ਯਿਰਮਿਯਾਹ 11:10 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 11:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 11:10 PANIRV - ਉਹ ਆਪਣੇ ਪਹਿਲੇ - Bible Verse Picture

ਯਿਰਮਿਯਾਹ 11:10 PANIRV

ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 11:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 11:10 PANIRV - ਉਹ ਆਪਣੇ ਪਹਿਲੇ - Bible Verse Picture
View New Tab
Picture 03 - ਯਿਰਮਿਯਾਹ 11:10 PANIRV - ਉਹ ਆਪਣੇ ਪਹਿਲੇ - Bible Verse Picture
View New Tab
Picture 04 - ਯਿਰਮਿਯਾਹ 11:10 PANIRV - ਉਹ ਆਪਣੇ ਪਹਿਲੇ - Bible Verse Picture
View New Tab
Picture 05 - ਯਿਰਮਿਯਾਹ 11:10 PANIRV - ਉਹ ਆਪਣੇ ਪਹਿਲੇ - Bible Verse Picture
View New Tab
Picture 06 - ਯਿਰਮਿਯਾਹ 11:10 PANIRV - ਉਹ ਆਪਣੇ ਪਹਿਲੇ - Bible Verse Picture
View New Tab
Picture 07 - ਯਿਰਮਿਯਾਹ 11:10 PANIRV - ਉਹ ਆਪਣੇ ਪਹਿਲੇ - Bible Verse Picture
View New Tab

ਯਿਰਮਿਯਾਹ 11:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 11:10 PANIRV. Please click on any image below to navigate to that specific Bible verse page.

ਅਸਤਸਨਾ 31:16 PANIRV Bible Verse Image
ਅਸਤਸਨਾ 31:16 (PANIRV) »
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ।

ਹਿਜ਼ਕੀਏਲ 16:59 PANIRV Bible Verse Image
ਹਿਜ਼ਕੀਏਲ 16:59 (PANIRV) »
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ,

ਜ਼ਬੂਰ 78:8 PANIRV Bible Verse Image
ਜ਼ਬੂਰ 78:8 (PANIRV) »
ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।

ਕਜ਼ਾૃ 2:17 PANIRV Bible Verse Image
ਕਜ਼ਾૃ 2:17 (PANIRV) »
ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ।

ਕਜ਼ਾૃ 2:19 PANIRV Bible Verse Image
ਕਜ਼ਾૃ 2:19 (PANIRV) »
ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ।

ਕਜ਼ਾૃ 2:12 PANIRV Bible Verse Image
ਕਜ਼ਾૃ 2:12 (PANIRV) »
ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।

1 ਸਮੂਏਲ 15:11 PANIRV Bible Verse Image
1 ਸਮੂਏਲ 15:11 (PANIRV) »
ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।

ਹੋਸ਼ੇਆ 6:7 PANIRV Bible Verse Image
ਹੋਸ਼ੇਆ 6:7 (PANIRV) »
ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ।

ਯਿਰਮਿਯਾਹ 3:6 PANIRV Bible Verse Image
ਯਿਰਮਿਯਾਹ 3:6 (PANIRV) »
ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ

ਹਿਜ਼ਕੀਏਲ 20:18 PANIRV Bible Verse Image
ਹਿਜ਼ਕੀਏਲ 20:18 (PANIRV) »
ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪੁਰਖਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭਰਿਸ਼ਟ ਨਾ ਕਰੋ।

ਹਿਜ਼ਕੀਏਲ 44:7 PANIRV Bible Verse Image
ਹਿਜ਼ਕੀਏਲ 44:7 (PANIRV) »
ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ।

ਸਫ਼ਨਯਾਹ 1:6 PANIRV Bible Verse Image
ਸਫ਼ਨਯਾਹ 1:6 (PANIRV) »
ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ।

Available Bible Translations

American Standard Version
Jeremiah 11:10 (ASV) »
King James Version
Jeremiah 11:10 (KJV) »
GOD’S WORD® (GW)
Jeremiah 11:10 (GW) »
World English Bible
Jeremiah 11:10 (WEB) »
Louis Segond 1910
Jérémie 11:10 (LSG) »
इंडियन रिवाइज्ड वर्जन - हिंदी
यिर्मयाह 11:10 (HINIRV) »
ভারতীয় সংশোধিত সংস্করণ - বাংলা
যিৰিমিয়া 11:10 (BENIRV) »
இந்தியன் ரீவைஸ்டு வேர்ஷன் - தமிழ்
எரேமியா 11:10 (TAMIRV) »
इंडियन रिवाइज्ड वर्जन - मराठी
यिर्मया 11:10 (MARIRV) »
ఇండియన్ రేవిజ్డ్ వెర్షన్ - తెలుగు
యిర్మీయా 11:10 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 11:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 11:10 (KANIRV) »
الكتاب المقدس باللغة العربية، فان دايك
إِرْمِيَا 11:10 (AVD) »
תנ ך עברי מודרני
ירמיה 11:10 (HEB) »
Bíblia Sagrada Português
Jeremias 11:10 (BSL) »
Kinh Thánh: Tiếng Việt
Giê-rê-mi-a 11:10 (VIE) »
Reina Valera Antigua
Jeremías 11:10 (RVA) »
圣 经 简体中文和合本
耶 利 米 书 11:10 (CUVS) »
聖 經 繁體中文和合本
耶 利 米 書 11:10 (CUVT) »
Bibla e Shenjtë
Jeremia 11:10 (ALB) »
Svenska Bibeln 1917
Jeremia 11:10 (SV1917) »
Библия на русском
Иеремия 11:10 (RUSV) »
Українська Біблія
Єремія 11:10 (UKR) »
Szent Biblia - Magyar
Jeremiás 11:10 (KAR) »
Българска Библия
Еремия 11:10 (BULG) »
Kitaabka Quduuska Ah
Yeremyaah 11:10 (SOM) »
De Heilige Schrift
Jeremia 11:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »