ਹੋਸ਼ੇਆ 9:15 PANIRV Bible Verse Picture Image

Inspirational bible verses with beautiful images and backgrounds. Download ਹੋਸ਼ੇਆ 9:15 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹੋਸ਼ੇਆ 9:15 PANIRV - ਉਹਨਾਂ ਦੀ ਸਾਰੀ - Bible Verse Picture

ਹੋਸ਼ੇਆ 9:15 PANIRV

ਉਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਉਹਨਾਂ ਨਾਲ ਘਿਣ ਕੀਤੀ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਉਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਉਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਉਹਨਾਂ ਦੇ ਸਾਰੇ ਹਾਕਮ ਬਾਗੀ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹੋਸ਼ੇਆ 9:15 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਹੋਸ਼ੇਆ 9:15 PANIRV - ਉਹਨਾਂ ਦੀ ਸਾਰੀ - Bible Verse Picture
View New Tab
Picture 03 - ਹੋਸ਼ੇਆ 9:15 PANIRV - ਉਹਨਾਂ ਦੀ ਸਾਰੀ - Bible Verse Picture
View New Tab
Picture 04 - ਹੋਸ਼ੇਆ 9:15 PANIRV - ਉਹਨਾਂ ਦੀ ਸਾਰੀ - Bible Verse Picture
View New Tab
Picture 05 - ਹੋਸ਼ੇਆ 9:15 PANIRV - ਉਹਨਾਂ ਦੀ ਸਾਰੀ - Bible Verse Picture
View New Tab
Picture 06 - ਹੋਸ਼ੇਆ 9:15 PANIRV - ਉਹਨਾਂ ਦੀ ਸਾਰੀ - Bible Verse Picture
View New Tab
Picture 07 - ਹੋਸ਼ੇਆ 9:15 PANIRV - ਉਹਨਾਂ ਦੀ ਸਾਰੀ - Bible Verse Picture
View New Tab

ਹੋਸ਼ੇਆ 9:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹੋਸ਼ੇਆ 9:15 PANIRV. Please click on any image below to navigate to that specific Bible verse page.

ਹੋਸ਼ੇਆ 4:15 PANIRV Bible Verse Image
ਹੋਸ਼ੇਆ 4:15 (PANIRV) »
ਭਾਵੇਂ, ਹੇ ਇਸਰਾਏਲ, ਤੂੰ ਵਿਭਚਾਰ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਓ, ਬੈਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ।

ਹੋਸ਼ੇਆ 12:11 PANIRV Bible Verse Image
ਹੋਸ਼ੇਆ 12:11 (PANIRV) »
ਜੇ ਗਿਲਆਦ ਵਿੱਚ ਬੁਰਿਆਈ ਹੈ, ਉਹ ਜ਼ਰੂਰ ਨਿਕੰਮੇ ਹੋ ਜਾਣਗੇ, ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਉਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।

ਯਸਾਯਾਹ 1:23 PANIRV Bible Verse Image
ਯਸਾਯਾਹ 1:23 (PANIRV) »
ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।

ਆਮੋਸ 5:5 PANIRV Bible Verse Image
ਆਮੋਸ 5:5 (PANIRV) »
ਪਰ ਬੈਤਏਲ ਦੀ ਖੋਜ਼ ਨਾ ਕਰੋ, ਨਾ ਗਿਲਗਾਲ ਵਿੱਚ ਵੜੋ, ਨਾ ਬਏਰਸ਼ਬਾ ਨੂੰ ਜਾਓ, ਕਿਉਂ ਜੋ ਗਿਲਗਾਲ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ ਅਤੇ ਬੈਤਏਲ ਮੁੱਕ ਜਾਵੇਗਾ।

ਯਸ਼ਵਾ 4:19 PANIRV Bible Verse Image
ਯਸ਼ਵਾ 4:19 (PANIRV) »
ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।

1 ਸਮੂਏਲ 7:16 PANIRV Bible Verse Image
1 ਸਮੂਏਲ 7:16 (PANIRV) »
ਅਤੇ ਹਰੇਕ ਸਾਲ ਬੈਤਏਲ ਅਤੇ ਗਿਲਗਾਲ ਅਤੇ ਮਿਸਪਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਂ ਕਰਦਾ ਸੀ।

ਮੀਕਾਹ 6:5 PANIRV Bible Verse Image
ਮੀਕਾਹ 6:5 (PANIRV) »
ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ!

ਹੋਸ਼ੇਆ 5:1 PANIRV Bible Verse Image
ਹੋਸ਼ੇਆ 5:1 (PANIRV) »
ਹੇ ਜਾਜਕੋ, ਇਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ਼।

ਹੋਸ਼ੇਆ 9:3 PANIRV Bible Verse Image
ਹੋਸ਼ੇਆ 9:3 (PANIRV) »
ਉਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ, ਪਰ ਇਫ਼ਰਾਈਮ ਮਿਸਰ ਨੂੰ ਮੁੜੇਗਾ, ਅਤੇ ਉਹ ਅੱਸ਼ੂਰ ਵਿੱਚ ਅਸ਼ੁੱਧ ਚੀਜ਼ਾਂ ਖਾਣਗੇ।

ਹੋਸ਼ੇਆ 1:9 PANIRV Bible Verse Image
ਹੋਸ਼ੇਆ 1:9 (PANIRV) »
ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।

ਹੋਸ਼ੇਆ 1:6 PANIRV Bible Verse Image
ਹੋਸ਼ੇਆ 1:6 (PANIRV) »
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ।

ਅਹਬਾਰ 26:30 PANIRV Bible Verse Image
ਅਹਬਾਰ 26:30 (PANIRV) »
ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ।

Available Bible Translations

American Standard Version
Hosea 9:15 (ASV) »
King James Version
Hosea 9:15 (KJV) »
GOD’S WORD® (GW)
Hosea 9:15 (GW) »
World English Bible
Hosea 9:15 (WEB) »
Louis Segond 1910
Osée 9:15 (LSG) »
Luther Bibel 1912
Hosea 9:15 (LUTH1912) »
इंडियन रिवाइज्ड वर्जन - हिंदी
होशे 9:15 (HINIRV) »
ভারতীয় সংশোধিত সংস্করণ - বাংলা
হোচেয়া 9:15 (BENIRV) »
இந்தியன் ரீவைஸ்டு வேர்ஷன் - தமிழ்
ஓசியா 9:15 (TAMIRV) »
इंडियन रिवाइज्ड वर्जन - मराठी
होशेय 9:15 (MARIRV) »
ఇండియన్ రేవిజ్డ్ వెర్షన్ - తెలుగు
హోషేయ 9:15 (TELIRV) »
ઇન્ડિયન રિવાયઝ્ડ વર્ઝન - ગુજરાતી
હોશિયા 9:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಹೋಶೇಯನು 9:15 (KANIRV) »
الكتاب المقدس باللغة العربية، فان دايك
هُوشَع 9:15 (AVD) »
תנ ך עברי מודרני
הושע 9:15 (HEB) »
Bíblia Sagrada Português
Oséias 9:15 (BSL) »
Kinh Thánh: Tiếng Việt
Hô-sê-a 9:15 (VIE) »
Reina Valera Antigua
Oseas 9:15 (RVA) »
La Sacra Bibbia
Osea 9:15 (RIV) »
圣 经 简体中文和合本
何 西 阿 书 9:15 (CUVS) »
聖 經 繁體中文和合本
何 西 阿 書 9:15 (CUVT) »
Bibla e Shenjtë
Osea 9:15 (ALB) »
Svenska Bibeln 1917
Hosea 9:15 (SV1917) »
Библия на русском
Осия 9:15 (RUSV) »
Українська Біблія
Осія 9:15 (UKR) »
Szent Biblia - Magyar
Hóseás 9:15 (KAR) »
Българска Библия
Осия 9:15 (BULG) »
Det Norsk Bibel
Hosea 9:15 (NORSK) »
Kitaabka Quduuska Ah
Hoosheeca 9:15 (SOM) »
De Heilige Schrift
Hosea 9:15 (NLD) »
Dansk Bibel 1871
Hoseas 9:15 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »