ਹੋਸ਼ੇਆ 11:11 PANIRV Bible Verse Picture Image

Inspirational bible verses with beautiful images and backgrounds. Download ਹੋਸ਼ੇਆ 11:11 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹੋਸ਼ੇਆ 11:11 PANIRV - ਉਹ ਮਿਸਰ ਵਿੱਚੋਂ - Bible Verse Picture

ਹੋਸ਼ੇਆ 11:11 PANIRV

ਉਹ ਮਿਸਰ ਵਿੱਚੋਂ ਪੰਛੀ ਵਾਂਗੂੰ, ਅਤੇ ਅੱਸ਼ੂਰ ਦੇ ਦੇਸ ਵਿੱਚੋਂ ਘੁੱਗੀ ਵਾਂਗੂੰ ਕੰਬਦੇ ਹੋਏ ਆਉਣਗੇ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਘਰਾਂ ਵਿੱਚ ਵਸਾਵਾਂਗਾ, ਯਹੋਵਾਹ ਦਾ ਵਾਕ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹੋਸ਼ੇਆ 11:11 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹੋਸ਼ੇਆ 11:11 PANIRV - ਉਹ ਮਿਸਰ ਵਿੱਚੋਂ - Bible Verse Picture
View New Tab
Picture 03 - ਹੋਸ਼ੇਆ 11:11 PANIRV - ਉਹ ਮਿਸਰ ਵਿੱਚੋਂ - Bible Verse Picture
View New Tab
Picture 04 - ਹੋਸ਼ੇਆ 11:11 PANIRV - ਉਹ ਮਿਸਰ ਵਿੱਚੋਂ - Bible Verse Picture
View New Tab
Picture 05 - ਹੋਸ਼ੇਆ 11:11 PANIRV - ਉਹ ਮਿਸਰ ਵਿੱਚੋਂ - Bible Verse Picture
View New Tab
Picture 06 - ਹੋਸ਼ੇਆ 11:11 PANIRV - ਉਹ ਮਿਸਰ ਵਿੱਚੋਂ - Bible Verse Picture
View New Tab
Picture 07 - ਹੋਸ਼ੇਆ 11:11 PANIRV - ਉਹ ਮਿਸਰ ਵਿੱਚੋਂ - Bible Verse Picture
View New Tab

ਹੋਸ਼ੇਆ 11:11 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹੋਸ਼ੇਆ 11:11 PANIRV. Please click on any image below to navigate to that specific Bible verse page.

ਯਸਾਯਾਹ 11:11 PANIRV Bible Verse Image
ਯਸਾਯਾਹ 11:11 (PANIRV) »
ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।

ਯਸਾਯਾਹ 60:8 PANIRV Bible Verse Image
ਯਸਾਯਾਹ 60:8 (PANIRV) »
ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ?

ਜ਼ਕਰਯਾਹ 10:10 PANIRV Bible Verse Image
ਜ਼ਕਰਯਾਹ 10:10 (PANIRV) »
ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿੱਚੋਂ ਉਹਨਾਂ ਨੂੰ ਇਕੱਠੇ ਕਰਾਂਗਾ, ਮੈਂ ਉਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਉਹ ਸਮਾ ਨਾ ਸਕਣਗੇ।

ਹੋਸ਼ੇਆ 7:11 PANIRV Bible Verse Image
ਹੋਸ਼ੇਆ 7:11 (PANIRV) »
ਇਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ!

ਆਮੋਸ 9:14 PANIRV Bible Verse Image
ਆਮੋਸ 9:14 (PANIRV) »
ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।

ਓਬਦਯਾਹ 1:17 PANIRV Bible Verse Image
ਓਬਦਯਾਹ 1:17 (PANIRV) »
ਪਰ ਬਚੇ ਹੋਏ ਸੀਯੋਨ ਪਰਬਤ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ।

ਹੋਸ਼ੇਆ 3:5 PANIRV Bible Verse Image
ਹੋਸ਼ੇਆ 3:5 (PANIRV) »
ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।

ਹਿਜ਼ਕੀਏਲ 36:33 PANIRV Bible Verse Image
ਹਿਜ਼ਕੀਏਲ 36:33 (PANIRV) »
ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ।

ਹੋਸ਼ੇਆ 9:3 PANIRV Bible Verse Image
ਹੋਸ਼ੇਆ 9:3 (PANIRV) »
ਉਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ, ਪਰ ਇਫ਼ਰਾਈਮ ਮਿਸਰ ਨੂੰ ਮੁੜੇਗਾ, ਅਤੇ ਉਹ ਅੱਸ਼ੂਰ ਵਿੱਚ ਅਸ਼ੁੱਧ ਚੀਜ਼ਾਂ ਖਾਣਗੇ।

ਯਿਰਮਿਯਾਹ 31:12 PANIRV Bible Verse Image
ਯਿਰਮਿਯਾਹ 31:12 (PANIRV) »
ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।

ਹਿਜ਼ਕੀਏਲ 28:25 PANIRV Bible Verse Image
ਹਿਜ਼ਕੀਏਲ 28:25 (PANIRV) »
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ।

ਹਿਜ਼ਕੀਏਲ 37:25 PANIRV Bible Verse Image
ਹਿਜ਼ਕੀਏਲ 37:25 (PANIRV) »
ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ। ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।

Available Bible Translations

American Standard Version
Hosea 11:11 (ASV) »
King James Version
Hosea 11:11 (KJV) »
GOD’S WORD® (GW)
Hosea 11:11 (GW) »
World English Bible
Hosea 11:11 (WEB) »
Louis Segond 1910
Osée 11:11 (LSG) »
इंडियन रिवाइज्ड वर्जन - हिंदी
होशे 11:11 (HINIRV) »
ভারতীয় সংশোধিত সংস্করণ - বাংলা
হোচেয়া 11:11 (BENIRV) »
இந்தியன் ரீவைஸ்டு வேர்ஷன் - தமிழ்
ஓசியா 11:11 (TAMIRV) »
इंडियन रिवाइज्ड वर्जन - मराठी
होशेय 11:11 (MARIRV) »
ఇండియన్ రేవిజ్డ్ వెర్షన్ - తెలుగు
హోషేయ 11:11 (TELIRV) »
ઇન્ડિયન રિવાયઝ્ડ વર્ઝન - ગુજરાતી
હોશિયા 11:11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಹೋಶೇಯನು 11:11 (KANIRV) »
الكتاب المقدس باللغة العربية، فان دايك
هُوشَع 11:11 (AVD) »
תנ ך עברי מודרני
הושע 11:11 (HEB) »
Bíblia Sagrada Português
Oséias 11:11 (BSL) »
Kinh Thánh: Tiếng Việt
Hô-sê-a 11:11 (VIE) »
Reina Valera Antigua
Oseas 11:11 (RVA) »
La Sacra Bibbia
Osea 11:11 (RIV) »
圣 经 简体中文和合本
何 西 阿 书 11:11 (CUVS) »
聖 經 繁體中文和合本
何 西 阿 書 11:11 (CUVT) »
Bibla e Shenjtë
Osea 11:11 (ALB) »
Svenska Bibeln 1917
Hosea 11:11 (SV1917) »
Библия на русском
Осия 11:11 (RUSV) »
Українська Біблія
Осія 11:11 (UKR) »
Szent Biblia - Magyar
Hóseás 11:11 (KAR) »
Българска Библия
Осия 11:11 (BULG) »
Kitaabka Quduuska Ah
Hoosheeca 11:11 (SOM) »
De Heilige Schrift
Hosea 11:11 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »