ਯਿਰਮਿਯਾਹ 26:3 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 26:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 26:3 PANIRV - ਖਬਰੇ ਉਹ ਸੁਣਨ ਅਤੇ ਹਰ - Bible Verse Picture

ਯਿਰਮਿਯਾਹ 26:3 PANIRV

ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕੰਮਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 26:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 26:3 PANIRV - ਖਬਰੇ ਉਹ ਸੁਣਨ ਅਤੇ ਹਰ - Bible Verse Picture
View New Tab
Picture 03 - ਯਿਰਮਿਯਾਹ 26:3 PANIRV - ਖਬਰੇ ਉਹ ਸੁਣਨ ਅਤੇ ਹਰ - Bible Verse Picture
View New Tab
Picture 04 - ਯਿਰਮਿਯਾਹ 26:3 PANIRV - ਖਬਰੇ ਉਹ ਸੁਣਨ ਅਤੇ ਹਰ - Bible Verse Picture
View New Tab
Picture 05 - ਯਿਰਮਿਯਾਹ 26:3 PANIRV - ਖਬਰੇ ਉਹ ਸੁਣਨ ਅਤੇ ਹਰ - Bible Verse Picture
View New Tab
Picture 06 - ਯਿਰਮਿਯਾਹ 26:3 PANIRV - ਖਬਰੇ ਉਹ ਸੁਣਨ ਅਤੇ ਹਰ - Bible Verse Picture
View New Tab
Picture 07 - ਯਿਰਮਿਯਾਹ 26:3 PANIRV - ਖਬਰੇ ਉਹ ਸੁਣਨ ਅਤੇ ਹਰ - Bible Verse Picture
View New Tab

ਯਿਰਮਿਯਾਹ 26:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 26:3 PANIRV. Please click on any image below to navigate to that specific Bible verse page.

ਯਿਰਮਿਯਾਹ 36:3 PANIRV Bible Verse Image
ਯਿਰਮਿਯਾਹ 36:3 (PANIRV) »
ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ

ਯਿਰਮਿਯਾਹ 18:7 PANIRV Bible Verse Image
ਯਿਰਮਿਯਾਹ 18:7 (PANIRV) »
ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ

ਯਸਾਯਾਹ 1:16 PANIRV Bible Verse Image
ਯਸਾਯਾਹ 1:16 (PANIRV) »
ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।

ਯਿਰਮਿਯਾਹ 36:7 PANIRV Bible Verse Image
ਯਿਰਮਿਯਾਹ 36:7 (PANIRV) »
ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ

ਹਿਜ਼ਕੀਏਲ 18:27 PANIRV Bible Verse Image
ਹਿਜ਼ਕੀਏਲ 18:27 (PANIRV) »
ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।

ਯੂਨਾਹ 4:2 PANIRV Bible Verse Image
ਯੂਨਾਹ 4:2 (PANIRV) »
ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।

ਯੂਨਾਹ 3:8 PANIRV Bible Verse Image
ਯੂਨਾਹ 3:8 (PANIRV) »
ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!

1 ਰਾਜਿਆਂ 21:27 PANIRV Bible Verse Image
1 ਰਾਜਿਆਂ 21:27 (PANIRV) »
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ।

1 ਰਾਜਿਆਂ 21:29 PANIRV Bible Verse Image
1 ਰਾਜਿਆਂ 21:29 (PANIRV) »
ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ।

Available Bible Translations

American Standard Version
Jeremiah 26:3 (ASV) »
King James Version
Jeremiah 26:3 (KJV) »
GOD’S WORD® (GW)
Jeremiah 26:3 (GW) »
World English Bible
Jeremiah 26:3 (WEB) »
Louis Segond 1910
Jérémie 26:3 (LSG) »
इंडियन रिवाइज्ड वर्जन - हिंदी
यिर्मयाह 26:3 (HINIRV) »
ভারতীয় সংশোধিত সংস্করণ - বাংলা
যিৰিমিয়া 26:3 (BENIRV) »
இந்தியன் ரீவைஸ்டு வேர்ஷன் - தமிழ்
எரேமியா 26:3 (TAMIRV) »
इंडियन रिवाइज्ड वर्जन - मराठी
यिर्मया 26:3 (MARIRV) »
ఇండియన్ రేవిజ్డ్ వెర్షన్ - తెలుగు
యిర్మీయా 26:3 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 26:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 26:3 (KANIRV) »
الكتاب المقدس باللغة العربية، فان دايك
إِرْمِيَا 26:3 (AVD) »
תנ ך עברי מודרני
ירמיה 26:3 (HEB) »
Bíblia Sagrada Português
Jeremias 26:3 (BSL) »
Kinh Thánh: Tiếng Việt
Giê-rê-mi-a 26:3 (VIE) »
Reina Valera Antigua
Jeremías 26:3 (RVA) »
La Sacra Bibbia
Geremia 26:3 (RIV) »
圣 经 简体中文和合本
耶 利 米 书 26:3 (CUVS) »
聖 經 繁體中文和合本
耶 利 米 書 26:3 (CUVT) »
Bibla e Shenjtë
Jeremia 26:3 (ALB) »
Svenska Bibeln 1917
Jeremia 26:3 (SV1917) »
Библия на русском
Иеремия 26:3 (RUSV) »
Українська Біблія
Єремія 26:3 (UKR) »
Szent Biblia - Magyar
Jeremiás 26:3 (KAR) »
Българска Библия
Еремия 26:3 (BULG) »
Kitaabka Quduuska Ah
Yeremyaah 26:3 (SOM) »
De Heilige Schrift
Jeremia 26:3 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »