ਹਿਜ਼ਕੀਏਲ 36:25 PANIRV Bible Verse Picture Image

Inspirational bible verses with beautiful images and backgrounds. Download ਹਿਜ਼ਕੀਏਲ 36:25 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 36:25 PANIRV - ਤਦ ਤੁਹਾਡੇ ਉੱਤੇ - Bible Verse Picture

ਹਿਜ਼ਕੀਏਲ 36:25 PANIRV

ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 36:25 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹਿਜ਼ਕੀਏਲ 36:25 PANIRV - ਤਦ ਤੁਹਾਡੇ ਉੱਤੇ - Bible Verse Picture
View New Tab
Picture 03 - ਹਿਜ਼ਕੀਏਲ 36:25 PANIRV - ਤਦ ਤੁਹਾਡੇ ਉੱਤੇ - Bible Verse Picture
View New Tab
Picture 04 - ਹਿਜ਼ਕੀਏਲ 36:25 PANIRV - ਤਦ ਤੁਹਾਡੇ ਉੱਤੇ - Bible Verse Picture
View New Tab
Picture 05 - ਹਿਜ਼ਕੀਏਲ 36:25 PANIRV - ਤਦ ਤੁਹਾਡੇ ਉੱਤੇ - Bible Verse Picture
View New Tab
Picture 06 - ਹਿਜ਼ਕੀਏਲ 36:25 PANIRV - ਤਦ ਤੁਹਾਡੇ ਉੱਤੇ - Bible Verse Picture
View New Tab
Picture 07 - ਹਿਜ਼ਕੀਏਲ 36:25 PANIRV - ਤਦ ਤੁਹਾਡੇ ਉੱਤੇ - Bible Verse Picture
View New Tab

ਹਿਜ਼ਕੀਏਲ 36:25 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 36:25 PANIRV. Please click on any image below to navigate to that specific Bible verse page.

ਇਬਰਾਨੀ 10:22 PANIRV Bible Verse Image
ਇਬਰਾਨੀ 10:22 (PANIRV) »
ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।

ਯੂਹੰਨਾ 3:5 PANIRV Bible Verse Image
ਯੂਹੰਨਾ 3:5 (PANIRV) »
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।

ਯਸਾਯਾਹ 4:4 PANIRV Bible Verse Image
ਯਸਾਯਾਹ 4:4 (PANIRV) »
ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।

ਯਿਰਮਿਯਾਹ 33:8 PANIRV Bible Verse Image
ਯਿਰਮਿਯਾਹ 33:8 (PANIRV) »
ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ

ਤੀਤੁਸ 3:5 PANIRV Bible Verse Image
ਤੀਤੁਸ 3:5 (PANIRV) »
ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।

ਜ਼ਬੂਰ 51:7 PANIRV Bible Verse Image
ਜ਼ਬੂਰ 51:7 (PANIRV) »
ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।

1 ਯੂਹੰਨਾ 1:7 PANIRV Bible Verse Image
1 ਯੂਹੰਨਾ 1:7 (PANIRV) »
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।

ਜ਼ਕਰਯਾਹ 13:1 PANIRV Bible Verse Image
ਜ਼ਕਰਯਾਹ 13:1 (PANIRV) »
ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ।

ਇਬਰਾਨੀ 9:19 PANIRV Bible Verse Image
ਇਬਰਾਨੀ 9:19 (PANIRV) »
ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ

ਤੀਤੁਸ 2:14 PANIRV Bible Verse Image
ਤੀਤੁਸ 2:14 (PANIRV) »
ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।

ਹਿਜ਼ਕੀਏਲ 37:23 PANIRV Bible Verse Image
ਹਿਜ਼ਕੀਏਲ 37:23 (PANIRV) »
ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।

ਜ਼ਬੂਰ 51:2 PANIRV Bible Verse Image
ਜ਼ਬੂਰ 51:2 (PANIRV) »
ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,

Available Bible Translations

American Standard Version
Ezekiel 36:25 (ASV) »
King James Version
Ezekiel 36:25 (KJV) »
GOD’S WORD® (GW)
Ezekiel 36:25 (GW) »
World English Bible
Ezekiel 36:25 (WEB) »
इंडियन रिवाइज्ड वर्जन - हिंदी
यहेजकेल 36:25 (HINIRV) »
ভারতীয় সংশোধিত সংস্করণ - বাংলা
যিহিষ্কেল 36:25 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 36:25 (TAMIRV) »
इंडियन रिवाइज्ड वर्जन - मराठी
यहेज्केल 36:25 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 36:25 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 36:25 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 36:25 (KANIRV) »
الكتاب المقدس باللغة العربية، فان دايك
حِزْقِيَال 36:25 (AVD) »
תנ ך עברי מודרני
יחזקאל 36:25 (HEB) »
Bíblia Sagrada Português
Ezequiel 36:25 (BSL) »
Kinh Thánh: Tiếng Việt
Ê-xê-ki-ên 36:25 (VIE) »
Reina Valera Antigua
Ezequiel 36:25 (RVA) »
圣 经 简体中文和合本
以 西 结 书 36:25 (CUVS) »
聖 經 繁體中文和合本
以 西 結 書 36:25 (CUVT) »
Bibla e Shenjtë
Ezekieli 36:25 (ALB) »
Svenska Bibeln 1917
Hesekiel 36:25 (SV1917) »
Библия на русском
Иезекииль 36:25 (RUSV) »
Українська Біблія
Єзекіїль 36:25 (UKR) »
Szent Biblia - Magyar
Ezékiel 36:25 (KAR) »
Българска Библия
Езекил 36:25 (BULG) »
Kitaabka Quduuska Ah
Yexesqeel 36:25 (SOM) »
De Heilige Schrift
Ezechiël 36:25 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »