ਹਿਜ਼ਕੀਏਲ 1:28 PANIRV Bible Verse Picture Image

Inspirational bible verses with beautiful images and backgrounds. Download ਹਿਜ਼ਕੀਏਲ 1:28 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 1:28 PANIRV - ਜਿਵੇਂ ਵਰਖਾ ਦੇ ਦਿਨ - Bible Verse Picture

ਹਿਜ਼ਕੀਏਲ 1:28 PANIRV

ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 1:28 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹਿਜ਼ਕੀਏਲ 1:28 PANIRV - ਜਿਵੇਂ ਵਰਖਾ ਦੇ ਦਿਨ - Bible Verse Picture
View New Tab
Picture 03 - ਹਿਜ਼ਕੀਏਲ 1:28 PANIRV - ਜਿਵੇਂ ਵਰਖਾ ਦੇ ਦਿਨ - Bible Verse Picture
View New Tab
Picture 04 - ਹਿਜ਼ਕੀਏਲ 1:28 PANIRV - ਜਿਵੇਂ ਵਰਖਾ ਦੇ ਦਿਨ - Bible Verse Picture
View New Tab
Picture 05 - ਹਿਜ਼ਕੀਏਲ 1:28 PANIRV - ਜਿਵੇਂ ਵਰਖਾ ਦੇ ਦਿਨ - Bible Verse Picture
View New Tab
Picture 06 - ਹਿਜ਼ਕੀਏਲ 1:28 PANIRV - ਜਿਵੇਂ ਵਰਖਾ ਦੇ ਦਿਨ - Bible Verse Picture
View New Tab
Picture 07 - ਹਿਜ਼ਕੀਏਲ 1:28 PANIRV - ਜਿਵੇਂ ਵਰਖਾ ਦੇ ਦਿਨ - Bible Verse Picture
View New Tab

ਹਿਜ਼ਕੀਏਲ 1:28 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 1:28 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 10:1 PANIRV Bible Verse Image
ਪਰਕਾਸ਼ ਦੀ ਪੋਥੀ 10:1 (PANIRV) »
ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।

ਪਰਕਾਸ਼ ਦੀ ਪੋਥੀ 4:3 PANIRV Bible Verse Image
ਪਰਕਾਸ਼ ਦੀ ਪੋਥੀ 4:3 (PANIRV) »
ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ।

ਹਿਜ਼ਕੀਏਲ 3:23 PANIRV Bible Verse Image
ਹਿਜ਼ਕੀਏਲ 3:23 (PANIRV) »
ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।

ਪੈਦਾਇਸ਼ 17:3 PANIRV Bible Verse Image
ਪੈਦਾਇਸ਼ 17:3 (PANIRV) »
ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ

ਹਿਜ਼ਕੀਏਲ 8:4 PANIRV Bible Verse Image
ਹਿਜ਼ਕੀਏਲ 8:4 (PANIRV) »
ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ।

ਖ਼ਰੋਜ 24:16 PANIRV Bible Verse Image
ਖ਼ਰੋਜ 24:16 (PANIRV) »
ਅਤੇ ਯਹੋਵਾਹ ਦਾ ਪਰਤਾਪ ਸੀਨਈ ਪਰਬਤ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ।

ਦਾਨੀਏਲ 8:17 PANIRV Bible Verse Image
ਦਾਨੀਏਲ 8:17 (PANIRV) »
ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।

ਰਸੂਲਾਂ ਦੇ ਕਰਤੱਬ 9:4 PANIRV Bible Verse Image
ਰਸੂਲਾਂ ਦੇ ਕਰਤੱਬ 9:4 (PANIRV) »
ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?

ਖ਼ਰੋਜ 33:18 PANIRV Bible Verse Image
ਖ਼ਰੋਜ 33:18 (PANIRV) »
ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।

ਦਾਨੀਏਲ 10:16 PANIRV Bible Verse Image
ਦਾਨੀਏਲ 10:16 (PANIRV) »
ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।

ਦਾਨੀਏਲ 10:7 PANIRV Bible Verse Image
ਦਾਨੀਏਲ 10:7 (PANIRV) »
ਮੈਂ ਦਾਨੀਏਲ ਨੇ ਇਕੱਲੇ ਨੇ ਇਹ ਦਰਸ਼ਣ ਦੇਖਿਆ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਹਨਾਂ ਨੇ ਇਸ ਦਰਸ਼ਣ ਨੂੰ ਨਾ ਦੇਖਿਆ ਪਰ ਉਹਨਾਂ ਨੂੰ ਅਜਿਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਦੌੜੇ।

ਮੱਤੀ 17:5 PANIRV Bible Verse Image
ਮੱਤੀ 17:5 (PANIRV) »
ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!

Available Bible Translations

American Standard Version
Ezekiel 1:28 (ASV) »
King James Version
Ezekiel 1:28 (KJV) »
GOD’S WORD® (GW)
Ezekiel 1:28 (GW) »
World English Bible
Ezekiel 1:28 (WEB) »
Louis Segond 1910
Ézéchiel 1:28 (LSG) »
इंडियन रिवाइज्ड वर्जन - हिंदी
यहेजकेल 1:28 (HINIRV) »
ভারতীয় সংশোধিত সংস্করণ - বাংলা
যিহিষ্কেল 1:28 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 1:28 (TAMIRV) »
इंडियन रिवाइज्ड वर्जन - मराठी
यहेज्केल 1:28 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 1:28 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 1:28 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 1:28 (KANIRV) »
الكتاب المقدس باللغة العربية، فان دايك
حِزْقِيَال 1:28 (AVD) »
תנ ך עברי מודרני
יחזקאל 1:28 (HEB) »
Bíblia Sagrada Português
Ezequiel 1:28 (BSL) »
Kinh Thánh: Tiếng Việt
Ê-xê-ki-ên 1:28 (VIE) »
Reina Valera Antigua
Ezequiel 1:28 (RVA) »
圣 经 简体中文和合本
以 西 结 书 1:28 (CUVS) »
聖 經 繁體中文和合本
以 西 結 書 1:28 (CUVT) »
Bibla e Shenjtë
Ezekieli 1:28 (ALB) »
Svenska Bibeln 1917
Hesekiel 1:28 (SV1917) »
Библия на русском
Иезекииль 1:28 (RUSV) »
Українська Біблія
Єзекіїль 1:28 (UKR) »
Szent Biblia - Magyar
Ezékiel 1:28 (KAR) »
Българска Библия
Езекил 1:28 (BULG) »
Kitaabka Quduuska Ah
Yexesqeel 1:28 (SOM) »
De Heilige Schrift
Ezechiël 1:28 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »