ਖ਼ਰੋਜ 6:6 PANIRV Bible Verse Picture Image

Inspirational bible verses with beautiful images and backgrounds. Download ਖ਼ਰੋਜ 6:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਖ਼ਰੋਜ 6:6 PANIRV - ਇਸ ਲਈ ਇਸਰਾਏਲੀਆਂ - Bible Verse Picture

ਖ਼ਰੋਜ 6:6 PANIRV

ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਂਵਾਂ ਨਾਲ ਤੁਹਾਨੂੰ ਛੁਡਾਵਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਖ਼ਰੋਜ 6:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਖ਼ਰੋਜ 6:6 PANIRV - ਇਸ ਲਈ ਇਸਰਾਏਲੀਆਂ - Bible Verse Picture
View New Tab
Picture 03 - ਖ਼ਰੋਜ 6:6 PANIRV - ਇਸ ਲਈ ਇਸਰਾਏਲੀਆਂ - Bible Verse Picture
View New Tab
Picture 04 - ਖ਼ਰੋਜ 6:6 PANIRV - ਇਸ ਲਈ ਇਸਰਾਏਲੀਆਂ - Bible Verse Picture
View New Tab
Picture 05 - ਖ਼ਰੋਜ 6:6 PANIRV - ਇਸ ਲਈ ਇਸਰਾਏਲੀਆਂ - Bible Verse Picture
View New Tab
Picture 06 - ਖ਼ਰੋਜ 6:6 PANIRV - ਇਸ ਲਈ ਇਸਰਾਏਲੀਆਂ - Bible Verse Picture
View New Tab
Picture 07 - ਖ਼ਰੋਜ 6:6 PANIRV - ਇਸ ਲਈ ਇਸਰਾਏਲੀਆਂ - Bible Verse Picture
View New Tab

ਖ਼ਰੋਜ 6:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਖ਼ਰੋਜ 6:6 PANIRV. Please click on any image below to navigate to that specific Bible verse page.

ਅਸਤਸਨਾ 26:8 PANIRV Bible Verse Image
ਅਸਤਸਨਾ 26:8 (PANIRV) »
ਤਦ ਯਹੋਵਾਹ ਬਲਵੰਤ ਹੱਥ, ਪਸਾਰੀ ਹੋਈ ਬਾਂਹ, ਵੱਡੇ ਡਰਾਵਿਆਂ, ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨਾਲ ਸਾਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ,

1 ਇਤਿਹਾਸ 17:21 PANIRV Bible Verse Image
1 ਇਤਿਹਾਸ 17:21 (PANIRV) »
ਅਤੇ ਸਾਰੇ ਸੰਸਾਰ ਵਿੱਚ ਹੋਰ ਕਿਹੜੀ ਕੌਮ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਤਾਂ ਕਿ ਉਸ ਨੂੰ ਆਪਣੀ ਪਰਜਾ ਬਣਾਵੇ, ਵੱਡੇ-ਵੱਡੇ ਤੇ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ ਅਤੇ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ, ਕੌਮਾਂ ਨੂੰ ਕੱਢ ਦਿੱਤਾ।

ਅਸਤਸਨਾ 7:8 PANIRV Bible Verse Image
ਅਸਤਸਨਾ 7:8 (PANIRV) »
ਪਰ ਇਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸਹੁੰ ਦੀ ਪਾਲਨਾ ਕੀਤੀ, ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਇਸ ਕਾਰਨ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਅਰਥਾਤ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ।

ਖ਼ਰੋਜ 7:4 PANIRV Bible Verse Image
ਖ਼ਰੋਜ 7:4 (PANIRV) »
ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਤੇ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਂਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ।

ਖ਼ਰੋਜ 15:13 PANIRV Bible Verse Image
ਖ਼ਰੋਜ 15:13 (PANIRV) »
ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ।

ਨਹਮਯਾਹ 1:10 PANIRV Bible Verse Image
ਨਹਮਯਾਹ 1:10 (PANIRV) »
ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ।

ਜ਼ਬੂਰ 81:6 PANIRV Bible Verse Image
ਜ਼ਬੂਰ 81:6 (PANIRV) »
ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।

ਅਸਤਸਨਾ 15:15 PANIRV Bible Verse Image
ਅਸਤਸਨਾ 15:15 (PANIRV) »
ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ।

ਖ਼ਰੋਜ 3:17 PANIRV Bible Verse Image
ਖ਼ਰੋਜ 3:17 (PANIRV) »
ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ।

ਜ਼ਬੂਰ 136:11 PANIRV Bible Verse Image
ਜ਼ਬੂਰ 136:11 (PANIRV) »
ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,

ਯਸਾਯਾਹ 9:21 PANIRV Bible Verse Image
ਯਸਾਯਾਹ 9:21 (PANIRV) »
ਮਨੱਸ਼ਹ ਇਫ਼ਰਾਈਮ ਅਤੇ ਇਫ਼ਰਾਈਮ ਮਨੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

ਹਿਜ਼ਕੀਏਲ 20:7 PANIRV Bible Verse Image
ਹਿਜ਼ਕੀਏਲ 20:7 (PANIRV) »
ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Available Bible Translations

American Standard Version
Exodus 6:6 (ASV) »
King James Version
Exodus 6:6 (KJV) »
GOD’S WORD® (GW)
Exodus 6:6 (GW) »
World English Bible
Exodus 6:6 (WEB) »
Louis Segond 1910
Exode 6:6 (LSG) »
Luther Bibel 1912
Exodus 6:6 (LUTH1912) »
इंडियन रिवाइज्ड वर्जन - हिंदी
निर्गमन 6:6 (HINIRV) »
ভারতীয় সংশোধিত সংস্করণ - বাংলা
যাত্ৰা 6:6 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 6:6 (TAMIRV) »
इंडियन रिवाइज्ड वर्जन - मराठी
निर्गम 6:6 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 6:6 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 6:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 6:6 (KANIRV) »
الكتاب المقدس باللغة العربية، فان دايك
اَلْخُرُوجُ 6:6 (AVD) »
תנ ך עברי מודרני
שמות 6:6 (HEB) »
Bíblia Sagrada Português
Êxodo 6:6 (BSL) »
Kinh Thánh: Tiếng Việt
Xuất Hành 6:6 (VIE) »
Reina Valera Antigua
Éxodo 6:6 (RVA) »
La Sacra Bibbia
Esodo 6:6 (RIV) »
圣 经 简体中文和合本
出 埃 及 记 6:6 (CUVS) »
聖 經 繁體中文和合本
出 埃 及 記 6:6 (CUVT) »
Bibla e Shenjtë
Eksodi 6:6 (ALB) »
Svenska Bibeln 1917
2 Mosebok 6:6 (SV1917) »
Библия на русском
Исход 6:6 (RUSV) »
Українська Біблія
Вихід 6:6 (UKR) »
Szent Biblia - Magyar
2 Mózes 6:6 (KAR) »
Българска Библия
Изход 6:6 (BULG) »
Kitaabka Quduuska Ah
Baxniintii 6:6 (SOM) »
De Heilige Schrift
Exodus 6:6 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »