ਯਸਾਯਾਹ 10:16 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 10:16 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 10:16 PANIRV - ਇਸ ਲਈ ਪ੍ਰਭੂ, ਸੈਨਾਂ - Bible Verse Picture

ਯਸਾਯਾਹ 10:16 PANIRV

ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 10:16 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 10:16 PANIRV - ਇਸ ਲਈ ਪ੍ਰਭੂ, ਸੈਨਾਂ - Bible Verse Picture
View New Tab
Picture 03 - ਯਸਾਯਾਹ 10:16 PANIRV - ਇਸ ਲਈ ਪ੍ਰਭੂ, ਸੈਨਾਂ - Bible Verse Picture
View New Tab
Picture 04 - ਯਸਾਯਾਹ 10:16 PANIRV - ਇਸ ਲਈ ਪ੍ਰਭੂ, ਸੈਨਾਂ - Bible Verse Picture
View New Tab
Picture 05 - ਯਸਾਯਾਹ 10:16 PANIRV - ਇਸ ਲਈ ਪ੍ਰਭੂ, ਸੈਨਾਂ - Bible Verse Picture
View New Tab
Picture 06 - ਯਸਾਯਾਹ 10:16 PANIRV - ਇਸ ਲਈ ਪ੍ਰਭੂ, ਸੈਨਾਂ - Bible Verse Picture
View New Tab
Picture 07 - ਯਸਾਯਾਹ 10:16 PANIRV - ਇਸ ਲਈ ਪ੍ਰਭੂ, ਸੈਨਾਂ - Bible Verse Picture
View New Tab

ਯਸਾਯਾਹ 10:16 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 10:16 PANIRV. Please click on any image below to navigate to that specific Bible verse page.

2 ਇਤਿਹਾਸ 32:21 PANIRV Bible Verse Image
2 ਇਤਿਹਾਸ 32:21 (PANIRV) »
ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ

ਜ਼ਬੂਰ 106:15 PANIRV Bible Verse Image
ਜ਼ਬੂਰ 106:15 (PANIRV) »
ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਨਾ ਕੀਤਾ।

ਯਸਾਯਾਹ 37:36 PANIRV Bible Verse Image
ਯਸਾਯਾਹ 37:36 (PANIRV) »
ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!

ਯਸਾਯਾਹ 29:5 PANIRV Bible Verse Image
ਯਸਾਯਾਹ 29:5 (PANIRV) »
ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।

ਯਸਾਯਾਹ 5:17 PANIRV Bible Verse Image
ਯਸਾਯਾਹ 5:17 (PANIRV) »
ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।

ਯਸਾਯਾਹ 10:18 PANIRV Bible Verse Image
ਯਸਾਯਾਹ 10:18 (PANIRV) »
ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।

ਯਸਾਯਾਹ 8:7 PANIRV Bible Verse Image
ਯਸਾਯਾਹ 8:7 (PANIRV) »
ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।

ਯਸਾਯਾਹ 14:24 PANIRV Bible Verse Image
ਯਸਾਯਾਹ 14:24 (PANIRV) »
ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,

ਯਸਾਯਾਹ 17:4 PANIRV Bible Verse Image
ਯਸਾਯਾਹ 17:4 (PANIRV) »
ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,

ਯਸਾਯਾਹ 9:5 PANIRV Bible Verse Image
ਯਸਾਯਾਹ 9:5 (PANIRV) »
ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫ਼ੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ।

ਯਸਾਯਾਹ 37:29 PANIRV Bible Verse Image
ਯਸਾਯਾਹ 37:29 (PANIRV) »
ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।

ਯਸਾਯਾਹ 33:10 PANIRV Bible Verse Image
ਯਸਾਯਾਹ 33:10 (PANIRV) »
ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ।

Available Bible Translations

American Standard Version
Isaiah 10:16 (ASV) »
King James Version
Isaiah 10:16 (KJV) »
GOD’S WORD® (GW)
Isaiah 10:16 (GW) »
World English Bible
Isaiah 10:16 (WEB) »
Louis Segond 1910
Ésaïe 10:16 (LSG) »
इंडियन रिवाइज्ड वर्जन - हिंदी
यशायाह 10:16 (HINIRV) »
ভারতীয় সংশোধিত সংস্করণ - বাংলা
যিচয়া 10:16 (BENIRV) »
இந்தியன் ரீவைஸ்டு வேர்ஷன் - தமிழ்
ஏசாயா 10:16 (TAMIRV) »
इंडियन रिवाइज्ड वर्जन - मराठी
यशया 10:16 (MARIRV) »
ఇండియన్ రేవిజ్డ్ వెర్షన్ - తెలుగు
యెషయా 10:16 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 10:16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 10:16 (KANIRV) »
الكتاب المقدس باللغة العربية، فان دايك
إِشَعْيَاءَ 10:16 (AVD) »
תנ ך עברי מודרני
ישעיה 10:16 (HEB) »
Bíblia Sagrada Português
Isaías 10:16 (BSL) »
Kinh Thánh: Tiếng Việt
I-sai-a 10:16 (VIE) »
Reina Valera Antigua
Isaías 10:16 (RVA) »
La Sacra Bibbia
Isaia 10:16 (RIV) »
圣 经 简体中文和合本
以 赛 亚 书 10:16 (CUVS) »
聖 經 繁體中文和合本
以 賽 亞 書 10:16 (CUVT) »
Bibla e Shenjtë
Isaia 10:16 (ALB) »
Svenska Bibeln 1917
Jesaja 10:16 (SV1917) »
Библия на русском
Исаия 10:16 (RUSV) »
Українська Біблія
Ісая 10:16 (UKR) »
Szent Biblia - Magyar
Ézsaiás 10:16 (KAR) »
Българска Библия
Исая 10:16 (BULG) »
Kitaabka Quduuska Ah
Ishacyaah 10:16 (SOM) »
De Heilige Schrift
Jesaja 10:16 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »