ਯਸਾਯਾਹ 42:7 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 42:7 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 42:7 PANIRV - ਤਾਂ ਜੋ ਤੂੰ - Bible Verse Picture

ਯਸਾਯਾਹ 42:7 PANIRV

ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰ ਕੈਦਖ਼ਾਨੇ ਵਿੱਚੋਂ ਕੱਢੇਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 42:7 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 42:7 PANIRV - ਤਾਂ ਜੋ ਤੂੰ - Bible Verse Picture
View New Tab
Picture 03 - ਯਸਾਯਾਹ 42:7 PANIRV - ਤਾਂ ਜੋ ਤੂੰ - Bible Verse Picture
View New Tab
Picture 04 - ਯਸਾਯਾਹ 42:7 PANIRV - ਤਾਂ ਜੋ ਤੂੰ - Bible Verse Picture
View New Tab
Picture 05 - ਯਸਾਯਾਹ 42:7 PANIRV - ਤਾਂ ਜੋ ਤੂੰ - Bible Verse Picture
View New Tab
Picture 06 - ਯਸਾਯਾਹ 42:7 PANIRV - ਤਾਂ ਜੋ ਤੂੰ - Bible Verse Picture
View New Tab
Picture 07 - ਯਸਾਯਾਹ 42:7 PANIRV - ਤਾਂ ਜੋ ਤੂੰ - Bible Verse Picture
View New Tab

ਯਸਾਯਾਹ 42:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 42:7 PANIRV. Please click on any image below to navigate to that specific Bible verse page.

ਯਸਾਯਾਹ 61:1 PANIRV Bible Verse Image
ਯਸਾਯਾਹ 61:1 (PANIRV) »
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

ਯਸਾਯਾਹ 49:9 PANIRV Bible Verse Image
ਯਸਾਯਾਹ 49:9 (PANIRV) »
ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ।

ਯਸਾਯਾਹ 35:5 PANIRV Bible Verse Image
ਯਸਾਯਾਹ 35:5 (PANIRV) »
ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।

2 ਤਿਮੋਥਿਉਸ 2:26 PANIRV Bible Verse Image
2 ਤਿਮੋਥਿਉਸ 2:26 (PANIRV) »
ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।

ਮੱਤੀ 11:5 PANIRV Bible Verse Image
ਮੱਤੀ 11:5 (PANIRV) »
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।

ਇਬਰਾਨੀ 2:14 PANIRV Bible Verse Image
ਇਬਰਾਨੀ 2:14 (PANIRV) »
ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।

ਯੂਹੰਨਾ 9:39 PANIRV Bible Verse Image
ਯੂਹੰਨਾ 9:39 (PANIRV) »
ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”

ਅਫ਼ਸੀਆਂ 1:17 PANIRV Bible Verse Image
ਅਫ਼ਸੀਆਂ 1:17 (PANIRV) »
ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!

ਲੂਕਾ 4:18 PANIRV Bible Verse Image
ਲੂਕਾ 4:18 (PANIRV) »
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।

ਲੂਕਾ 24:45 PANIRV Bible Verse Image
ਲੂਕਾ 24:45 (PANIRV) »
ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ।

ਪਰਕਾਸ਼ ਦੀ ਪੋਥੀ 3:18 PANIRV Bible Verse Image
ਪਰਕਾਸ਼ ਦੀ ਪੋਥੀ 3:18 (PANIRV) »
ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।

ਯਸਾਯਾਹ 29:18 PANIRV Bible Verse Image
ਯਸਾਯਾਹ 29:18 (PANIRV) »
ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,

Available Bible Translations

American Standard Version
Isaiah 42:7 (ASV) »
King James Version
Isaiah 42:7 (KJV) »
GOD’S WORD® (GW)
Isaiah 42:7 (GW) »
World English Bible
Isaiah 42:7 (WEB) »
Louis Segond 1910
Ésaïe 42:7 (LSG) »
इंडियन रिवाइज्ड वर्जन - हिंदी
यशायाह 42:7 (HINIRV) »
ভারতীয় সংশোধিত সংস্করণ - বাংলা
যিচয়া 42:7 (BENIRV) »
இந்தியன் ரீவைஸ்டு வேர்ஷன் - தமிழ்
ஏசாயா 42:7 (TAMIRV) »
इंडियन रिवाइज्ड वर्जन - मराठी
यशया 42:7 (MARIRV) »
ఇండియన్ రేవిజ్డ్ వెర్షన్ - తెలుగు
యెషయా 42:7 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 42:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 42:7 (KANIRV) »
الكتاب المقدس باللغة العربية، فان دايك
إِشَعْيَاءَ 42:7 (AVD) »
תנ ך עברי מודרני
ישעיה 42:7 (HEB) »
Bíblia Sagrada Português
Isaías 42:7 (BSL) »
Kinh Thánh: Tiếng Việt
I-sai-a 42:7 (VIE) »
Reina Valera Antigua
Isaías 42:7 (RVA) »
La Sacra Bibbia
Isaia 42:7 (RIV) »
圣 经 简体中文和合本
以 赛 亚 书 42:7 (CUVS) »
聖 經 繁體中文和合本
以 賽 亞 書 42:7 (CUVT) »
Bibla e Shenjtë
Isaia 42:7 (ALB) »
Svenska Bibeln 1917
Jesaja 42:7 (SV1917) »
Библия на русском
Исаия 42:7 (RUSV) »
Українська Біблія
Ісая 42:7 (UKR) »
Szent Biblia - Magyar
Ézsaiás 42:7 (KAR) »
Българска Библия
Исая 42:7 (BULG) »
Kitaabka Quduuska Ah
Ishacyaah 42:7 (SOM) »
De Heilige Schrift
Jesaja 42:7 (NLD) »
Dansk Bibel 1871
Esajas 42:7 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »