ਹਿਜ਼ਕੀਏਲ 35:13 PANIRV Bible Verse Picture Image

Inspirational bible verses with beautiful images and backgrounds. Download ਹਿਜ਼ਕੀਏਲ 35:13 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 35:13 PANIRV - ਇਸ ਤਰ੍ਹਾਂ ਤੁਸੀਂ - Bible Verse Picture

ਹਿਜ਼ਕੀਏਲ 35:13 PANIRV

ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 35:13 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹਿਜ਼ਕੀਏਲ 35:13 PANIRV - ਇਸ ਤਰ੍ਹਾਂ ਤੁਸੀਂ - Bible Verse Picture
View New Tab
Picture 03 - ਹਿਜ਼ਕੀਏਲ 35:13 PANIRV - ਇਸ ਤਰ੍ਹਾਂ ਤੁਸੀਂ - Bible Verse Picture
View New Tab
Picture 04 - ਹਿਜ਼ਕੀਏਲ 35:13 PANIRV - ਇਸ ਤਰ੍ਹਾਂ ਤੁਸੀਂ - Bible Verse Picture
View New Tab
Picture 05 - ਹਿਜ਼ਕੀਏਲ 35:13 PANIRV - ਇਸ ਤਰ੍ਹਾਂ ਤੁਸੀਂ - Bible Verse Picture
View New Tab
Picture 06 - ਹਿਜ਼ਕੀਏਲ 35:13 PANIRV - ਇਸ ਤਰ੍ਹਾਂ ਤੁਸੀਂ - Bible Verse Picture
View New Tab
Picture 07 - ਹਿਜ਼ਕੀਏਲ 35:13 PANIRV - ਇਸ ਤਰ੍ਹਾਂ ਤੁਸੀਂ - Bible Verse Picture
View New Tab

ਹਿਜ਼ਕੀਏਲ 35:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 35:13 PANIRV. Please click on any image below to navigate to that specific Bible verse page.

ਦਾਨੀਏਲ 11:36 PANIRV Bible Verse Image
ਦਾਨੀਏਲ 11:36 (PANIRV) »
ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ਼ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ।

ਯਿਰਮਿਯਾਹ 29:23 PANIRV Bible Verse Image
ਯਿਰਮਿਯਾਹ 29:23 (PANIRV) »
ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਵਿਭਚਾਰ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾਂ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 35:12 PANIRV Bible Verse Image
ਹਿਜ਼ਕੀਏਲ 35:12 (PANIRV) »
ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ।

ਯਸਾਯਾਹ 36:20 PANIRV Bible Verse Image
ਯਸਾਯਾਹ 36:20 (PANIRV) »
ਦੇਸ਼-ਦੇਸ਼ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ, ਫੇਰ ਕੀ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇਗਾ?

1 ਸਮੂਏਲ 2:3 PANIRV Bible Verse Image
1 ਸਮੂਏਲ 2:3 (PANIRV) »
ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।

ਮਲਾਕੀ 3:13 PANIRV Bible Verse Image
ਮਲਾਕੀ 3:13 (PANIRV) »
ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ?

2 ਪਤਰਸ 2:18 PANIRV Bible Verse Image
2 ਪਤਰਸ 2:18 (PANIRV) »
ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।

ਯਹੂਦਾ 1:15 PANIRV Bible Verse Image
ਯਹੂਦਾ 1:15 (PANIRV) »
ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।

ਯਸਾਯਾਹ 37:23 PANIRV Bible Verse Image
ਯਸਾਯਾਹ 37:23 (PANIRV) »
ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!

ਯਸਾਯਾਹ 37:29 PANIRV Bible Verse Image
ਯਸਾਯਾਹ 37:29 (PANIRV) »
ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।

ਯਸਾਯਾਹ 10:13 PANIRV Bible Verse Image
ਯਸਾਯਾਹ 10:13 (PANIRV) »
ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!

ਖ਼ਰੋਜ 16:12 PANIRV Bible Verse Image
ਖ਼ਰੋਜ 16:12 (PANIRV) »
ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Available Bible Translations

American Standard Version
Ezekiel 35:13 (ASV) »
King James Version
Ezekiel 35:13 (KJV) »
GOD’S WORD® (GW)
Ezekiel 35:13 (GW) »
World English Bible
Ezekiel 35:13 (WEB) »
इंडियन रिवाइज्ड वर्जन - हिंदी
यहेजकेल 35:13 (HINIRV) »
ভারতীয় সংশোধিত সংস্করণ - বাংলা
যিহিষ্কেল 35:13 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 35:13 (TAMIRV) »
इंडियन रिवाइज्ड वर्जन - मराठी
यहेज्केल 35:13 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 35:13 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 35:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 35:13 (KANIRV) »
الكتاب المقدس باللغة العربية، فان دايك
حِزْقِيَال 35:13 (AVD) »
תנ ך עברי מודרני
יחזקאל 35:13 (HEB) »
Bíblia Sagrada Português
Ezequiel 35:13 (BSL) »
Kinh Thánh: Tiếng Việt
Ê-xê-ki-ên 35:13 (VIE) »
Reina Valera Antigua
Ezequiel 35:13 (RVA) »
圣 经 简体中文和合本
以 西 结 书 35:13 (CUVS) »
聖 經 繁體中文和合本
以 西 結 書 35:13 (CUVT) »
Bibla e Shenjtë
Ezekieli 35:13 (ALB) »
Svenska Bibeln 1917
Hesekiel 35:13 (SV1917) »
Библия на русском
Иезекииль 35:13 (RUSV) »
Українська Біблія
Єзекіїль 35:13 (UKR) »
Szent Biblia - Magyar
Ezékiel 35:13 (KAR) »
Българска Библия
Езекил 35:13 (BULG) »
Kitaabka Quduuska Ah
Yexesqeel 35:13 (SOM) »
De Heilige Schrift
Ezechiël 35:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »