ਯਸਾਯਾਹ 29:6 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 29:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 29:6 PANIRV - ਸੈਨਾਂ ਦਾ ਯਹੋਵਾਹ - Bible Verse Picture

ਯਸਾਯਾਹ 29:6 PANIRV

ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 29:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 29:6 PANIRV - ਸੈਨਾਂ ਦਾ ਯਹੋਵਾਹ - Bible Verse Picture
View New Tab
Picture 03 - ਯਸਾਯਾਹ 29:6 PANIRV - ਸੈਨਾਂ ਦਾ ਯਹੋਵਾਹ - Bible Verse Picture
View New Tab
Picture 04 - ਯਸਾਯਾਹ 29:6 PANIRV - ਸੈਨਾਂ ਦਾ ਯਹੋਵਾਹ - Bible Verse Picture
View New Tab
Picture 05 - ਯਸਾਯਾਹ 29:6 PANIRV - ਸੈਨਾਂ ਦਾ ਯਹੋਵਾਹ - Bible Verse Picture
View New Tab
Picture 06 - ਯਸਾਯਾਹ 29:6 PANIRV - ਸੈਨਾਂ ਦਾ ਯਹੋਵਾਹ - Bible Verse Picture
View New Tab
Picture 07 - ਯਸਾਯਾਹ 29:6 PANIRV - ਸੈਨਾਂ ਦਾ ਯਹੋਵਾਹ - Bible Verse Picture
View New Tab

ਯਸਾਯਾਹ 29:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 29:6 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 11:19 PANIRV Bible Verse Image
ਪਰਕਾਸ਼ ਦੀ ਪੋਥੀ 11:19 (PANIRV) »
ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।

ਮਰਕੁਸ 13:8 PANIRV Bible Verse Image
ਮਰਕੁਸ 13:8 (PANIRV) »
ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।

ਮੱਤੀ 24:7 PANIRV Bible Verse Image
ਮੱਤੀ 24:7 (PANIRV) »
ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।

1 ਸਮੂਏਲ 2:10 PANIRV Bible Verse Image
1 ਸਮੂਏਲ 2:10 (PANIRV) »
ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸਵਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ।

ਪਰਕਾਸ਼ ਦੀ ਪੋਥੀ 16:18 PANIRV Bible Verse Image
ਪਰਕਾਸ਼ ਦੀ ਪੋਥੀ 16:18 (PANIRV) »
ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!

ਲੂਕਾ 21:11 PANIRV Bible Verse Image
ਲੂਕਾ 21:11 (PANIRV) »
ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।

ਪਰਕਾਸ਼ ਦੀ ਪੋਥੀ 11:13 PANIRV Bible Verse Image
ਪਰਕਾਸ਼ ਦੀ ਪੋਥੀ 11:13 (PANIRV) »
ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ।

ਯਸਾਯਾਹ 5:26 PANIRV Bible Verse Image
ਯਸਾਯਾਹ 5:26 (PANIRV) »
ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ।

ਯਸਾਯਾਹ 28:2 PANIRV Bible Verse Image
ਯਸਾਯਾਹ 28:2 (PANIRV) »
ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ।

ਯਸਾਯਾਹ 30:30 PANIRV Bible Verse Image
ਯਸਾਯਾਹ 30:30 (PANIRV) »
ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।

2 ਸਮੂਏਲ 22:14 PANIRV Bible Verse Image
2 ਸਮੂਏਲ 22:14 (PANIRV) »
ਯਹੋਵਾਹ ਅਕਾਸ਼ ਤੋਂ ਗਰਜਿਆ ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।

1 ਸਮੂਏਲ 12:17 PANIRV Bible Verse Image
1 ਸਮੂਏਲ 12:17 (PANIRV) »
ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।

Available Bible Translations

American Standard Version
Isaiah 29:6 (ASV) »
King James Version
Isaiah 29:6 (KJV) »
GOD’S WORD® (GW)
Isaiah 29:6 (GW) »
World English Bible
Isaiah 29:6 (WEB) »
Louis Segond 1910
Ésaïe 29:6 (LSG) »
इंडियन रिवाइज्ड वर्जन - हिंदी
यशायाह 29:6 (HINIRV) »
ভারতীয় সংশোধিত সংস্করণ - বাংলা
যিচয়া 29:6 (BENIRV) »
இந்தியன் ரீவைஸ்டு வேர்ஷன் - தமிழ்
ஏசாயா 29:6 (TAMIRV) »
इंडियन रिवाइज्ड वर्जन - मराठी
यशया 29:6 (MARIRV) »
ఇండియన్ రేవిజ్డ్ వెర్షన్ - తెలుగు
యెషయా 29:6 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 29:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 29:6 (KANIRV) »
الكتاب المقدس باللغة العربية، فان دايك
إِشَعْيَاءَ 29:6 (AVD) »
תנ ך עברי מודרני
ישעיה 29:6 (HEB) »
Bíblia Sagrada Português
Isaías 29:6 (BSL) »
Kinh Thánh: Tiếng Việt
I-sai-a 29:6 (VIE) »
Reina Valera Antigua
Isaías 29:6 (RVA) »
La Sacra Bibbia
Isaia 29:6 (RIV) »
圣 经 简体中文和合本
以 赛 亚 书 29:6 (CUVS) »
聖 經 繁體中文和合本
以 賽 亞 書 29:6 (CUVT) »
Bibla e Shenjtë
Isaia 29:6 (ALB) »
Svenska Bibeln 1917
Jesaja 29:6 (SV1917) »
Библия на русском
Исаия 29:6 (RUSV) »
Українська Біблія
Ісая 29:6 (UKR) »
Szent Biblia - Magyar
Ézsaiás 29:6 (KAR) »
Българска Библия
Исая 29:6 (BULG) »
Kitaabka Quduuska Ah
Ishacyaah 29:6 (SOM) »
De Heilige Schrift
Jesaja 29:6 (NLD) »
Dansk Bibel 1871
Esajas 29:6 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »