ਯਸਾਯਾਹ 61:7 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 61:7 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 61:7 PANIRV - ਤੁਹਾਡੀ ਲਾਜ ਦੇ ਬਦਲੇ - Bible Verse Picture

ਯਸਾਯਾਹ 61:7 PANIRV

ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 61:7 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 61:7 PANIRV - ਤੁਹਾਡੀ ਲਾਜ ਦੇ ਬਦਲੇ - Bible Verse Picture
View New Tab
Picture 03 - ਯਸਾਯਾਹ 61:7 PANIRV - ਤੁਹਾਡੀ ਲਾਜ ਦੇ ਬਦਲੇ - Bible Verse Picture
View New Tab
Picture 04 - ਯਸਾਯਾਹ 61:7 PANIRV - ਤੁਹਾਡੀ ਲਾਜ ਦੇ ਬਦਲੇ - Bible Verse Picture
View New Tab
Picture 05 - ਯਸਾਯਾਹ 61:7 PANIRV - ਤੁਹਾਡੀ ਲਾਜ ਦੇ ਬਦਲੇ - Bible Verse Picture
View New Tab
Picture 06 - ਯਸਾਯਾਹ 61:7 PANIRV - ਤੁਹਾਡੀ ਲਾਜ ਦੇ ਬਦਲੇ - Bible Verse Picture
View New Tab
Picture 07 - ਯਸਾਯਾਹ 61:7 PANIRV - ਤੁਹਾਡੀ ਲਾਜ ਦੇ ਬਦਲੇ - Bible Verse Picture
View New Tab

ਯਸਾਯਾਹ 61:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 61:7 PANIRV. Please click on any image below to navigate to that specific Bible verse page.

ਅੱਯੂਬ 42:10 PANIRV Bible Verse Image
ਅੱਯੂਬ 42:10 (PANIRV) »
ਜਦ ਅੱਯੂਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅੱਯੂਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅੱਯੂਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ।

ਜ਼ਕਰਯਾਹ 9:12 PANIRV Bible Verse Image
ਜ਼ਕਰਯਾਹ 9:12 (PANIRV) »
ਹੇ ਆਸਵੰਦ ਗੁਲਾਮੋ, ਗੜ੍ਹ ਨੂੰ ਮੁੜ ਜਾਓ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ।

ਜ਼ਬੂਰ 16:11 PANIRV Bible Verse Image
ਜ਼ਬੂਰ 16:11 (PANIRV) »
ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

ਯਸਾਯਾਹ 40:2 PANIRV Bible Verse Image
ਯਸਾਯਾਹ 40:2 (PANIRV) »
ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ।

2 ਰਾਜਿਆਂ 2:9 PANIRV Bible Verse Image
2 ਰਾਜਿਆਂ 2:9 (PANIRV) »
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”

ਯਸਾਯਾਹ 60:19 PANIRV Bible Verse Image
ਯਸਾਯਾਹ 60:19 (PANIRV) »
ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।

ਯਸਾਯਾਹ 51:11 PANIRV Bible Verse Image
ਯਸਾਯਾਹ 51:11 (PANIRV) »
ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।

ਯਸਾਯਾਹ 35:10 PANIRV Bible Verse Image
ਯਸਾਯਾਹ 35:10 (PANIRV) »
ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।

2 ਕੁਰਿੰਥੀਆਂ 4:17 PANIRV Bible Verse Image
2 ਕੁਰਿੰਥੀਆਂ 4:17 (PANIRV) »
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।

ਮੱਤੀ 25:46 PANIRV Bible Verse Image
ਮੱਤੀ 25:46 (PANIRV) »
ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।

2 ਥੱਸਲੁਨੀਕੀਆਂ 2:16 PANIRV Bible Verse Image
2 ਥੱਸਲੁਨੀਕੀਆਂ 2:16 (PANIRV) »
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।

ਅਸਤਸਨਾ 21:17 PANIRV Bible Verse Image
ਅਸਤਸਨਾ 21:17 (PANIRV) »
ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।

Available Bible Translations

American Standard Version
Isaiah 61:7 (ASV) »
King James Version
Isaiah 61:7 (KJV) »
GOD’S WORD® (GW)
Isaiah 61:7 (GW) »
World English Bible
Isaiah 61:7 (WEB) »
Louis Segond 1910
Ésaïe 61:7 (LSG) »
इंडियन रिवाइज्ड वर्जन - हिंदी
यशायाह 61:7 (HINIRV) »
ভারতীয় সংশোধিত সংস্করণ - বাংলা
যিচয়া 61:7 (BENIRV) »
இந்தியன் ரீவைஸ்டு வேர்ஷன் - தமிழ்
ஏசாயா 61:7 (TAMIRV) »
इंडियन रिवाइज्ड वर्जन - मराठी
यशया 61:7 (MARIRV) »
ఇండియన్ రేవిజ్డ్ వెర్షన్ - తెలుగు
యెషయా 61:7 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 61:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 61:7 (KANIRV) »
الكتاب المقدس باللغة العربية، فان دايك
إِشَعْيَاءَ 61:7 (AVD) »
תנ ך עברי מודרני
ישעיה 61:7 (HEB) »
Bíblia Sagrada Português
Isaías 61:7 (BSL) »
Kinh Thánh: Tiếng Việt
I-sai-a 61:7 (VIE) »
Reina Valera Antigua
Isaías 61:7 (RVA) »
La Sacra Bibbia
Isaia 61:7 (RIV) »
圣 经 简体中文和合本
以 赛 亚 书 61:7 (CUVS) »
聖 經 繁體中文和合本
以 賽 亞 書 61:7 (CUVT) »
Bibla e Shenjtë
Isaia 61:7 (ALB) »
Svenska Bibeln 1917
Jesaja 61:7 (SV1917) »
Библия на русском
Исаия 61:7 (RUSV) »
Українська Біблія
Ісая 61:7 (UKR) »
Szent Biblia - Magyar
Ézsaiás 61:7 (KAR) »
Българска Библия
Исая 61:7 (BULG) »
Kitaabka Quduuska Ah
Ishacyaah 61:7 (SOM) »
De Heilige Schrift
Jesaja 61:7 (NLD) »
Dansk Bibel 1871
Esajas 61:7 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »