ਯਸਾਯਾਹ 46:10 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 46:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 46:10 PANIRV - ਮੈਂ ਆਦ ਤੋਂ ਅੰਤ ਨੂੰ - Bible Verse Picture

ਯਸਾਯਾਹ 46:10 PANIRV

ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 46:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 46:10 PANIRV - ਮੈਂ ਆਦ ਤੋਂ ਅੰਤ ਨੂੰ - Bible Verse Picture
View New Tab
Picture 03 - ਯਸਾਯਾਹ 46:10 PANIRV - ਮੈਂ ਆਦ ਤੋਂ ਅੰਤ ਨੂੰ - Bible Verse Picture
View New Tab
Picture 04 - ਯਸਾਯਾਹ 46:10 PANIRV - ਮੈਂ ਆਦ ਤੋਂ ਅੰਤ ਨੂੰ - Bible Verse Picture
View New Tab
Picture 05 - ਯਸਾਯਾਹ 46:10 PANIRV - ਮੈਂ ਆਦ ਤੋਂ ਅੰਤ ਨੂੰ - Bible Verse Picture
View New Tab
Picture 06 - ਯਸਾਯਾਹ 46:10 PANIRV - ਮੈਂ ਆਦ ਤੋਂ ਅੰਤ ਨੂੰ - Bible Verse Picture
View New Tab
Picture 07 - ਯਸਾਯਾਹ 46:10 PANIRV - ਮੈਂ ਆਦ ਤੋਂ ਅੰਤ ਨੂੰ - Bible Verse Picture
View New Tab

ਯਸਾਯਾਹ 46:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 46:10 PANIRV. Please click on any image below to navigate to that specific Bible verse page.

ਕਹਾਉਤਾਂ 19:21 PANIRV Bible Verse Image
ਕਹਾਉਤਾਂ 19:21 (PANIRV) »
ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।

ਜ਼ਬੂਰ 33:11 PANIRV Bible Verse Image
ਜ਼ਬੂਰ 33:11 (PANIRV) »
ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।

ਯਸਾਯਾਹ 43:13 PANIRV Bible Verse Image
ਯਸਾਯਾਹ 43:13 (PANIRV) »
ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?

ਅਫ਼ਸੀਆਂ 1:9 PANIRV Bible Verse Image
ਅਫ਼ਸੀਆਂ 1:9 (PANIRV) »
ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!

ਕਹਾਉਤਾਂ 21:30 PANIRV Bible Verse Image
ਕਹਾਉਤਾਂ 21:30 (PANIRV) »
ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।

ਯਸਾਯਾਹ 45:21 PANIRV Bible Verse Image
ਯਸਾਯਾਹ 45:21 (PANIRV) »
ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।

ਰਸੂਲਾਂ ਦੇ ਕਰਤੱਬ 5:39 PANIRV Bible Verse Image
ਰਸੂਲਾਂ ਦੇ ਕਰਤੱਬ 5:39 (PANIRV) »
ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।

ਯਸਾਯਾਹ 46:11 PANIRV Bible Verse Image
ਯਸਾਯਾਹ 46:11 (PANIRV) »
ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ।

ਇਬਰਾਨੀ 6:17 PANIRV Bible Verse Image
ਇਬਰਾਨੀ 6:17 (PANIRV) »
ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।

ਜ਼ਬੂਰ 135:6 PANIRV Bible Verse Image
ਜ਼ਬੂਰ 135:6 (PANIRV) »
ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!

ਯਸਾਯਾਹ 44:7 PANIRV Bible Verse Image
ਯਸਾਯਾਹ 44:7 (PANIRV) »
ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ।

ਦਾਨੀਏਲ 4:35 PANIRV Bible Verse Image
ਦਾਨੀਏਲ 4:35 (PANIRV) »
ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?

Available Bible Translations

American Standard Version
Isaiah 46:10 (ASV) »
King James Version
Isaiah 46:10 (KJV) »
GOD’S WORD® (GW)
Isaiah 46:10 (GW) »
World English Bible
Isaiah 46:10 (WEB) »
Louis Segond 1910
Ésaïe 46:10 (LSG) »
इंडियन रिवाइज्ड वर्जन - हिंदी
यशायाह 46:10 (HINIRV) »
ভারতীয় সংশোধিত সংস্করণ - বাংলা
যিচয়া 46:10 (BENIRV) »
இந்தியன் ரீவைஸ்டு வேர்ஷன் - தமிழ்
ஏசாயா 46:10 (TAMIRV) »
इंडियन रिवाइज्ड वर्जन - मराठी
यशया 46:10 (MARIRV) »
ఇండియన్ రేవిజ్డ్ వెర్షన్ - తెలుగు
యెషయా 46:10 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 46:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 46:10 (KANIRV) »
الكتاب المقدس باللغة العربية، فان دايك
إِشَعْيَاءَ 46:10 (AVD) »
תנ ך עברי מודרני
ישעיה 46:10 (HEB) »
Bíblia Sagrada Português
Isaías 46:10 (BSL) »
Kinh Thánh: Tiếng Việt
I-sai-a 46:10 (VIE) »
Reina Valera Antigua
Isaías 46:10 (RVA) »
La Sacra Bibbia
Isaia 46:10 (RIV) »
圣 经 简体中文和合本
以 赛 亚 书 46:10 (CUVS) »
聖 經 繁體中文和合本
以 賽 亞 書 46:10 (CUVT) »
Bibla e Shenjtë
Isaia 46:10 (ALB) »
Svenska Bibeln 1917
Jesaja 46:10 (SV1917) »
Библия на русском
Исаия 46:10 (RUSV) »
Українська Біблія
Ісая 46:10 (UKR) »
Szent Biblia - Magyar
Ézsaiás 46:10 (KAR) »
Българска Библия
Исая 46:10 (BULG) »
Kitaabka Quduuska Ah
Ishacyaah 46:10 (SOM) »
De Heilige Schrift
Jesaja 46:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »