ਯਸਾਯਾਹ 33:1 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 33:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 33:1 PANIRV - ਹਾਏ ਲੁਟੇਰਿਆ ਤੇਰੇ - Bible Verse Picture

ਯਸਾਯਾਹ 33:1 PANIRV

ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 33:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 33:1 PANIRV - ਹਾਏ ਲੁਟੇਰਿਆ ਤੇਰੇ - Bible Verse Picture
View New Tab
Picture 03 - ਯਸਾਯਾਹ 33:1 PANIRV - ਹਾਏ ਲੁਟੇਰਿਆ ਤੇਰੇ - Bible Verse Picture
View New Tab
Picture 04 - ਯਸਾਯਾਹ 33:1 PANIRV - ਹਾਏ ਲੁਟੇਰਿਆ ਤੇਰੇ - Bible Verse Picture
View New Tab
Picture 05 - ਯਸਾਯਾਹ 33:1 PANIRV - ਹਾਏ ਲੁਟੇਰਿਆ ਤੇਰੇ - Bible Verse Picture
View New Tab
Picture 06 - ਯਸਾਯਾਹ 33:1 PANIRV - ਹਾਏ ਲੁਟੇਰਿਆ ਤੇਰੇ - Bible Verse Picture
View New Tab
Picture 07 - ਯਸਾਯਾਹ 33:1 PANIRV - ਹਾਏ ਲੁਟੇਰਿਆ ਤੇਰੇ - Bible Verse Picture
View New Tab

ਯਸਾਯਾਹ 33:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 33:1 PANIRV. Please click on any image below to navigate to that specific Bible verse page.

ਮੱਤੀ 7:2 PANIRV Bible Verse Image
ਮੱਤੀ 7:2 (PANIRV) »
ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।

ਕਜ਼ਾૃ 1:7 PANIRV Bible Verse Image
ਕਜ਼ਾૃ 1:7 (PANIRV) »
ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ।

ਓਬਦਯਾਹ 1:10 PANIRV Bible Verse Image
ਓਬਦਯਾਹ 1:10 (PANIRV) »
ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ ਹੋ ਜਾਵੇਂਗਾ।

ਯਿਰਮਿਯਾਹ 25:12 PANIRV Bible Verse Image
ਯਿਰਮਿਯਾਹ 25:12 (PANIRV) »
ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ

ਯਸਾਯਾਹ 10:12 PANIRV Bible Verse Image
ਯਸਾਯਾਹ 10:12 (PANIRV) »
ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।

ਯਸਾਯਾਹ 17:14 PANIRV Bible Verse Image
ਯਸਾਯਾਹ 17:14 (PANIRV) »
ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।

ਯਸਾਯਾਹ 24:16 PANIRV Bible Verse Image
ਯਸਾਯਾਹ 24:16 (PANIRV) »
ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!

ਯਸਾਯਾਹ 21:2 PANIRV Bible Verse Image
ਯਸਾਯਾਹ 21:2 (PANIRV) »
ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।

ਯਸਾਯਾਹ 10:5 PANIRV Bible Verse Image
ਯਸਾਯਾਹ 10:5 (PANIRV) »
ਹਾਏ ਅੱਸ਼ੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।

ਪਰਕਾਸ਼ ਦੀ ਪੋਥੀ 17:17 PANIRV Bible Verse Image
ਪਰਕਾਸ਼ ਦੀ ਪੋਥੀ 17:17 (PANIRV) »
ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ।

ਪਰਕਾਸ਼ ਦੀ ਪੋਥੀ 13:10 PANIRV Bible Verse Image
ਪਰਕਾਸ਼ ਦੀ ਪੋਥੀ 13:10 (PANIRV) »
ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।

2 ਰਾਜਿਆਂ 18:13 PANIRV Bible Verse Image
2 ਰਾਜਿਆਂ 18:13 (PANIRV) »
ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।

Available Bible Translations

American Standard Version
Isaiah 33:1 (ASV) »
King James Version
Isaiah 33:1 (KJV) »
GOD’S WORD® (GW)
Isaiah 33:1 (GW) »
World English Bible
Isaiah 33:1 (WEB) »
Louis Segond 1910
Ésaïe 33:1 (LSG) »
इंडियन रिवाइज्ड वर्जन - हिंदी
यशायाह 33:1 (HINIRV) »
ভারতীয় সংশোধিত সংস্করণ - বাংলা
যিচয়া 33:1 (BENIRV) »
இந்தியன் ரீவைஸ்டு வேர்ஷன் - தமிழ்
ஏசாயா 33:1 (TAMIRV) »
इंडियन रिवाइज्ड वर्जन - मराठी
यशया 33:1 (MARIRV) »
ఇండియన్ రేవిజ్డ్ వెర్షన్ - తెలుగు
యెషయా 33:1 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 33:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 33:1 (KANIRV) »
الكتاب المقدس باللغة العربية، فان دايك
إِشَعْيَاءَ 33:1 (AVD) »
תנ ך עברי מודרני
ישעיה 33:1 (HEB) »
Bíblia Sagrada Português
Isaías 33:1 (BSL) »
Kinh Thánh: Tiếng Việt
I-sai-a 33:1 (VIE) »
Reina Valera Antigua
Isaías 33:1 (RVA) »
La Sacra Bibbia
Isaia 33:1 (RIV) »
圣 经 简体中文和合本
以 赛 亚 书 33:1 (CUVS) »
聖 經 繁體中文和合本
以 賽 亞 書 33:1 (CUVT) »
Bibla e Shenjtë
Isaia 33:1 (ALB) »
Svenska Bibeln 1917
Jesaja 33:1 (SV1917) »
Библия на русском
Исаия 33:1 (RUSV) »
Українська Біблія
Ісая 33:1 (UKR) »
Szent Biblia - Magyar
Ézsaiás 33:1 (KAR) »
Българска Библия
Исая 33:1 (BULG) »
Kitaabka Quduuska Ah
Ishacyaah 33:1 (SOM) »
De Heilige Schrift
Jesaja 33:1 (NLD) »
Dansk Bibel 1871
Esajas 33:1 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »