ਯਸਾਯਾਹ 32:6 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 32:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 32:6 PANIRV - ਮੂਰਖ ਤਾਂ ਮੂਰਖਤਾਈ - Bible Verse Picture

ਯਸਾਯਾਹ 32:6 PANIRV

ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 32:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 32:6 PANIRV - ਮੂਰਖ ਤਾਂ ਮੂਰਖਤਾਈ - Bible Verse Picture
View New Tab
Picture 03 - ਯਸਾਯਾਹ 32:6 PANIRV - ਮੂਰਖ ਤਾਂ ਮੂਰਖਤਾਈ - Bible Verse Picture
View New Tab
Picture 04 - ਯਸਾਯਾਹ 32:6 PANIRV - ਮੂਰਖ ਤਾਂ ਮੂਰਖਤਾਈ - Bible Verse Picture
View New Tab
Picture 05 - ਯਸਾਯਾਹ 32:6 PANIRV - ਮੂਰਖ ਤਾਂ ਮੂਰਖਤਾਈ - Bible Verse Picture
View New Tab
Picture 06 - ਯਸਾਯਾਹ 32:6 PANIRV - ਮੂਰਖ ਤਾਂ ਮੂਰਖਤਾਈ - Bible Verse Picture
View New Tab
Picture 07 - ਯਸਾਯਾਹ 32:6 PANIRV - ਮੂਰਖ ਤਾਂ ਮੂਰਖਤਾਈ - Bible Verse Picture
View New Tab

ਯਸਾਯਾਹ 32:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 32:6 PANIRV. Please click on any image below to navigate to that specific Bible verse page.

ਕਹਾਉਤਾਂ 11:24 PANIRV Bible Verse Image
ਕਹਾਉਤਾਂ 11:24 (PANIRV) »
ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।

1 ਸਮੂਏਲ 24:13 PANIRV Bible Verse Image
1 ਸਮੂਏਲ 24:13 (PANIRV) »
ਜਿਵੇਂ ਪੁਰਾਣਿਆਂ ਦੀ ਅਖਾਉਤ ਵਿੱਚ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।

ਮੱਤੀ 23:13 PANIRV Bible Verse Image
ਮੱਤੀ 23:13 (PANIRV) »
ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।

ਰਸੂਲਾਂ ਦੇ ਕਰਤੱਬ 5:3 PANIRV Bible Verse Image
ਰਸੂਲਾਂ ਦੇ ਕਰਤੱਬ 5:3 (PANIRV) »
ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?

ਰਸੂਲਾਂ ਦੇ ਕਰਤੱਬ 8:21 PANIRV Bible Verse Image
ਰਸੂਲਾਂ ਦੇ ਕਰਤੱਬ 8:21 (PANIRV) »
ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।

ਮੱਤੀ 15:19 PANIRV Bible Verse Image
ਮੱਤੀ 15:19 (PANIRV) »
ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।

ਯਸਾਯਾਹ 3:15 PANIRV Bible Verse Image
ਯਸਾਯਾਹ 3:15 (PANIRV) »
ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ?

ਮੀਕਾਹ 2:1 PANIRV Bible Verse Image
ਮੀਕਾਹ 2:1 (PANIRV) »
ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।

ਮੱਤੀ 12:34 PANIRV Bible Verse Image
ਮੱਤੀ 12:34 (PANIRV) »
ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।

1 ਸਮੂਏਲ 25:10 PANIRV Bible Verse Image
1 ਸਮੂਏਲ 25:10 (PANIRV) »
ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ।

ਯਾਕੂਬ 1:14 PANIRV Bible Verse Image
ਯਾਕੂਬ 1:14 (PANIRV) »
ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।

ਯਾਕੂਬ 3:5 PANIRV Bible Verse Image
ਯਾਕੂਬ 3:5 (PANIRV) »
ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!

Available Bible Translations

American Standard Version
Isaiah 32:6 (ASV) »
King James Version
Isaiah 32:6 (KJV) »
GOD’S WORD® (GW)
Isaiah 32:6 (GW) »
World English Bible
Isaiah 32:6 (WEB) »
Louis Segond 1910
Ésaïe 32:6 (LSG) »
इंडियन रिवाइज्ड वर्जन - हिंदी
यशायाह 32:6 (HINIRV) »
ভারতীয় সংশোধিত সংস্করণ - বাংলা
যিচয়া 32:6 (BENIRV) »
இந்தியன் ரீவைஸ்டு வேர்ஷன் - தமிழ்
ஏசாயா 32:6 (TAMIRV) »
इंडियन रिवाइज्ड वर्जन - मराठी
यशया 32:6 (MARIRV) »
ఇండియన్ రేవిజ్డ్ వెర్షన్ - తెలుగు
యెషయా 32:6 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 32:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 32:6 (KANIRV) »
الكتاب المقدس باللغة العربية، فان دايك
إِشَعْيَاءَ 32:6 (AVD) »
תנ ך עברי מודרני
ישעיה 32:6 (HEB) »
Bíblia Sagrada Português
Isaías 32:6 (BSL) »
Kinh Thánh: Tiếng Việt
I-sai-a 32:6 (VIE) »
Reina Valera Antigua
Isaías 32:6 (RVA) »
La Sacra Bibbia
Isaia 32:6 (RIV) »
圣 经 简体中文和合本
以 赛 亚 书 32:6 (CUVS) »
聖 經 繁體中文和合本
以 賽 亞 書 32:6 (CUVT) »
Bibla e Shenjtë
Isaia 32:6 (ALB) »
Svenska Bibeln 1917
Jesaja 32:6 (SV1917) »
Библия на русском
Исаия 32:6 (RUSV) »
Українська Біблія
Ісая 32:6 (UKR) »
Szent Biblia - Magyar
Ézsaiás 32:6 (KAR) »
Българска Библия
Исая 32:6 (BULG) »
Kitaabka Quduuska Ah
Ishacyaah 32:6 (SOM) »
De Heilige Schrift
Jesaja 32:6 (NLD) »
Dansk Bibel 1871
Esajas 32:6 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »