ਯਸਾਯਾਹ 64:1 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 64:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 64:1 PANIRV - ਕਾਸ਼ ਕਿ ਤੂੰ - Bible Verse Picture

ਯਸਾਯਾਹ 64:1 PANIRV

ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 64:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 64:1 PANIRV - ਕਾਸ਼ ਕਿ ਤੂੰ - Bible Verse Picture
View New Tab
Picture 03 - ਯਸਾਯਾਹ 64:1 PANIRV - ਕਾਸ਼ ਕਿ ਤੂੰ - Bible Verse Picture
View New Tab
Picture 04 - ਯਸਾਯਾਹ 64:1 PANIRV - ਕਾਸ਼ ਕਿ ਤੂੰ - Bible Verse Picture
View New Tab
Picture 05 - ਯਸਾਯਾਹ 64:1 PANIRV - ਕਾਸ਼ ਕਿ ਤੂੰ - Bible Verse Picture
View New Tab
Picture 06 - ਯਸਾਯਾਹ 64:1 PANIRV - ਕਾਸ਼ ਕਿ ਤੂੰ - Bible Verse Picture
View New Tab
Picture 07 - ਯਸਾਯਾਹ 64:1 PANIRV - ਕਾਸ਼ ਕਿ ਤੂੰ - Bible Verse Picture
View New Tab

ਯਸਾਯਾਹ 64:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 64:1 PANIRV. Please click on any image below to navigate to that specific Bible verse page.

ਮੀਕਾਹ 1:3 PANIRV Bible Verse Image
ਮੀਕਾਹ 1:3 (PANIRV) »
ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ, ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ।

ਮਰਕੁਸ 1:10 PANIRV Bible Verse Image
ਮਰਕੁਸ 1:10 (PANIRV) »
ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।

ਪਰਕਾਸ਼ ਦੀ ਪੋਥੀ 20:11 PANIRV Bible Verse Image
ਪਰਕਾਸ਼ ਦੀ ਪੋਥੀ 20:11 (PANIRV) »
ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।

ਨਹੂਮ 1:5 PANIRV Bible Verse Image
ਨਹੂਮ 1:5 (PANIRV) »
ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ।

ਖ਼ਰੋਜ 19:18 PANIRV Bible Verse Image
ਖ਼ਰੋਜ 19:18 (PANIRV) »
ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।

ਜ਼ਬੂਰ 68:8 PANIRV Bible Verse Image
ਜ਼ਬੂਰ 68:8 (PANIRV) »
ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।

ਜ਼ਬੂਰ 18:7 PANIRV Bible Verse Image
ਜ਼ਬੂਰ 18:7 (PANIRV) »
ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!

ਖ਼ਰੋਜ 3:8 PANIRV Bible Verse Image
ਖ਼ਰੋਜ 3:8 (PANIRV) »
ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।

ਖ਼ਰੋਜ 19:11 PANIRV Bible Verse Image
ਖ਼ਰੋਜ 19:11 (PANIRV) »
ਤੀਜੇ ਦਿਨ ਲਈ ਤਿਆਰ ਰਹਿਣ ਕਿਉਂਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੇ ਸਾਹਮਣੇ ਸੀਨਈ ਦੇ ਪਰਬਤ ਉੱਤੇ ਉੱਤਰੇਗਾ।

ਕਜ਼ਾૃ 5:4 PANIRV Bible Verse Image
ਕਜ਼ਾૃ 5:4 (PANIRV) »
ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।

ਆਮੋਸ 9:13 PANIRV Bible Verse Image
ਆਮੋਸ 9:13 (PANIRV) »
ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!

ਆਮੋਸ 9:5 PANIRV Bible Verse Image
ਆਮੋਸ 9:5 (PANIRV) »
ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ।

Available Bible Translations

American Standard Version
Isaiah 64:1 (ASV) »
King James Version
Isaiah 64:1 (KJV) »
GOD’S WORD® (GW)
Isaiah 64:1 (GW) »
World English Bible
Isaiah 64:1 (WEB) »
Louis Segond 1910
Ésaïe 64:1 (LSG) »
इंडियन रिवाइज्ड वर्जन - हिंदी
यशायाह 64:1 (HINIRV) »
ভারতীয় সংশোধিত সংস্করণ - বাংলা
যিচয়া 64:1 (BENIRV) »
இந்தியன் ரீவைஸ்டு வேர்ஷன் - தமிழ்
ஏசாயா 64:1 (TAMIRV) »
इंडियन रिवाइज्ड वर्जन - मराठी
यशया 64:1 (MARIRV) »
ఇండియన్ రేవిజ్డ్ వెర్షన్ - తెలుగు
యెషయా 64:1 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 64:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 64:1 (KANIRV) »
الكتاب المقدس باللغة العربية، فان دايك
إِشَعْيَاءَ 64:1 (AVD) »
תנ ך עברי מודרני
ישעיה 64:1 (HEB) »
Bíblia Sagrada Português
Isaías 64:1 (BSL) »
Kinh Thánh: Tiếng Việt
I-sai-a 64:1 (VIE) »
Reina Valera Antigua
Isaías 64:1 (RVA) »
La Sacra Bibbia
Isaia 64:1 (RIV) »
圣 经 简体中文和合本
以 赛 亚 书 64:1 (CUVS) »
聖 經 繁體中文和合本
以 賽 亞 書 64:1 (CUVT) »
Bibla e Shenjtë
Isaia 64:1 (ALB) »
Svenska Bibeln 1917
Jesaja 64:1 (SV1917) »
Библия на русском
Исаия 64:1 (RUSV) »
Українська Біблія
Ісая 64:1 (UKR) »
Szent Biblia - Magyar
Ézsaiás 64:1 (KAR) »
Българска Библия
Исая 64:1 (BULG) »
Kitaabka Quduuska Ah
Ishacyaah 64:1 (SOM) »
De Heilige Schrift
Jesaja 64:1 (NLD) »
Dansk Bibel 1871
Esajas 64:1 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »