ਹੋਸ਼ੇਆ 13:6 PANIRV Bible Verse Picture Image

Inspirational bible verses with beautiful images and backgrounds. Download ਹੋਸ਼ੇਆ 13:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹੋਸ਼ੇਆ 13:6 PANIRV - ਉਹ ਆਪਣੀਆਂ - Bible Verse Picture

ਹੋਸ਼ੇਆ 13:6 PANIRV

ਉਹ ਆਪਣੀਆਂ ਚਾਰਗਾਹਾਂ ਦੇ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹੋਸ਼ੇਆ 13:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹੋਸ਼ੇਆ 13:6 PANIRV - ਉਹ ਆਪਣੀਆਂ - Bible Verse Picture
View New Tab
Picture 03 - ਹੋਸ਼ੇਆ 13:6 PANIRV - ਉਹ ਆਪਣੀਆਂ - Bible Verse Picture
View New Tab
Picture 04 - ਹੋਸ਼ੇਆ 13:6 PANIRV - ਉਹ ਆਪਣੀਆਂ - Bible Verse Picture
View New Tab
Picture 05 - ਹੋਸ਼ੇਆ 13:6 PANIRV - ਉਹ ਆਪਣੀਆਂ - Bible Verse Picture
View New Tab
Picture 06 - ਹੋਸ਼ੇਆ 13:6 PANIRV - ਉਹ ਆਪਣੀਆਂ - Bible Verse Picture
View New Tab
Picture 07 - ਹੋਸ਼ੇਆ 13:6 PANIRV - ਉਹ ਆਪਣੀਆਂ - Bible Verse Picture
View New Tab

ਹੋਸ਼ੇਆ 13:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹੋਸ਼ੇਆ 13:6 PANIRV. Please click on any image below to navigate to that specific Bible verse page.

ਅਸਤਸਨਾ 32:13 PANIRV Bible Verse Image
ਅਸਤਸਨਾ 32:13 (PANIRV) »
ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ।

ਜ਼ਬੂਰ 10:4 PANIRV Bible Verse Image
ਜ਼ਬੂਰ 10:4 (PANIRV) »
ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।

ਅਸਤਸਨਾ 8:12 PANIRV Bible Verse Image
ਅਸਤਸਨਾ 8:12 (PANIRV) »
ਅਜਿਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ,

ਨਹਮਯਾਹ 9:35 PANIRV Bible Verse Image
ਨਹਮਯਾਹ 9:35 (PANIRV) »
ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ।”

ਹੋਸ਼ੇਆ 10:1 PANIRV Bible Verse Image
ਹੋਸ਼ੇਆ 10:1 (PANIRV) »
ਇਸਰਾਏਲ ਹਰੀ ਭਰੀ ਵੇਲ ਹੈ, ਜੋ ਫਲ ਦਿੰਦੀ ਹੈ। ਜਿੰਨਾਂ ਉਹ ਦਾ ਫਲ ਵਧਿਆ, ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।

ਹੋਸ਼ੇਆ 8:4 PANIRV Bible Verse Image
ਹੋਸ਼ੇਆ 8:4 (PANIRV) »
ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ। ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ।

ਯਿਰਮਿਯਾਹ 2:31 PANIRV Bible Verse Image
ਯਿਰਮਿਯਾਹ 2:31 (PANIRV) »
ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?

ਯਸਾਯਾਹ 17:10 PANIRV Bible Verse Image
ਯਸਾਯਾਹ 17:10 (PANIRV) »
ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,

ਅਸਤਸਨਾ 32:18 PANIRV Bible Verse Image
ਅਸਤਸਨਾ 32:18 (PANIRV) »
ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।

ਨਹਮਯਾਹ 9:25 PANIRV Bible Verse Image
ਨਹਮਯਾਹ 9:25 (PANIRV) »
ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।

ਅਸਤਸਨਾ 6:10 PANIRV Bible Verse Image
ਅਸਤਸਨਾ 6:10 (PANIRV) »
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪੁਰਖਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ

ਹੋਸ਼ੇਆ 2:13 PANIRV Bible Verse Image
ਹੋਸ਼ੇਆ 2:13 (PANIRV) »
ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।

Available Bible Translations

American Standard Version
Hosea 13:6 (ASV) »
King James Version
Hosea 13:6 (KJV) »
GOD’S WORD® (GW)
Hosea 13:6 (GW) »
World English Bible
Hosea 13:6 (WEB) »
Louis Segond 1910
Osée 13:6 (LSG) »
Luther Bibel 1912
Hosea 13:6 (LUTH1912) »
इंडियन रिवाइज्ड वर्जन - हिंदी
होशे 13:6 (HINIRV) »
ভারতীয় সংশোধিত সংস্করণ - বাংলা
হোচেয়া 13:6 (BENIRV) »
இந்தியன் ரீவைஸ்டு வேர்ஷன் - தமிழ்
ஓசியா 13:6 (TAMIRV) »
इंडियन रिवाइज्ड वर्जन - मराठी
होशेय 13:6 (MARIRV) »
ఇండియన్ రేవిజ్డ్ వెర్షన్ - తెలుగు
హోషేయ 13:6 (TELIRV) »
ઇન્ડિયન રિવાયઝ્ડ વર્ઝન - ગુજરાતી
હોશિયા 13:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಹೋಶೇಯನು 13:6 (KANIRV) »
الكتاب المقدس باللغة العربية، فان دايك
هُوشَع 13:6 (AVD) »
תנ ך עברי מודרני
הושע 13:6 (HEB) »
Bíblia Sagrada Português
Oséias 13:6 (BSL) »
Kinh Thánh: Tiếng Việt
Hô-sê-a 13:6 (VIE) »
Reina Valera Antigua
Oseas 13:6 (RVA) »
La Sacra Bibbia
Osea 13:6 (RIV) »
圣 经 简体中文和合本
何 西 阿 书 13:6 (CUVS) »
聖 經 繁體中文和合本
何 西 阿 書 13:6 (CUVT) »
Bibla e Shenjtë
Osea 13:6 (ALB) »
Svenska Bibeln 1917
Hosea 13:6 (SV1917) »
Библия на русском
Осия 13:6 (RUSV) »
Українська Біблія
Осія 13:6 (UKR) »
Szent Biblia - Magyar
Hóseás 13:6 (KAR) »
Българска Библия
Осия 13:6 (BULG) »
Det Norsk Bibel
Hosea 13:6 (NORSK) »
Kitaabka Quduuska Ah
Hoosheeca 13:6 (SOM) »
De Heilige Schrift
Hosea 13:6 (NLD) »
Dansk Bibel 1871
Hoseas 13:6 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »