ਯਸਾਯਾਹ 50:8 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 50:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 50:8 PANIRV - ਮੈਨੂੰ ਧਰਮੀ - Bible Verse Picture

ਯਸਾਯਾਹ 50:8 PANIRV

ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 50:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 50:8 PANIRV - ਮੈਨੂੰ ਧਰਮੀ - Bible Verse Picture
View New Tab
Picture 03 - ਯਸਾਯਾਹ 50:8 PANIRV - ਮੈਨੂੰ ਧਰਮੀ - Bible Verse Picture
View New Tab
Picture 04 - ਯਸਾਯਾਹ 50:8 PANIRV - ਮੈਨੂੰ ਧਰਮੀ - Bible Verse Picture
View New Tab
Picture 05 - ਯਸਾਯਾਹ 50:8 PANIRV - ਮੈਨੂੰ ਧਰਮੀ - Bible Verse Picture
View New Tab
Picture 06 - ਯਸਾਯਾਹ 50:8 PANIRV - ਮੈਨੂੰ ਧਰਮੀ - Bible Verse Picture
View New Tab
Picture 07 - ਯਸਾਯਾਹ 50:8 PANIRV - ਮੈਨੂੰ ਧਰਮੀ - Bible Verse Picture
View New Tab

ਯਸਾਯਾਹ 50:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 50:8 PANIRV. Please click on any image below to navigate to that specific Bible verse page.

ਰੋਮੀਆਂ 8:32 PANIRV Bible Verse Image
ਰੋਮੀਆਂ 8:32 (PANIRV) »
ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?

ਯਸਾਯਾਹ 41:1 PANIRV Bible Verse Image
ਯਸਾਯਾਹ 41:1 (PANIRV) »
ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।

ਪਰਕਾਸ਼ ਦੀ ਪੋਥੀ 12:10 PANIRV Bible Verse Image
ਪਰਕਾਸ਼ ਦੀ ਪੋਥੀ 12:10 (PANIRV) »
ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!

ਯਸਾਯਾਹ 41:21 PANIRV Bible Verse Image
ਯਸਾਯਾਹ 41:21 (PANIRV) »
ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ।

ਯਸਾਯਾਹ 43:26 PANIRV Bible Verse Image
ਯਸਾਯਾਹ 43:26 (PANIRV) »
ਮੈਨੂੰ ਯਾਦ ਕਰ, ਅਸੀਂ ਇਕੱਠੇ ਵਾਦ-ਵਿਵਾਦ ਕਰੀਏ, ਤੂੰ ਹੀ ਨਿਰਣਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।

ਅੱਯੂਬ 23:3 PANIRV Bible Verse Image
ਅੱਯੂਬ 23:3 (PANIRV) »
ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ, ਤਾਂ ਮੈਂ ਉਹ ਦੇ ਬਿਰਾਜਣ ਦੇ ਸਥਾਨ ਤੱਕ ਜਾਂਦਾ!

ਜ਼ਕਰਯਾਹ 3:1 PANIRV Bible Verse Image
ਜ਼ਕਰਯਾਹ 3:1 (PANIRV) »
ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।

ਮੱਤੀ 5:25 PANIRV Bible Verse Image
ਮੱਤੀ 5:25 (PANIRV) »
ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।

ਅਸਤਸਨਾ 19:17 PANIRV Bible Verse Image
ਅਸਤਸਨਾ 19:17 (PANIRV) »
ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,

1 ਤਿਮੋਥਿਉਸ 3:16 PANIRV Bible Verse Image
1 ਤਿਮੋਥਿਉਸ 3:16 (PANIRV) »
ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।

ਖ਼ਰੋਜ 22:9 PANIRV Bible Verse Image
ਖ਼ਰੋਜ 22:9 (PANIRV) »
ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।

Available Bible Translations

American Standard Version
Isaiah 50:8 (ASV) »
King James Version
Isaiah 50:8 (KJV) »
GOD’S WORD® (GW)
Isaiah 50:8 (GW) »
World English Bible
Isaiah 50:8 (WEB) »
Louis Segond 1910
Ésaïe 50:8 (LSG) »
इंडियन रिवाइज्ड वर्जन - हिंदी
यशायाह 50:8 (HINIRV) »
ভারতীয় সংশোধিত সংস্করণ - বাংলা
যিচয়া 50:8 (BENIRV) »
இந்தியன் ரீவைஸ்டு வேர்ஷன் - தமிழ்
ஏசாயா 50:8 (TAMIRV) »
इंडियन रिवाइज्ड वर्जन - मराठी
यशया 50:8 (MARIRV) »
ఇండియన్ రేవిజ్డ్ వెర్షన్ - తెలుగు
యెషయా 50:8 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 50:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 50:8 (KANIRV) »
الكتاب المقدس باللغة العربية، فان دايك
إِشَعْيَاءَ 50:8 (AVD) »
תנ ך עברי מודרני
ישעיה 50:8 (HEB) »
Bíblia Sagrada Português
Isaías 50:8 (BSL) »
Kinh Thánh: Tiếng Việt
I-sai-a 50:8 (VIE) »
Reina Valera Antigua
Isaías 50:8 (RVA) »
La Sacra Bibbia
Isaia 50:8 (RIV) »
圣 经 简体中文和合本
以 赛 亚 书 50:8 (CUVS) »
聖 經 繁體中文和合本
以 賽 亞 書 50:8 (CUVT) »
Bibla e Shenjtë
Isaia 50:8 (ALB) »
Svenska Bibeln 1917
Jesaja 50:8 (SV1917) »
Библия на русском
Исаия 50:8 (RUSV) »
Українська Біблія
Ісая 50:8 (UKR) »
Szent Biblia - Magyar
Ézsaiás 50:8 (KAR) »
Българска Библия
Исая 50:8 (BULG) »
Kitaabka Quduuska Ah
Ishacyaah 50:8 (SOM) »
De Heilige Schrift
Jesaja 50:8 (NLD) »
Dansk Bibel 1871
Esajas 50:8 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »