ਯਿਰਮਿਯਾਹ 20:4 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 20:4 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 20:4 PANIRV - ਯਹੋਵਾਹ ਤਾਂ ਇਸ - Bible Verse Picture

ਯਿਰਮਿਯਾਹ 20:4 PANIRV

ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 20:4 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 20:4 PANIRV - ਯਹੋਵਾਹ ਤਾਂ ਇਸ - Bible Verse Picture
View New Tab
Picture 03 - ਯਿਰਮਿਯਾਹ 20:4 PANIRV - ਯਹੋਵਾਹ ਤਾਂ ਇਸ - Bible Verse Picture
View New Tab
Picture 04 - ਯਿਰਮਿਯਾਹ 20:4 PANIRV - ਯਹੋਵਾਹ ਤਾਂ ਇਸ - Bible Verse Picture
View New Tab
Picture 05 - ਯਿਰਮਿਯਾਹ 20:4 PANIRV - ਯਹੋਵਾਹ ਤਾਂ ਇਸ - Bible Verse Picture
View New Tab
Picture 06 - ਯਿਰਮਿਯਾਹ 20:4 PANIRV - ਯਹੋਵਾਹ ਤਾਂ ਇਸ - Bible Verse Picture
View New Tab
Picture 07 - ਯਿਰਮਿਯਾਹ 20:4 PANIRV - ਯਹੋਵਾਹ ਤਾਂ ਇਸ - Bible Verse Picture
View New Tab

ਯਿਰਮਿਯਾਹ 20:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 20:4 PANIRV. Please click on any image below to navigate to that specific Bible verse page.

ਯਿਰਮਿਯਾਹ 29:21 PANIRV Bible Verse Image
ਯਿਰਮਿਯਾਹ 29:21 (PANIRV) »
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ!

ਯਿਰਮਿਯਾਹ 21:4 PANIRV Bible Verse Image
ਯਿਰਮਿਯਾਹ 21:4 (PANIRV) »
ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ

ਯਿਰਮਿਯਾਹ 25:9 PANIRV Bible Verse Image
ਯਿਰਮਿਯਾਹ 25:9 (PANIRV) »
ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਸਦਵਾ ਭੇਜਾਂਗਾ। ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ

ਅੱਯੂਬ 18:11 PANIRV Bible Verse Image
ਅੱਯੂਬ 18:11 (PANIRV) »
ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ!

ਯਿਰਮਿਯਾਹ 39:6 PANIRV Bible Verse Image
ਯਿਰਮਿਯਾਹ 39:6 (PANIRV) »
ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ

ਅਸਤਸਨਾ 28:65 PANIRV Bible Verse Image
ਅਸਤਸਨਾ 28:65 (PANIRV) »
ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ।

ਹਿਜ਼ਕੀਏਲ 26:17 PANIRV Bible Verse Image
ਹਿਜ਼ਕੀਏਲ 26:17 (PANIRV) »
ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!

ਯਿਰਮਿਯਾਹ 19:15 PANIRV Bible Verse Image
ਯਿਰਮਿਯਾਹ 19:15 (PANIRV) »
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ।

ਯਿਰਮਿਯਾਹ 52:27 PANIRV Bible Verse Image
ਯਿਰਮਿਯਾਹ 52:27 (PANIRV) »
ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।

ਯਿਰਮਿਯਾਹ 6:25 PANIRV Bible Verse Image
ਯਿਰਮਿਯਾਹ 6:25 (PANIRV) »
ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।

ਯਿਰਮਿਯਾਹ 32:27 PANIRV Bible Verse Image
ਯਿਰਮਿਯਾਹ 32:27 (PANIRV) »
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?

ਜ਼ਬੂਰ 73:19 PANIRV Bible Verse Image
ਜ਼ਬੂਰ 73:19 (PANIRV) »
ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!

Available Bible Translations

American Standard Version
Jeremiah 20:4 (ASV) »
King James Version
Jeremiah 20:4 (KJV) »
GOD’S WORD® (GW)
Jeremiah 20:4 (GW) »
World English Bible
Jeremiah 20:4 (WEB) »
Louis Segond 1910
Jérémie 20:4 (LSG) »
इंडियन रिवाइज्ड वर्जन - हिंदी
यिर्मयाह 20:4 (HINIRV) »
ভারতীয় সংশোধিত সংস্করণ - বাংলা
যিৰিমিয়া 20:4 (BENIRV) »
இந்தியன் ரீவைஸ்டு வேர்ஷன் - தமிழ்
எரேமியா 20:4 (TAMIRV) »
इंडियन रिवाइज्ड वर्जन - मराठी
यिर्मया 20:4 (MARIRV) »
ఇండియన్ రేవిజ్డ్ వెర్షన్ - తెలుగు
యిర్మీయా 20:4 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 20:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 20:4 (KANIRV) »
الكتاب المقدس باللغة العربية، فان دايك
إِرْمِيَا 20:4 (AVD) »
תנ ך עברי מודרני
ירמיה 20:4 (HEB) »
Bíblia Sagrada Português
Jeremias 20:4 (BSL) »
Kinh Thánh: Tiếng Việt
Giê-rê-mi-a 20:4 (VIE) »
Reina Valera Antigua
Jeremías 20:4 (RVA) »
La Sacra Bibbia
Geremia 20:4 (RIV) »
圣 经 简体中文和合本
耶 利 米 书 20:4 (CUVS) »
聖 經 繁體中文和合本
耶 利 米 書 20:4 (CUVT) »
Bibla e Shenjtë
Jeremia 20:4 (ALB) »
Svenska Bibeln 1917
Jeremia 20:4 (SV1917) »
Библия на русском
Иеремия 20:4 (RUSV) »
Українська Біблія
Єремія 20:4 (UKR) »
Szent Biblia - Magyar
Jeremiás 20:4 (KAR) »
Българска Библия
Еремия 20:4 (BULG) »
Kitaabka Quduuska Ah
Yeremyaah 20:4 (SOM) »
De Heilige Schrift
Jeremia 20:4 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »