ਯਸਾਯਾਹ 63:3 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 63:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 63:3 PANIRV - ਮੈਂ ਇਕੱਲੇ ਹੀ ਦਾਖਾਂ - Bible Verse Picture

ਯਸਾਯਾਹ 63:3 PANIRV

ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 63:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 63:3 PANIRV - ਮੈਂ ਇਕੱਲੇ ਹੀ ਦਾਖਾਂ - Bible Verse Picture
View New Tab
Picture 03 - ਯਸਾਯਾਹ 63:3 PANIRV - ਮੈਂ ਇਕੱਲੇ ਹੀ ਦਾਖਾਂ - Bible Verse Picture
View New Tab
Picture 04 - ਯਸਾਯਾਹ 63:3 PANIRV - ਮੈਂ ਇਕੱਲੇ ਹੀ ਦਾਖਾਂ - Bible Verse Picture
View New Tab
Picture 05 - ਯਸਾਯਾਹ 63:3 PANIRV - ਮੈਂ ਇਕੱਲੇ ਹੀ ਦਾਖਾਂ - Bible Verse Picture
View New Tab
Picture 06 - ਯਸਾਯਾਹ 63:3 PANIRV - ਮੈਂ ਇਕੱਲੇ ਹੀ ਦਾਖਾਂ - Bible Verse Picture
View New Tab
Picture 07 - ਯਸਾਯਾਹ 63:3 PANIRV - ਮੈਂ ਇਕੱਲੇ ਹੀ ਦਾਖਾਂ - Bible Verse Picture
View New Tab

ਯਸਾਯਾਹ 63:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 63:3 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 19:13 PANIRV Bible Verse Image
ਪਰਕਾਸ਼ ਦੀ ਪੋਥੀ 19:13 (PANIRV) »
ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ।

ਪਰਕਾਸ਼ ਦੀ ਪੋਥੀ 14:19 PANIRV Bible Verse Image
ਪਰਕਾਸ਼ ਦੀ ਪੋਥੀ 14:19 (PANIRV) »
ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ।

ਮਲਾਕੀ 4:3 PANIRV Bible Verse Image
ਮਲਾਕੀ 4:3 (PANIRV) »
ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

ਮੀਕਾਹ 7:10 PANIRV Bible Verse Image
ਮੀਕਾਹ 7:10 (PANIRV) »
ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ!

ਜ਼ਕਰਯਾਹ 10:5 PANIRV Bible Verse Image
ਜ਼ਕਰਯਾਹ 10:5 (PANIRV) »
ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ।

ਵਿਰਲਾਪ 1:15 PANIRV Bible Verse Image
ਵਿਰਲਾਪ 1:15 (PANIRV) »
ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ।

ਹਿਜ਼ਕੀਏਲ 38:18 PANIRV Bible Verse Image
ਹਿਜ਼ਕੀਏਲ 38:18 (PANIRV) »
ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਯਸਾਯਾਹ 22:5 PANIRV Bible Verse Image
ਯਸਾਯਾਹ 22:5 (PANIRV) »
ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ!

ਯਸਾਯਾਹ 25:10 PANIRV Bible Verse Image
ਯਸਾਯਾਹ 25:10 (PANIRV) »
ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,

ਯਸਾਯਾਹ 63:6 PANIRV Bible Verse Image
ਯਸਾਯਾਹ 63:6 (PANIRV) »
ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ।

ਯਸਾਯਾਹ 34:2 PANIRV Bible Verse Image
ਯਸਾਯਾਹ 34:2 (PANIRV) »
ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਕ੍ਰੋਧਵਾਨ ਹੋਇਆ ਹੈ, ਉਹ ਦਾ ਕ੍ਰੋਧ ਉਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭੜਕਿਆ ਹੋਇਆ ਹੈ, ਉਸ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਅਤੇ ਵੱਢੇ ਜਾਣ ਲਈ ਦੇ ਦਿੱਤਾ ਹੈ।

2 ਰਾਜਿਆਂ 9:33 PANIRV Bible Verse Image
2 ਰਾਜਿਆਂ 9:33 (PANIRV) »
ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ।

Available Bible Translations

American Standard Version
Isaiah 63:3 (ASV) »
King James Version
Isaiah 63:3 (KJV) »
GOD’S WORD® (GW)
Isaiah 63:3 (GW) »
World English Bible
Isaiah 63:3 (WEB) »
Louis Segond 1910
Ésaïe 63:3 (LSG) »
इंडियन रिवाइज्ड वर्जन - हिंदी
यशायाह 63:3 (HINIRV) »
ভারতীয় সংশোধিত সংস্করণ - বাংলা
যিচয়া 63:3 (BENIRV) »
இந்தியன் ரீவைஸ்டு வேர்ஷன் - தமிழ்
ஏசாயா 63:3 (TAMIRV) »
इंडियन रिवाइज्ड वर्जन - मराठी
यशया 63:3 (MARIRV) »
ఇండియన్ రేవిజ్డ్ వెర్షన్ - తెలుగు
యెషయా 63:3 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 63:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 63:3 (KANIRV) »
الكتاب المقدس باللغة العربية، فان دايك
إِشَعْيَاءَ 63:3 (AVD) »
תנ ך עברי מודרני
ישעיה 63:3 (HEB) »
Bíblia Sagrada Português
Isaías 63:3 (BSL) »
Kinh Thánh: Tiếng Việt
I-sai-a 63:3 (VIE) »
Reina Valera Antigua
Isaías 63:3 (RVA) »
La Sacra Bibbia
Isaia 63:3 (RIV) »
圣 经 简体中文和合本
以 赛 亚 书 63:3 (CUVS) »
聖 經 繁體中文和合本
以 賽 亞 書 63:3 (CUVT) »
Bibla e Shenjtë
Isaia 63:3 (ALB) »
Svenska Bibeln 1917
Jesaja 63:3 (SV1917) »
Библия на русском
Исаия 63:3 (RUSV) »
Українська Біблія
Ісая 63:3 (UKR) »
Szent Biblia - Magyar
Ézsaiás 63:3 (KAR) »
Българска Библия
Исая 63:3 (BULG) »
Kitaabka Quduuska Ah
Ishacyaah 63:3 (SOM) »
De Heilige Schrift
Jesaja 63:3 (NLD) »
Dansk Bibel 1871
Esajas 63:3 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »