ਹਿਜ਼ਕੀਏਲ 29:5 PANIRV Bible Verse Picture Image

Inspirational bible verses with beautiful images and backgrounds. Download ਹਿਜ਼ਕੀਏਲ 29:5 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 29:5 PANIRV - ਮੈਂ ਤੈਨੂੰ ਤੇ - Bible Verse Picture

ਹਿਜ਼ਕੀਏਲ 29:5 PANIRV

ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 29:5 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹਿਜ਼ਕੀਏਲ 29:5 PANIRV - ਮੈਂ ਤੈਨੂੰ ਤੇ - Bible Verse Picture
View New Tab
Picture 03 - ਹਿਜ਼ਕੀਏਲ 29:5 PANIRV - ਮੈਂ ਤੈਨੂੰ ਤੇ - Bible Verse Picture
View New Tab
Picture 04 - ਹਿਜ਼ਕੀਏਲ 29:5 PANIRV - ਮੈਂ ਤੈਨੂੰ ਤੇ - Bible Verse Picture
View New Tab
Picture 05 - ਹਿਜ਼ਕੀਏਲ 29:5 PANIRV - ਮੈਂ ਤੈਨੂੰ ਤੇ - Bible Verse Picture
View New Tab
Picture 06 - ਹਿਜ਼ਕੀਏਲ 29:5 PANIRV - ਮੈਂ ਤੈਨੂੰ ਤੇ - Bible Verse Picture
View New Tab
Picture 07 - ਹਿਜ਼ਕੀਏਲ 29:5 PANIRV - ਮੈਂ ਤੈਨੂੰ ਤੇ - Bible Verse Picture
View New Tab

ਹਿਜ਼ਕੀਏਲ 29:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 29:5 PANIRV. Please click on any image below to navigate to that specific Bible verse page.

ਯਿਰਮਿਯਾਹ 34:20 PANIRV Bible Verse Image
ਯਿਰਮਿਯਾਹ 34:20 (PANIRV) »
ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!

ਹਿਜ਼ਕੀਏਲ 32:4 PANIRV Bible Verse Image
ਹਿਜ਼ਕੀਏਲ 32:4 (PANIRV) »
ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।

ਯਿਰਮਿਯਾਹ 7:33 PANIRV Bible Verse Image
ਯਿਰਮਿਯਾਹ 7:33 (PANIRV) »
ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।

ਯਿਰਮਿਯਾਹ 8:2 PANIRV Bible Verse Image
ਯਿਰਮਿਯਾਹ 8:2 (PANIRV) »
ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ

ਯਿਰਮਿਯਾਹ 25:33 PANIRV Bible Verse Image
ਯਿਰਮਿਯਾਹ 25:33 (PANIRV) »
ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ।

ਹਿਜ਼ਕੀਏਲ 39:11 PANIRV Bible Verse Image
ਹਿਜ਼ਕੀਏਲ 39:11 (PANIRV) »
ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਮ ਰੱਖਣਗੇ।

ਹਿਜ਼ਕੀਏਲ 39:4 PANIRV Bible Verse Image
ਹਿਜ਼ਕੀਏਲ 39:4 (PANIRV) »
ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।

ਹਿਜ਼ਕੀਏਲ 31:18 PANIRV Bible Verse Image
ਹਿਜ਼ਕੀਏਲ 31:18 (PANIRV) »
ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

1 ਸਮੂਏਲ 17:44 PANIRV Bible Verse Image
1 ਸਮੂਏਲ 17:44 (PANIRV) »
ਤਦ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਅਕਾਸ਼ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਖੁਆਵਾਂ!

ਯਿਰਮਿਯਾਹ 16:4 PANIRV Bible Verse Image
ਯਿਰਮਿਯਾਹ 16:4 (PANIRV) »
ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ।

ਜ਼ਬੂਰ 110:5 PANIRV Bible Verse Image
ਜ਼ਬੂਰ 110:5 (PANIRV) »
ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

ਜ਼ਬੂਰ 74:14 PANIRV Bible Verse Image
ਜ਼ਬੂਰ 74:14 (PANIRV) »
ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।

Available Bible Translations

American Standard Version
Ezekiel 29:5 (ASV) »
King James Version
Ezekiel 29:5 (KJV) »
GOD’S WORD® (GW)
Ezekiel 29:5 (GW) »
World English Bible
Ezekiel 29:5 (WEB) »
Louis Segond 1910
Ézéchiel 29:5 (LSG) »
इंडियन रिवाइज्ड वर्जन - हिंदी
यहेजकेल 29:5 (HINIRV) »
ভারতীয় সংশোধিত সংস্করণ - বাংলা
যিহিষ্কেল 29:5 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 29:5 (TAMIRV) »
इंडियन रिवाइज्ड वर्जन - मराठी
यहेज्केल 29:5 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 29:5 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 29:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 29:5 (KANIRV) »
الكتاب المقدس باللغة العربية، فان دايك
حِزْقِيَال 29:5 (AVD) »
תנ ך עברי מודרני
יחזקאל 29:5 (HEB) »
Bíblia Sagrada Português
Ezequiel 29:5 (BSL) »
Kinh Thánh: Tiếng Việt
Ê-xê-ki-ên 29:5 (VIE) »
Reina Valera Antigua
Ezequiel 29:5 (RVA) »
圣 经 简体中文和合本
以 西 结 书 29:5 (CUVS) »
聖 經 繁體中文和合本
以 西 結 書 29:5 (CUVT) »
Bibla e Shenjtë
Ezekieli 29:5 (ALB) »
Svenska Bibeln 1917
Hesekiel 29:5 (SV1917) »
Библия на русском
Иезекииль 29:5 (RUSV) »
Українська Біблія
Єзекіїль 29:5 (UKR) »
Szent Biblia - Magyar
Ezékiel 29:5 (KAR) »
Българска Библия
Езекил 29:5 (BULG) »
Kitaabka Quduuska Ah
Yexesqeel 29:5 (SOM) »
De Heilige Schrift
Ezechiël 29:5 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »