ਯਸਾਯਾਹ 21:8 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 21:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 21:8 PANIRV - ਉਹ ਨੇ ਬੱਬਰ ਸ਼ੇਰ - Bible Verse Picture

ਯਸਾਯਾਹ 21:8 PANIRV

ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 21:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 21:8 PANIRV - ਉਹ ਨੇ ਬੱਬਰ ਸ਼ੇਰ - Bible Verse Picture
View New Tab
Picture 03 - ਯਸਾਯਾਹ 21:8 PANIRV - ਉਹ ਨੇ ਬੱਬਰ ਸ਼ੇਰ - Bible Verse Picture
View New Tab
Picture 04 - ਯਸਾਯਾਹ 21:8 PANIRV - ਉਹ ਨੇ ਬੱਬਰ ਸ਼ੇਰ - Bible Verse Picture
View New Tab
Picture 05 - ਯਸਾਯਾਹ 21:8 PANIRV - ਉਹ ਨੇ ਬੱਬਰ ਸ਼ੇਰ - Bible Verse Picture
View New Tab
Picture 06 - ਯਸਾਯਾਹ 21:8 PANIRV - ਉਹ ਨੇ ਬੱਬਰ ਸ਼ੇਰ - Bible Verse Picture
View New Tab
Picture 07 - ਯਸਾਯਾਹ 21:8 PANIRV - ਉਹ ਨੇ ਬੱਬਰ ਸ਼ੇਰ - Bible Verse Picture
View New Tab

ਯਸਾਯਾਹ 21:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 21:8 PANIRV. Please click on any image below to navigate to that specific Bible verse page.

ਹਬੱਕੂਕ 2:1 PANIRV Bible Verse Image
ਹਬੱਕੂਕ 2:1 (PANIRV) »
ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ ਅਤੇ ਬੁਰਜ ਉੱਤੇ ਖੜ੍ਹਾ ਰਹਾਂਗਾ ਅਤੇ ਵੇਖਾਂਗਾ ਤਾਂ ਜੋ ਮੈਂ ਜਾਣਾ ਕਿ ਉਹ ਮੈਨੂੰ ਕੀ ਆਖੇਗਾ ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦੇਵਾਂ।

ਜ਼ਬੂਰ 63:6 PANIRV Bible Verse Image
ਜ਼ਬੂਰ 63:6 (PANIRV) »
ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।

ਯਿਰਮਿਯਾਹ 4:7 PANIRV Bible Verse Image
ਯਿਰਮਿਯਾਹ 4:7 (PANIRV) »
ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।

ਯਿਰਮਿਯਾਹ 25:38 PANIRV Bible Verse Image
ਯਿਰਮਿਯਾਹ 25:38 (PANIRV) »
ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।

ਯਿਰਮਿਯਾਹ 49:19 PANIRV Bible Verse Image
ਯਿਰਮਿਯਾਹ 49:19 (PANIRV) »
ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?

ਯਿਰਮਿਯਾਹ 50:44 PANIRV Bible Verse Image
ਯਿਰਮਿਯਾਹ 50:44 (PANIRV) »
ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?

ਯਸਾਯਾਹ 62:6 PANIRV Bible Verse Image
ਯਸਾਯਾਹ 62:6 (PANIRV) »
ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!

ਯਸਾਯਾਹ 5:29 PANIRV Bible Verse Image
ਯਸਾਯਾਹ 5:29 (PANIRV) »
ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।

ਯਸਾਯਾਹ 56:10 PANIRV Bible Verse Image
ਯਸਾਯਾਹ 56:10 (PANIRV) »
ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।

ਜ਼ਬੂਰ 127:1 PANIRV Bible Verse Image
ਜ਼ਬੂਰ 127:1 (PANIRV) »
ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।

1 ਪਤਰਸ 5:8 PANIRV Bible Verse Image
1 ਪਤਰਸ 5:8 (PANIRV) »
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

Available Bible Translations

American Standard Version
Isaiah 21:8 (ASV) »
King James Version
Isaiah 21:8 (KJV) »
GOD’S WORD® (GW)
Isaiah 21:8 (GW) »
World English Bible
Isaiah 21:8 (WEB) »
Louis Segond 1910
Ésaïe 21:8 (LSG) »
इंडियन रिवाइज्ड वर्जन - हिंदी
यशायाह 21:8 (HINIRV) »
ভারতীয় সংশোধিত সংস্করণ - বাংলা
যিচয়া 21:8 (BENIRV) »
இந்தியன் ரீவைஸ்டு வேர்ஷன் - தமிழ்
ஏசாயா 21:8 (TAMIRV) »
इंडियन रिवाइज्ड वर्जन - मराठी
यशया 21:8 (MARIRV) »
ఇండియన్ రేవిజ్డ్ వెర్షన్ - తెలుగు
యెషయా 21:8 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 21:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 21:8 (KANIRV) »
الكتاب المقدس باللغة العربية، فان دايك
إِشَعْيَاءَ 21:8 (AVD) »
תנ ך עברי מודרני
ישעיה 21:8 (HEB) »
Bíblia Sagrada Português
Isaías 21:8 (BSL) »
Kinh Thánh: Tiếng Việt
I-sai-a 21:8 (VIE) »
Reina Valera Antigua
Isaías 21:8 (RVA) »
La Sacra Bibbia
Isaia 21:8 (RIV) »
圣 经 简体中文和合本
以 赛 亚 书 21:8 (CUVS) »
聖 經 繁體中文和合本
以 賽 亞 書 21:8 (CUVT) »
Bibla e Shenjtë
Isaia 21:8 (ALB) »
Svenska Bibeln 1917
Jesaja 21:8 (SV1917) »
Библия на русском
Исаия 21:8 (RUSV) »
Українська Біблія
Ісая 21:8 (UKR) »
Szent Biblia - Magyar
Ézsaiás 21:8 (KAR) »
Българска Библия
Исая 21:8 (BULG) »
Kitaabka Quduuska Ah
Ishacyaah 21:8 (SOM) »
De Heilige Schrift
Jesaja 21:8 (NLD) »
Dansk Bibel 1871
Esajas 21:8 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »