ਯਸਾਯਾਹ 65:15 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 65:15 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 65:15 PANIRV - ਮੇਰੇ ਚੁਣੇ ਹੋਏ ਲੋਕ - Bible Verse Picture

ਯਸਾਯਾਹ 65:15 PANIRV

ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 65:15 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 65:15 PANIRV - ਮੇਰੇ ਚੁਣੇ ਹੋਏ ਲੋਕ - Bible Verse Picture
View New Tab
Picture 03 - ਯਸਾਯਾਹ 65:15 PANIRV - ਮੇਰੇ ਚੁਣੇ ਹੋਏ ਲੋਕ - Bible Verse Picture
View New Tab
Picture 04 - ਯਸਾਯਾਹ 65:15 PANIRV - ਮੇਰੇ ਚੁਣੇ ਹੋਏ ਲੋਕ - Bible Verse Picture
View New Tab
Picture 05 - ਯਸਾਯਾਹ 65:15 PANIRV - ਮੇਰੇ ਚੁਣੇ ਹੋਏ ਲੋਕ - Bible Verse Picture
View New Tab
Picture 06 - ਯਸਾਯਾਹ 65:15 PANIRV - ਮੇਰੇ ਚੁਣੇ ਹੋਏ ਲੋਕ - Bible Verse Picture
View New Tab
Picture 07 - ਯਸਾਯਾਹ 65:15 PANIRV - ਮੇਰੇ ਚੁਣੇ ਹੋਏ ਲੋਕ - Bible Verse Picture
View New Tab

ਯਸਾਯਾਹ 65:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 65:15 PANIRV. Please click on any image below to navigate to that specific Bible verse page.

ਯਸਾਯਾਹ 62:2 PANIRV Bible Verse Image
ਯਸਾਯਾਹ 62:2 (PANIRV) »
ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ।

ਰਸੂਲਾਂ ਦੇ ਕਰਤੱਬ 11:26 PANIRV Bible Verse Image
ਰਸੂਲਾਂ ਦੇ ਕਰਤੱਬ 11:26 (PANIRV) »
ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।

ਜ਼ਕਰਯਾਹ 8:13 PANIRV Bible Verse Image
ਜ਼ਕਰਯਾਹ 8:13 (PANIRV) »
ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!

ਰੋਮੀਆਂ 9:26 PANIRV Bible Verse Image
ਰੋਮੀਆਂ 9:26 (PANIRV) »
ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ।

ਯਸਾਯਾਹ 65:9 PANIRV Bible Verse Image
ਯਸਾਯਾਹ 65:9 (PANIRV) »
ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।

ਯਿਰਮਿਯਾਹ 29:22 PANIRV Bible Verse Image
ਯਿਰਮਿਯਾਹ 29:22 (PANIRV) »
ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”

1 ਥੱਸਲੁਨੀਕੀਆਂ 2:16 PANIRV Bible Verse Image
1 ਥੱਸਲੁਨੀਕੀਆਂ 2:16 (PANIRV) »
ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!।

ਮੱਤੀ 21:41 PANIRV Bible Verse Image
ਮੱਤੀ 21:41 (PANIRV) »
ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।

ਮੱਤੀ 22:7 PANIRV Bible Verse Image
ਮੱਤੀ 22:7 (PANIRV) »
ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।

ਕਹਾਉਤਾਂ 10:7 PANIRV Bible Verse Image
ਕਹਾਉਤਾਂ 10:7 (PANIRV) »
ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।

ਯਸਾਯਾਹ 66:15 PANIRV Bible Verse Image
ਯਸਾਯਾਹ 66:15 (PANIRV) »
ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,

ਯਸਾਯਾਹ 65:12 PANIRV Bible Verse Image
ਯਸਾਯਾਹ 65:12 (PANIRV) »
ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।

Available Bible Translations

American Standard Version
Isaiah 65:15 (ASV) »
King James Version
Isaiah 65:15 (KJV) »
GOD’S WORD® (GW)
Isaiah 65:15 (GW) »
World English Bible
Isaiah 65:15 (WEB) »
Louis Segond 1910
Ésaïe 65:15 (LSG) »
इंडियन रिवाइज्ड वर्जन - हिंदी
यशायाह 65:15 (HINIRV) »
ভারতীয় সংশোধিত সংস্করণ - বাংলা
যিচয়া 65:15 (BENIRV) »
இந்தியன் ரீவைஸ்டு வேர்ஷன் - தமிழ்
ஏசாயா 65:15 (TAMIRV) »
इंडियन रिवाइज्ड वर्जन - मराठी
यशया 65:15 (MARIRV) »
ఇండియన్ రేవిజ్డ్ వెర్షన్ - తెలుగు
యెషయా 65:15 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 65:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 65:15 (KANIRV) »
الكتاب المقدس باللغة العربية، فان دايك
إِشَعْيَاءَ 65:15 (AVD) »
תנ ך עברי מודרני
ישעיה 65:15 (HEB) »
Bíblia Sagrada Português
Isaías 65:15 (BSL) »
Kinh Thánh: Tiếng Việt
I-sai-a 65:15 (VIE) »
Reina Valera Antigua
Isaías 65:15 (RVA) »
La Sacra Bibbia
Isaia 65:15 (RIV) »
圣 经 简体中文和合本
以 赛 亚 书 65:15 (CUVS) »
聖 經 繁體中文和合本
以 賽 亞 書 65:15 (CUVT) »
Bibla e Shenjtë
Isaia 65:15 (ALB) »
Svenska Bibeln 1917
Jesaja 65:15 (SV1917) »
Библия на русском
Исаия 65:15 (RUSV) »
Українська Біблія
Ісая 65:15 (UKR) »
Szent Biblia - Magyar
Ézsaiás 65:15 (KAR) »
Българска Библия
Исая 65:15 (BULG) »
Kitaabka Quduuska Ah
Ishacyaah 65:15 (SOM) »
De Heilige Schrift
Jesaja 65:15 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »