ਹਿਜ਼ਕੀਏਲ 14:3 PANIRV Bible Verse Picture Image

Inspirational bible verses with beautiful images and backgrounds. Download ਹਿਜ਼ਕੀਏਲ 14:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 14:3 PANIRV - ਹੇ ਮਨੁੱਖ ਦੇ ਪੁੱਤਰ, - Bible Verse Picture

ਹਿਜ਼ਕੀਏਲ 14:3 PANIRV

ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 14:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹਿਜ਼ਕੀਏਲ 14:3 PANIRV - ਹੇ ਮਨੁੱਖ ਦੇ ਪੁੱਤਰ, - Bible Verse Picture
View New Tab
Picture 03 - ਹਿਜ਼ਕੀਏਲ 14:3 PANIRV - ਹੇ ਮਨੁੱਖ ਦੇ ਪੁੱਤਰ, - Bible Verse Picture
View New Tab
Picture 04 - ਹਿਜ਼ਕੀਏਲ 14:3 PANIRV - ਹੇ ਮਨੁੱਖ ਦੇ ਪੁੱਤਰ, - Bible Verse Picture
View New Tab
Picture 05 - ਹਿਜ਼ਕੀਏਲ 14:3 PANIRV - ਹੇ ਮਨੁੱਖ ਦੇ ਪੁੱਤਰ, - Bible Verse Picture
View New Tab
Picture 06 - ਹਿਜ਼ਕੀਏਲ 14:3 PANIRV - ਹੇ ਮਨੁੱਖ ਦੇ ਪੁੱਤਰ, - Bible Verse Picture
View New Tab
Picture 07 - ਹਿਜ਼ਕੀਏਲ 14:3 PANIRV - ਹੇ ਮਨੁੱਖ ਦੇ ਪੁੱਤਰ, - Bible Verse Picture
View New Tab

ਹਿਜ਼ਕੀਏਲ 14:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 14:3 PANIRV. Please click on any image below to navigate to that specific Bible verse page.

ਹਿਜ਼ਕੀਏਲ 14:7 PANIRV Bible Verse Image
ਹਿਜ਼ਕੀਏਲ 14:7 (PANIRV) »
ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ।

ਯਸਾਯਾਹ 1:15 PANIRV Bible Verse Image
ਯਸਾਯਾਹ 1:15 (PANIRV) »
ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।

ਹਿਜ਼ਕੀਏਲ 7:19 PANIRV Bible Verse Image
ਹਿਜ਼ਕੀਏਲ 7:19 (PANIRV) »
ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ। ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ। ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ।

ਹਿਜ਼ਕੀਏਲ 20:3 PANIRV Bible Verse Image
ਹਿਜ਼ਕੀਏਲ 20:3 (PANIRV) »
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਮੇਰੇ ਕੋਲੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਮੇਰੇ ਕੋਲੋਂ ਕੁਝ ਨਾ ਪੁੱਛ ਸਕੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 20:16 PANIRV Bible Verse Image
ਹਿਜ਼ਕੀਏਲ 20:16 (PANIRV) »
ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ।

ਕਹਾਉਤਾਂ 28:9 PANIRV Bible Verse Image
ਕਹਾਉਤਾਂ 28:9 (PANIRV) »
ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।

ਯਿਰਮਿਯਾਹ 11:11 PANIRV Bible Verse Image
ਯਿਰਮਿਯਾਹ 11:11 (PANIRV) »
ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ

ਹਿਜ਼ਕੀਏਲ 44:12 PANIRV Bible Verse Image
ਹਿਜ਼ਕੀਏਲ 44:12 (PANIRV) »
ਕਿਉਂ ਜੋ ਉਹਨਾਂ ਨੇ ਉਹਨਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਪਾਪਾਂ ਵਿੱਚ ਠੋਕਰ ਦਾ ਕਾਰਨ ਬਣੇ, ਇਸ ਲਈ ਮੈਂ ਉਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਉਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 20:31 PANIRV Bible Verse Image
ਹਿਜ਼ਕੀਏਲ 20:31 (PANIRV) »
ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।

ਹਿਜ਼ਕੀਏਲ 14:4 PANIRV Bible Verse Image
ਹਿਜ਼ਕੀਏਲ 14:4 (PANIRV) »
ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ।

1 ਪਤਰਸ 2:8 PANIRV Bible Verse Image
1 ਪਤਰਸ 2:8 (PANIRV) »
ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ

2 ਰਾਜਿਆਂ 3:13 PANIRV Bible Verse Image
2 ਰਾਜਿਆਂ 3:13 (PANIRV) »
ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”

Available Bible Translations

American Standard Version
Ezekiel 14:3 (ASV) »
King James Version
Ezekiel 14:3 (KJV) »
GOD’S WORD® (GW)
Ezekiel 14:3 (GW) »
World English Bible
Ezekiel 14:3 (WEB) »
Louis Segond 1910
Ézéchiel 14:3 (LSG) »
इंडियन रिवाइज्ड वर्जन - हिंदी
यहेजकेल 14:3 (HINIRV) »
ভারতীয় সংশোধিত সংস্করণ - বাংলা
যিহিষ্কেল 14:3 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 14:3 (TAMIRV) »
इंडियन रिवाइज्ड वर्जन - मराठी
यहेज्केल 14:3 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 14:3 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 14:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 14:3 (KANIRV) »
الكتاب المقدس باللغة العربية، فان دايك
حِزْقِيَال 14:3 (AVD) »
תנ ך עברי מודרני
יחזקאל 14:3 (HEB) »
Bíblia Sagrada Português
Ezequiel 14:3 (BSL) »
Kinh Thánh: Tiếng Việt
Ê-xê-ki-ên 14:3 (VIE) »
Reina Valera Antigua
Ezequiel 14:3 (RVA) »
圣 经 简体中文和合本
以 西 结 书 14:3 (CUVS) »
聖 經 繁體中文和合本
以 西 結 書 14:3 (CUVT) »
Bibla e Shenjtë
Ezekieli 14:3 (ALB) »
Svenska Bibeln 1917
Hesekiel 14:3 (SV1917) »
Библия на русском
Иезекииль 14:3 (RUSV) »
Українська Біблія
Єзекіїль 14:3 (UKR) »
Szent Biblia - Magyar
Ezékiel 14:3 (KAR) »
Българска Библия
Езекил 14:3 (BULG) »
Kitaabka Quduuska Ah
Yexesqeel 14:3 (SOM) »
De Heilige Schrift
Ezechiël 14:3 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »