ਯਿਰਮਿਯਾਹ 17:5 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 17:5 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 17:5 PANIRV - ਯਹੋਵਾਹ ਇਸ ਤਰ੍ਹਾਂ - Bible Verse Picture

ਯਿਰਮਿਯਾਹ 17:5 PANIRV

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 17:5 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 17:5 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 03 - ਯਿਰਮਿਯਾਹ 17:5 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 04 - ਯਿਰਮਿਯਾਹ 17:5 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 05 - ਯਿਰਮਿਯਾਹ 17:5 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 06 - ਯਿਰਮਿਯਾਹ 17:5 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 07 - ਯਿਰਮਿਯਾਹ 17:5 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab

ਯਿਰਮਿਯਾਹ 17:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 17:5 PANIRV. Please click on any image below to navigate to that specific Bible verse page.

ਜ਼ਬੂਰ 118:8 PANIRV Bible Verse Image
ਜ਼ਬੂਰ 118:8 (PANIRV) »
ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।

ਜ਼ਬੂਰ 146:3 PANIRV Bible Verse Image
ਜ਼ਬੂਰ 146:3 (PANIRV) »
ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।

ਯਸਾਯਾਹ 2:22 PANIRV Bible Verse Image
ਯਸਾਯਾਹ 2:22 (PANIRV) »
ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?

ਯਸਾਯਾਹ 31:1 PANIRV Bible Verse Image
ਯਸਾਯਾਹ 31:1 (PANIRV) »
ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।

2 ਇਤਿਹਾਸ 32:8 PANIRV Bible Verse Image
2 ਇਤਿਹਾਸ 32:8 (PANIRV) »
ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ

ਯਸਾਯਾਹ 30:1 PANIRV Bible Verse Image
ਯਸਾਯਾਹ 30:1 (PANIRV) »
ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,

ਯਸਾਯਾਹ 36:6 PANIRV Bible Verse Image
ਯਸਾਯਾਹ 36:6 (PANIRV) »
ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।

ਜ਼ਬੂਰ 62:9 PANIRV Bible Verse Image
ਜ਼ਬੂਰ 62:9 (PANIRV) »
ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।

ਜ਼ਬੂਰ 18:21 PANIRV Bible Verse Image
ਜ਼ਬੂਰ 18:21 (PANIRV) »
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।

ਹਿਜ਼ਕੀਏਲ 6:9 PANIRV Bible Verse Image
ਹਿਜ਼ਕੀਏਲ 6:9 (PANIRV) »
ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ। ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ।

ਹਿਜ਼ਕੀਏਲ 29:6 PANIRV Bible Verse Image
ਹਿਜ਼ਕੀਏਲ 29:6 (PANIRV) »
ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ।

ਹੋਸ਼ੇਆ 1:2 PANIRV Bible Verse Image
ਹੋਸ਼ੇਆ 1:2 (PANIRV) »
ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।

Available Bible Translations

American Standard Version
Jeremiah 17:5 (ASV) »
King James Version
Jeremiah 17:5 (KJV) »
GOD’S WORD® (GW)
Jeremiah 17:5 (GW) »
World English Bible
Jeremiah 17:5 (WEB) »
Louis Segond 1910
Jérémie 17:5 (LSG) »
इंडियन रिवाइज्ड वर्जन - हिंदी
यिर्मयाह 17:5 (HINIRV) »
ভারতীয় সংশোধিত সংস্করণ - বাংলা
যিৰিমিয়া 17:5 (BENIRV) »
இந்தியன் ரீவைஸ்டு வேர்ஷன் - தமிழ்
எரேமியா 17:5 (TAMIRV) »
इंडियन रिवाइज्ड वर्जन - मराठी
यिर्मया 17:5 (MARIRV) »
ఇండియన్ రేవిజ్డ్ వెర్షన్ - తెలుగు
యిర్మీయా 17:5 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 17:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 17:5 (KANIRV) »
الكتاب المقدس باللغة العربية، فان دايك
إِرْمِيَا 17:5 (AVD) »
תנ ך עברי מודרני
ירמיה 17:5 (HEB) »
Bíblia Sagrada Português
Jeremias 17:5 (BSL) »
Kinh Thánh: Tiếng Việt
Giê-rê-mi-a 17:5 (VIE) »
Reina Valera Antigua
Jeremías 17:5 (RVA) »
La Sacra Bibbia
Geremia 17:5 (RIV) »
圣 经 简体中文和合本
耶 利 米 书 17:5 (CUVS) »
聖 經 繁體中文和合本
耶 利 米 書 17:5 (CUVT) »
Bibla e Shenjtë
Jeremia 17:5 (ALB) »
Svenska Bibeln 1917
Jeremia 17:5 (SV1917) »
Библия на русском
Иеремия 17:5 (RUSV) »
Українська Біблія
Єремія 17:5 (UKR) »
Szent Biblia - Magyar
Jeremiás 17:5 (KAR) »
Българска Библия
Еремия 17:5 (BULG) »
Kitaabka Quduuska Ah
Yeremyaah 17:5 (SOM) »
De Heilige Schrift
Jeremia 17:5 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »