ਹਿਜ਼ਕੀਏਲ 34:15 PANIRV Bible Verse Picture Image

Inspirational bible verses with beautiful images and backgrounds. Download ਹਿਜ਼ਕੀਏਲ 34:15 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 34:15 PANIRV - ਮੈਂ ਹੀ ਆਪਣੇ ਇੱਜੜ - Bible Verse Picture

ਹਿਜ਼ਕੀਏਲ 34:15 PANIRV

ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 34:15 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹਿਜ਼ਕੀਏਲ 34:15 PANIRV - ਮੈਂ ਹੀ ਆਪਣੇ ਇੱਜੜ - Bible Verse Picture
View New Tab
Picture 03 - ਹਿਜ਼ਕੀਏਲ 34:15 PANIRV - ਮੈਂ ਹੀ ਆਪਣੇ ਇੱਜੜ - Bible Verse Picture
View New Tab
Picture 04 - ਹਿਜ਼ਕੀਏਲ 34:15 PANIRV - ਮੈਂ ਹੀ ਆਪਣੇ ਇੱਜੜ - Bible Verse Picture
View New Tab
Picture 05 - ਹਿਜ਼ਕੀਏਲ 34:15 PANIRV - ਮੈਂ ਹੀ ਆਪਣੇ ਇੱਜੜ - Bible Verse Picture
View New Tab
Picture 06 - ਹਿਜ਼ਕੀਏਲ 34:15 PANIRV - ਮੈਂ ਹੀ ਆਪਣੇ ਇੱਜੜ - Bible Verse Picture
View New Tab
Picture 07 - ਹਿਜ਼ਕੀਏਲ 34:15 PANIRV - ਮੈਂ ਹੀ ਆਪਣੇ ਇੱਜੜ - Bible Verse Picture
View New Tab

ਹਿਜ਼ਕੀਏਲ 34:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 34:15 PANIRV. Please click on any image below to navigate to that specific Bible verse page.

ਯੂਹੰਨਾ 21:15 PANIRV Bible Verse Image
ਯੂਹੰਨਾ 21:15 (PANIRV) »
ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”

ਹਿਜ਼ਕੀਏਲ 34:23 PANIRV Bible Verse Image
ਹਿਜ਼ਕੀਏਲ 34:23 (PANIRV) »
ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।

ਯਿਰਮਿਯਾਹ 3:15 PANIRV Bible Verse Image
ਯਿਰਮਿਯਾਹ 3:15 (PANIRV) »
ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ

ਯਸਾਯਾਹ 11:6 PANIRV Bible Verse Image
ਯਸਾਯਾਹ 11:6 (PANIRV) »
ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।

ਸਫ਼ਨਯਾਹ 3:13 PANIRV Bible Verse Image
ਸਫ਼ਨਯਾਹ 3:13 (PANIRV) »
ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ।

ਜ਼ਬੂਰ 23:1 PANIRV Bible Verse Image
ਜ਼ਬੂਰ 23:1 (PANIRV) »
ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।

ਯਸਾਯਾਹ 65:9 PANIRV Bible Verse Image
ਯਸਾਯਾਹ 65:9 (PANIRV) »
ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।

ਯਸਾਯਾਹ 27:10 PANIRV Bible Verse Image
ਯਸਾਯਾਹ 27:10 (PANIRV) »
ਗੜ੍ਹ ਵਾਲਾ ਸ਼ਹਿਰ ਤਾਂ ਸੁਨਸਾਨ ਹੈ, ਉਹ ਇੱਕ ਛੱਡਿਆ ਹੋਇਆ ਨਿਵਾਸ, ਉਜਾੜ ਵਾਂਗੂੰ ਤਿਆਗਿਆ ਹੋਇਆ ਹੈ, - ਉੱਥੇ ਵੱਛਾ ਚਰੇਗਾ, ਉੱਥੇ ਉਹ ਬੈਠੇਗਾ ਅਤੇ ਉਹ ਦੀਆਂ ਟਹਿਣੀਆਂ ਨੂੰ ਖਾ ਜਾਵੇਗਾ।

ਸੁਲੇਮਾਨ ਦਾ ਗੀਤ 1:7 PANIRV Bible Verse Image
ਸੁਲੇਮਾਨ ਦਾ ਗੀਤ 1:7 (PANIRV) »
ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?

ਹੋਸ਼ੇਆ 2:18 PANIRV Bible Verse Image
ਹੋਸ਼ੇਆ 2:18 (PANIRV) »
ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿੱਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁੱਖ, ਤਲਵਾਰ ਅਤੇ ਯੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ।

Available Bible Translations

American Standard Version
Ezekiel 34:15 (ASV) »
King James Version
Ezekiel 34:15 (KJV) »
GOD’S WORD® (GW)
Ezekiel 34:15 (GW) »
World English Bible
Ezekiel 34:15 (WEB) »
इंडियन रिवाइज्ड वर्जन - हिंदी
यहेजकेल 34:15 (HINIRV) »
ভারতীয় সংশোধিত সংস্করণ - বাংলা
যিহিষ্কেল 34:15 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 34:15 (TAMIRV) »
इंडियन रिवाइज्ड वर्जन - मराठी
यहेज्केल 34:15 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 34:15 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 34:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 34:15 (KANIRV) »
الكتاب المقدس باللغة العربية، فان دايك
حِزْقِيَال 34:15 (AVD) »
תנ ך עברי מודרני
יחזקאל 34:15 (HEB) »
Bíblia Sagrada Português
Ezequiel 34:15 (BSL) »
Kinh Thánh: Tiếng Việt
Ê-xê-ki-ên 34:15 (VIE) »
Reina Valera Antigua
Ezequiel 34:15 (RVA) »
圣 经 简体中文和合本
以 西 结 书 34:15 (CUVS) »
聖 經 繁體中文和合本
以 西 結 書 34:15 (CUVT) »
Bibla e Shenjtë
Ezekieli 34:15 (ALB) »
Svenska Bibeln 1917
Hesekiel 34:15 (SV1917) »
Библия на русском
Иезекииль 34:15 (RUSV) »
Українська Біблія
Єзекіїль 34:15 (UKR) »
Szent Biblia - Magyar
Ezékiel 34:15 (KAR) »
Българска Библия
Езекил 34:15 (BULG) »
Kitaabka Quduuska Ah
Yexesqeel 34:15 (SOM) »
De Heilige Schrift
Ezechiël 34:15 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »