾਏਲੀਆਂ - Bible Verse Picture
View New Tab

ਖ਼ਰੋਜ 30:12 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਖ਼ਰੋਜ 30:12 PANIRV. Please click on any image below to navigate to that specific Bible verse page.

ਗਿਣਤੀ 31:50 PANIRV Bible Verse Image
ਗਿਣਤੀ 31:50 (PANIRV) »
ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ।

ਖ਼ਰੋਜ 38:25 PANIRV Bible Verse Image
ਖ਼ਰੋਜ 38:25 (PANIRV) »
ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਸੀ

1 ਇਤਿਹਾਸ 27:24 PANIRV Bible Verse Image
1 ਇਤਿਹਾਸ 27:24 (PANIRV) »
ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ।

ਮੱਤੀ 20:28 PANIRV Bible Verse Image
ਮੱਤੀ 20:28 (PANIRV) »
ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।

ਜ਼ਬੂਰ 49:7 PANIRV Bible Verse Image
ਜ਼ਬੂਰ 49:7 (PANIRV) »
ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,

1 ਪਤਰਸ 1:18 PANIRV Bible Verse Image
1 ਪਤਰਸ 1:18 (PANIRV) »
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।

1 ਇਤਿਹਾਸ 21:12 PANIRV Bible Verse Image
1 ਇਤਿਹਾਸ 21:12 (PANIRV) »
ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?

1 ਤਿਮੋਥਿਉਸ 2:6 PANIRV Bible Verse Image
1 ਤਿਮੋਥਿਉਸ 2:6 (PANIRV) »
ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।

ਮਰਕੁਸ 10:45 PANIRV Bible Verse Image
ਮਰਕੁਸ 10:45 (PANIRV) »
ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।

ਗਿਣਤੀ 1:2 PANIRV Bible Verse Image
ਗਿਣਤੀ 1:2 (PANIRV) »
ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ।

ਗਿਣਤੀ 26:2 PANIRV Bible Verse Image
ਗਿਣਤੀ 26:2 (PANIRV) »
ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।

ਅੱਯੂਬ 36:18 PANIRV Bible Verse Image
ਅੱਯੂਬ 36:18 (PANIRV) »
ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ!

Available Bible Translations

American Standard Version
Exodus 30:12 (ASV) »
King James Version
Exodus 30:12 (KJV) »
GOD’S WORD® (GW)
Exodus 30:12 (GW) »
World English Bible
Exodus 30:12 (WEB) »
Louis Segond 1910
Exode 30:12 (LSG) »
इंडियन रिवाइज्ड वर्जन - हिंदी
निर्गमन 30:12 (HINIRV) »
ভারতীয় সংশোধিত সংস্করণ - বাংলা
যাত্ৰা 30:12 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 30:12 (TAMIRV) »
इंडियन रिवाइज्ड वर्जन - मराठी
निर्गम 30:12 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 30:12 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 30:12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 30:12 (KANIRV) »
الكتاب المقدس باللغة العربية، فان دايك
اَلْخُرُوجُ 30:12 (AVD) »
תנ ך עברי מודרני
שמות 30:12 (HEB) »
Bíblia Sagrada Português
Êxodo 30:12 (BSL) »
Kinh Thánh: Tiếng Việt
Xuất Hành 30:12 (VIE) »
Reina Valera Antigua
Éxodo 30:12 (RVA) »
La Sacra Bibbia
Esodo 30:12 (RIV) »
圣 经 简体中文和合本
出 埃 及 记 30:12 (CUVS) »
聖 經 繁體中文和合本
出 埃 及 記 30:12 (CUVT) »
Bibla e Shenjtë
Eksodi 30:12 (ALB) »
Svenska Bibeln 1917
2 Mosebok 30:12 (SV1917) »
Библия на русском
Исход 30:12 (RUSV) »
Українська Біблія
Вихід 30:12 (UKR) »
Szent Biblia - Magyar
2 Mózes 30:12 (KAR) »
Българска Библия
Изход 30:12 (BULG) »
Kitaabka Quduuska Ah
Baxniintii 30:12 (SOM) »
De Heilige Schrift
Exodus 30:12 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »