ਯਸਾਯਾਹ 49:21 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 49:21 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 49:21 PANIRV - ਤਦ ਤੂੰ ਆਪਣੇ ਮਨ ਵਿੱਚ - Bible Verse Picture

ਯਸਾਯਾਹ 49:21 PANIRV

ਤਦ ਤੂੰ ਆਪਣੇ ਮਨ ਵਿੱਚ ਆਖੇਗੀ, ਕਿਸ ਨੇ ਇਹਨਾਂ ਨੂੰ ਮੇਰੇ ਲਈ ਜਣਿਆ? ਮੈਂ ਬੇ-ਔਲਾਦ ਅਤੇ ਬਾਂਝ ਸੀ, ਮੈਂ ਕੱਢੀ ਹੋਈ ਅਤੇ ਛੱਡੀ ਹੋਈ ਸੀ, - ਇਹਨਾਂ ਨੂੰ ਕਿਸ ਨੇ ਪਾਲਿਆ? ਮੈਂ ਤਾਂ ਇਕੱਲੀ ਰਹਿ ਗਈ ਸੀ, ਤਾਂ ਇਹ ਕਿੱਥੋਂ ਆਏ ਹਨ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 49:21 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 49:21 PANIRV - ਤਦ ਤੂੰ ਆਪਣੇ ਮਨ ਵਿੱਚ - Bible Verse Picture
View New Tab
Picture 03 - ਯਸਾਯਾਹ 49:21 PANIRV - ਤਦ ਤੂੰ ਆਪਣੇ ਮਨ ਵਿੱਚ - Bible Verse Picture
View New Tab
Picture 04 - ਯਸਾਯਾਹ 49:21 PANIRV - ਤਦ ਤੂੰ ਆਪਣੇ ਮਨ ਵਿੱਚ - Bible Verse Picture
View New Tab
Picture 05 - ਯਸਾਯਾਹ 49:21 PANIRV - ਤਦ ਤੂੰ ਆਪਣੇ ਮਨ ਵਿੱਚ - Bible Verse Picture
View New Tab
Picture 06 - ਯਸਾਯਾਹ 49:21 PANIRV - ਤਦ ਤੂੰ ਆਪਣੇ ਮਨ ਵਿੱਚ - Bible Verse Picture
View New Tab
Picture 07 - ਯਸਾਯਾਹ 49:21 PANIRV - ਤਦ ਤੂੰ ਆਪਣੇ ਮਨ ਵਿੱਚ - Bible Verse Picture
View New Tab

ਯਸਾਯਾਹ 49:21 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 49:21 PANIRV. Please click on any image below to navigate to that specific Bible verse page.

ਯਸਾਯਾਹ 3:26 PANIRV Bible Verse Image
ਯਸਾਯਾਹ 3:26 (PANIRV) »
ਸਿਯੋਨ ਸ਼ਹਿਰ ਦੇ ਫਾਟਕ ਵਿਰਲਾਪ ਤੇ ਸੋਗ ਕਰਨਗੇ, ਅਤੇ ਉਹ ਲੁੱਟ-ਪੁੱਟ ਹੋ ਕੇ ਉਹ ਹੇਠਾਂ ਬੈਠੇਗੀ।

ਗਲਾਤਿਯਾ 4:26 PANIRV Bible Verse Image
ਗਲਾਤਿਯਾ 4:26 (PANIRV) »
ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ।

ਰੋਮੀਆਂ 11:11 PANIRV Bible Verse Image
ਰੋਮੀਆਂ 11:11 (PANIRV) »
ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ।

ਰੋਮੀਆਂ 11:26 PANIRV Bible Verse Image
ਰੋਮੀਆਂ 11:26 (PANIRV) »
ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,

ਰੋਮੀਆਂ 11:24 PANIRV Bible Verse Image
ਰੋਮੀਆਂ 11:24 (PANIRV) »
ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।

ਮੱਤੀ 24:29 PANIRV Bible Verse Image
ਮੱਤੀ 24:29 (PANIRV) »
ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

ਵਿਰਲਾਪ 1:1 PANIRV Bible Verse Image
ਵਿਰਲਾਪ 1:1 (PANIRV) »
ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!

ਯਿਰਮਿਯਾਹ 31:15 PANIRV Bible Verse Image
ਯਿਰਮਿਯਾਹ 31:15 (PANIRV) »
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।

ਯਸਾਯਾਹ 52:2 PANIRV Bible Verse Image
ਯਸਾਯਾਹ 52:2 (PANIRV) »
ਹੇ ਯਰੂਸ਼ਲਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!

ਯਸਾਯਾਹ 51:17 PANIRV Bible Verse Image
ਯਸਾਯਾਹ 51:17 (PANIRV) »
ਹੇ ਯਰੂਸ਼ਲਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।

ਯਸਾਯਾਹ 62:4 PANIRV Bible Verse Image
ਯਸਾਯਾਹ 62:4 (PANIRV) »
ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।

ਯਸਾਯਾਹ 64:10 PANIRV Bible Verse Image
ਯਸਾਯਾਹ 64:10 (PANIRV) »
ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ।

Available Bible Translations

American Standard Version
Isaiah 49:21 (ASV) »
King James Version
Isaiah 49:21 (KJV) »
GOD’S WORD® (GW)
Isaiah 49:21 (GW) »
World English Bible
Isaiah 49:21 (WEB) »
Louis Segond 1910
Ésaïe 49:21 (LSG) »
इंडियन रिवाइज्ड वर्जन - हिंदी
यशायाह 49:21 (HINIRV) »
ভারতীয় সংশোধিত সংস্করণ - বাংলা
যিচয়া 49:21 (BENIRV) »
இந்தியன் ரீவைஸ்டு வேர்ஷன் - தமிழ்
ஏசாயா 49:21 (TAMIRV) »
इंडियन रिवाइज्ड वर्जन - मराठी
यशया 49:21 (MARIRV) »
ఇండియన్ రేవిజ్డ్ వెర్షన్ - తెలుగు
యెషయా 49:21 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 49:21 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 49:21 (KANIRV) »
الكتاب المقدس باللغة العربية، فان دايك
إِشَعْيَاءَ 49:21 (AVD) »
תנ ך עברי מודרני
ישעיה 49:21 (HEB) »
Bíblia Sagrada Português
Isaías 49:21 (BSL) »
Kinh Thánh: Tiếng Việt
I-sai-a 49:21 (VIE) »
Reina Valera Antigua
Isaías 49:21 (RVA) »
La Sacra Bibbia
Isaia 49:21 (RIV) »
圣 经 简体中文和合本
以 赛 亚 书 49:21 (CUVS) »
聖 經 繁體中文和合本
以 賽 亞 書 49:21 (CUVT) »
Bibla e Shenjtë
Isaia 49:21 (ALB) »
Svenska Bibeln 1917
Jesaja 49:21 (SV1917) »
Библия на русском
Исаия 49:21 (RUSV) »
Українська Біблія
Ісая 49:21 (UKR) »
Szent Biblia - Magyar
Ézsaiás 49:21 (KAR) »
Българска Библия
Исая 49:21 (BULG) »
Kitaabka Quduuska Ah
Ishacyaah 49:21 (SOM) »
De Heilige Schrift
Jesaja 49:21 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »