ਇਬਰਾਨੀ 11:8 PANIRV Bible Verse Picture Image

Inspirational bible verses with beautiful images and backgrounds. Download ਇਬਰਾਨੀ 11:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਇਬਰਾਨੀ 11:8 PANIRV - ਵਿਸ਼ਵਾਸ ਨਾਲ ਹੀ - Bible Verse Picture

ਇਬਰਾਨੀ 11:8 PANIRV

ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਇਬਰਾਨੀ 11:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਇਬਰਾਨੀ 11:8 PANIRV - ਵਿਸ਼ਵਾਸ ਨਾਲ ਹੀ - Bible Verse Picture
View New Tab
Picture 03 - ਇਬਰਾਨੀ 11:8 PANIRV - ਵਿਸ਼ਵਾਸ ਨਾਲ ਹੀ - Bible Verse Picture
View New Tab
Picture 04 - ਇਬਰਾਨੀ 11:8 PANIRV - ਵਿਸ਼ਵਾਸ ਨਾਲ ਹੀ - Bible Verse Picture
View New Tab
Picture 05 - ਇਬਰਾਨੀ 11:8 PANIRV - ਵਿਸ਼ਵਾਸ ਨਾਲ ਹੀ - Bible Verse Picture
View New Tab
Picture 06 - ਇਬਰਾਨੀ 11:8 PANIRV - ਵਿਸ਼ਵਾਸ ਨਾਲ ਹੀ - Bible Verse Picture
View New Tab
Picture 07 - ਇਬਰਾਨੀ 11:8 PANIRV - ਵਿਸ਼ਵਾਸ ਨਾਲ ਹੀ - Bible Verse Picture
View New Tab

ਇਬਰਾਨੀ 11:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਇਬਰਾਨੀ 11:8 PANIRV. Please click on any image below to navigate to that specific Bible verse page.

ਪੈਦਾਇਸ਼ 12:1 PANIRV Bible Verse Image
ਪੈਦਾਇਸ਼ 12:1 (PANIRV) »
ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।

ਰਸੂਲਾਂ ਦੇ ਕਰਤੱਬ 7:2 PANIRV Bible Verse Image
ਰਸੂਲਾਂ ਦੇ ਕਰਤੱਬ 7:2 (PANIRV) »
ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।

1 ਪਤਰਸ 1:22 PANIRV Bible Verse Image
1 ਪਤਰਸ 1:22 (PANIRV) »
ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।

ਮੱਤੀ 7:24 PANIRV Bible Verse Image
ਮੱਤੀ 7:24 (PANIRV) »
ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।

ਪੈਦਾਇਸ਼ 12:7 PANIRV Bible Verse Image
ਪੈਦਾਇਸ਼ 12:7 (PANIRV) »
ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।

ਰੋਮੀਆਂ 10:16 PANIRV Bible Verse Image
ਰੋਮੀਆਂ 10:16 (PANIRV) »
ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?

ਯਾਕੂਬ 2:14 PANIRV Bible Verse Image
ਯਾਕੂਬ 2:14 (PANIRV) »
ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?

ਪੈਦਾਇਸ਼ 22:18 PANIRV Bible Verse Image
ਪੈਦਾਇਸ਼ 22:18 (PANIRV) »
ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।

ਜ਼ਬੂਰ 105:9 PANIRV Bible Verse Image
ਜ਼ਬੂਰ 105:9 (PANIRV) »
ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,

ਰੋਮੀਆਂ 6:17 PANIRV Bible Verse Image
ਰੋਮੀਆਂ 6:17 (PANIRV) »
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।

ਰੋਮੀਆਂ 1:5 PANIRV Bible Verse Image
ਰੋਮੀਆਂ 1:5 (PANIRV) »
ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।

ਪੈਦਾਇਸ਼ 11:31 PANIRV Bible Verse Image
ਪੈਦਾਇਸ਼ 11:31 (PANIRV) »
ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।

Available Bible Translations

American Standard Version
Hebrews 11:8 (ASV) »
King James Version
Hebrews 11:8 (KJV) »
GOD’S WORD® (GW)
Hebrews 11:8 (GW) »
World English Bible
Hebrews 11:8 (WEB) »
Louis Segond 1910
Hébreux 11:8 (LSG) »
इंडियन रिवाइज्ड वर्जन - हिंदी
इब्रानियों 11:8 (HINIRV) »
ভারতীয় সংশোধিত সংস্করণ - বাংলা
হিব্রুদের 11:8 (BENIRV) »
இந்தியன் ரீவைஸ்டு வேர்ஷன் - தமிழ்
எபிரெயர் 11:8 (TAMIRV) »
इंडियन रिवाइज्ड वर्जन - मराठी
इब्री लोकांस 11:8 (MARIRV) »
ఇండియన్ రేవిజ్డ్ వెర్షన్ - తెలుగు
హెబ్రీ పత్రిక 11:8 (TELIRV) »
ઇન્ડિયન રિવાયઝ્ડ વર્ઝન - ગુજરાતી
હિબ્રૂઓને 11:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಇಬ್ರಿಯರಿಗೆ 11:8 (KANIRV) »
الكتاب المقدس باللغة العربية، فان دايك
عِبرانِيّين 11:8 (AVD) »
תנ ך עברי מודרני
האגרת אל העברים 11:8 (HEB) »
Bíblia Sagrada Português
Hebreus 11:8 (BSL) »
Kinh Thánh: Tiếng Việt
Hê-bơ-rơ 11:8 (VIE) »
Reina Valera Antigua
Hebreos 11:8 (RVA) »
La Sacra Bibbia
Ebrei 11:8 (RIV) »
圣 经 简体中文和合本
希 伯 来 书 11:8 (CUVS) »
聖 經 繁體中文和合本
希 伯 來 書 11:8 (CUVT) »
Bibla e Shenjtë
Hebrenjve 11:8 (ALB) »
Библия на русском
Евреям 11:8 (RUSV) »
Українська Біблія
євреїв 11:8 (UKR) »
Szent Biblia - Magyar
Zsidók 11:8 (KAR) »
Българска Библия
Евреи 11:8 (BULG) »
Kitaabka Quduuska Ah
Cibraaniyada 11:8 (SOM) »
De Heilige Schrift
Hebreeën 11:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »