ਇਬਰਾਨੀ 13:8 PANIRV Bible Verse Picture Image

Inspirational bible verses with beautiful images and backgrounds. Download ਇਬਰਾਨੀ 13:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਇਬਰਾਨੀ 13:8 PANIRV - ਯਿਸੂ ਮਸੀਹ ਕੱਲ, ਅੱਜ - Bible Verse Picture

ਇਬਰਾਨੀ 13:8 PANIRV

ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਇਬਰਾਨੀ 13:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਇਬਰਾਨੀ 13:8 PANIRV - ਯਿਸੂ ਮਸੀਹ ਕੱਲ, ਅੱਜ - Bible Verse Picture
View New Tab
Picture 03 - ਇਬਰਾਨੀ 13:8 PANIRV - ਯਿਸੂ ਮਸੀਹ ਕੱਲ, ਅੱਜ - Bible Verse Picture
View New Tab
Picture 04 - ਇਬਰਾਨੀ 13:8 PANIRV - ਯਿਸੂ ਮਸੀਹ ਕੱਲ, ਅੱਜ - Bible Verse Picture
View New Tab
Picture 05 - ਇਬਰਾਨੀ 13:8 PANIRV - ਯਿਸੂ ਮਸੀਹ ਕੱਲ, ਅੱਜ - Bible Verse Picture
View New Tab
Picture 06 - ਇਬਰਾਨੀ 13:8 PANIRV - ਯਿਸੂ ਮਸੀਹ ਕੱਲ, ਅੱਜ - Bible Verse Picture
View New Tab
Picture 07 - ਇਬਰਾਨੀ 13:8 PANIRV - ਯਿਸੂ ਮਸੀਹ ਕੱਲ, ਅੱਜ - Bible Verse Picture
View New Tab

ਇਬਰਾਨੀ 13:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਇਬਰਾਨੀ 13:8 PANIRV. Please click on any image below to navigate to that specific Bible verse page.

ਮਲਾਕੀ 3:6 PANIRV Bible Verse Image
ਮਲਾਕੀ 3:6 (PANIRV) »
ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।

ਯਾਕੂਬ 1:17 PANIRV Bible Verse Image
ਯਾਕੂਬ 1:17 (PANIRV) »
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।

ਪਰਕਾਸ਼ ਦੀ ਪੋਥੀ 1:8 PANIRV Bible Verse Image
ਪਰਕਾਸ਼ ਦੀ ਪੋਥੀ 1:8 (PANIRV) »
ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।

ਇਬਰਾਨੀ 1:12 PANIRV Bible Verse Image
ਇਬਰਾਨੀ 1:12 (PANIRV) »
ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।

ਯਸਾਯਾਹ 44:6 PANIRV Bible Verse Image
ਯਸਾਯਾਹ 44:6 (PANIRV) »
ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।

ਜ਼ਬੂਰ 102:27 PANIRV Bible Verse Image
ਜ਼ਬੂਰ 102:27 (PANIRV) »
ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।

ਜ਼ਬੂਰ 90:2 PANIRV Bible Verse Image
ਜ਼ਬੂਰ 90:2 (PANIRV) »
ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।

ਜ਼ਬੂਰ 103:17 PANIRV Bible Verse Image
ਜ਼ਬੂਰ 103:17 (PANIRV) »
ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,

ਯਸਾਯਾਹ 41:4 PANIRV Bible Verse Image
ਯਸਾਯਾਹ 41:4 (PANIRV) »
ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ!

ਜ਼ਬੂਰ 90:4 PANIRV Bible Verse Image
ਜ਼ਬੂਰ 90:4 (PANIRV) »
ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।

ਪਰਕਾਸ਼ ਦੀ ਪੋਥੀ 1:4 PANIRV Bible Verse Image
ਪਰਕਾਸ਼ ਦੀ ਪੋਥੀ 1:4 (PANIRV) »
ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।

ਪਰਕਾਸ਼ ਦੀ ਪੋਥੀ 1:17 PANIRV Bible Verse Image
ਪਰਕਾਸ਼ ਦੀ ਪੋਥੀ 1:17 (PANIRV) »
ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ

Available Bible Translations

American Standard Version
Hebrews 13:8 (ASV) »
King James Version
Hebrews 13:8 (KJV) »
GOD’S WORD® (GW)
Hebrews 13:8 (GW) »
World English Bible
Hebrews 13:8 (WEB) »
Louis Segond 1910
Hébreux 13:8 (LSG) »
इंडियन रिवाइज्ड वर्जन - हिंदी
इब्रानियों 13:8 (HINIRV) »
ভারতীয় সংশোধিত সংস্করণ - বাংলা
হিব্রুদের 13:8 (BENIRV) »
இந்தியன் ரீவைஸ்டு வேர்ஷன் - தமிழ்
எபிரெயர் 13:8 (TAMIRV) »
इंडियन रिवाइज्ड वर्जन - मराठी
इब्री लोकांस 13:8 (MARIRV) »
ఇండియన్ రేవిజ్డ్ వెర్షన్ - తెలుగు
హెబ్రీ పత్రిక 13:8 (TELIRV) »
ઇન્ડિયન રિવાયઝ્ડ વર્ઝન - ગુજરાતી
હિબ્રૂઓને 13:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಇಬ್ರಿಯರಿಗೆ 13:8 (KANIRV) »
الكتاب المقدس باللغة العربية، فان دايك
عِبرانِيّين 13:8 (AVD) »
תנ ך עברי מודרני
האגרת אל העברים 13:8 (HEB) »
Bíblia Sagrada Português
Hebreus 13:8 (BSL) »
Kinh Thánh: Tiếng Việt
Hê-bơ-rơ 13:8 (VIE) »
Reina Valera Antigua
Hebreos 13:8 (RVA) »
La Sacra Bibbia
Ebrei 13:8 (RIV) »
圣 经 简体中文和合本
希 伯 来 书 13:8 (CUVS) »
聖 經 繁體中文和合本
希 伯 來 書 13:8 (CUVT) »
Bibla e Shenjtë
Hebrenjve 13:8 (ALB) »
Библия на русском
Евреям 13:8 (RUSV) »
Українська Біблія
євреїв 13:8 (UKR) »
Szent Biblia - Magyar
Zsidók 13:8 (KAR) »
Българска Библия
Евреи 13:8 (BULG) »
Kitaabka Quduuska Ah
Cibraaniyada 13:8 (SOM) »
De Heilige Schrift
Hebreeën 13:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »