ਯਿਰਮਿਯਾਹ 3:2 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 3:2 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 3:2 PANIRV - ਉਚਿਆਈਆਂ ਵੱਲ - Bible Verse Picture

ਯਿਰਮਿਯਾਹ 3:2 PANIRV

ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 3:2 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 3:2 PANIRV - ਉਚਿਆਈਆਂ ਵੱਲ - Bible Verse Picture
View New Tab
Picture 03 - ਯਿਰਮਿਯਾਹ 3:2 PANIRV - ਉਚਿਆਈਆਂ ਵੱਲ - Bible Verse Picture
View New Tab
Picture 04 - ਯਿਰਮਿਯਾਹ 3:2 PANIRV - ਉਚਿਆਈਆਂ ਵੱਲ - Bible Verse Picture
View New Tab
Picture 05 - ਯਿਰਮਿਯਾਹ 3:2 PANIRV - ਉਚਿਆਈਆਂ ਵੱਲ - Bible Verse Picture
View New Tab
Picture 06 - ਯਿਰਮਿਯਾਹ 3:2 PANIRV - ਉਚਿਆਈਆਂ ਵੱਲ - Bible Verse Picture
View New Tab
Picture 07 - ਯਿਰਮਿਯਾਹ 3:2 PANIRV - ਉਚਿਆਈਆਂ ਵੱਲ - Bible Verse Picture
View New Tab

ਯਿਰਮਿਯਾਹ 3:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 3:2 PANIRV. Please click on any image below to navigate to that specific Bible verse page.

ਪੈਦਾਇਸ਼ 38:14 PANIRV Bible Verse Image
ਪੈਦਾਇਸ਼ 38:14 (PANIRV) »
ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਹ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ।

ਯਿਰਮਿਯਾਹ 2:7 PANIRV Bible Verse Image
ਯਿਰਮਿਯਾਹ 2:7 (PANIRV) »
ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ।

ਹਿਜ਼ਕੀਏਲ 16:24 PANIRV Bible Verse Image
ਹਿਜ਼ਕੀਏਲ 16:24 (PANIRV) »
ਕਿ ਤੂੰ ਆਪਣੇ ਲਈ ਗੁੰਬਦ ਬਣਾਇਆ ਅਤੇ ਹਰੇਕ ਚੌਂਕ ਵਿੱਚ ਉੱਚਾ ਸਥਾਨ ਤਿਆਰ ਕੀਤਾ।

ਯਿਰਮਿਯਾਹ 2:20 PANIRV Bible Verse Image
ਯਿਰਮਿਯਾਹ 2:20 (PANIRV) »
ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਵਿਭਚਾਰ ਲਈ ਝੁੱਕ ਗਈ।

ਹਿਜ਼ਕੀਏਲ 8:4 PANIRV Bible Verse Image
ਹਿਜ਼ਕੀਏਲ 8:4 (PANIRV) »
ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ।

ਅਸਤਸਨਾ 12:2 PANIRV Bible Verse Image
ਅਸਤਸਨਾ 12:2 (PANIRV) »
ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।

ਯਿਰਮਿਯਾਹ 3:1 PANIRV Bible Verse Image
ਯਿਰਮਿਯਾਹ 3:1 (PANIRV) »
ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 20:28 PANIRV Bible Verse Image
ਹਿਜ਼ਕੀਏਲ 20:28 (PANIRV) »
ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।

ਹਿਜ਼ਕੀਏਲ 16:16 PANIRV Bible Verse Image
ਹਿਜ਼ਕੀਏਲ 16:16 (PANIRV) »
ਤੂੰ ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ।

ਯਿਰਮਿਯਾਹ 7:29 PANIRV Bible Verse Image
ਯਿਰਮਿਯਾਹ 7:29 (PANIRV) »
ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ।

ਯਿਰਮਿਯਾਹ 3:9 PANIRV Bible Verse Image
ਯਿਰਮਿਯਾਹ 3:9 (PANIRV) »
ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ!

ਯਿਰਮਿਯਾਹ 2:23 PANIRV Bible Verse Image
ਯਿਰਮਿਯਾਹ 2:23 (PANIRV) »
ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!

Available Bible Translations

American Standard Version
Jeremiah 3:2 (ASV) »
King James Version
Jeremiah 3:2 (KJV) »
GOD’S WORD® (GW)
Jeremiah 3:2 (GW) »
World English Bible
Jeremiah 3:2 (WEB) »
Louis Segond 1910
Jérémie 3:2 (LSG) »
इंडियन रिवाइज्ड वर्जन - हिंदी
यिर्मयाह 3:2 (HINIRV) »
ভারতীয় সংশোধিত সংস্করণ - বাংলা
যিৰিমিয়া 3:2 (BENIRV) »
இந்தியன் ரீவைஸ்டு வேர்ஷன் - தமிழ்
எரேமியா 3:2 (TAMIRV) »
इंडियन रिवाइज्ड वर्जन - मराठी
यिर्मया 3:2 (MARIRV) »
ఇండియన్ రేవిజ్డ్ వెర్షన్ - తెలుగు
యిర్మీయా 3:2 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 3:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 3:2 (KANIRV) »
الكتاب المقدس باللغة العربية، فان دايك
إِرْمِيَا 3:2 (AVD) »
תנ ך עברי מודרני
ירמיה 3:2 (HEB) »
Bíblia Sagrada Português
Jeremias 3:2 (BSL) »
Kinh Thánh: Tiếng Việt
Giê-rê-mi-a 3:2 (VIE) »
Reina Valera Antigua
Jeremías 3:2 (RVA) »
La Sacra Bibbia
Geremia 3:2 (RIV) »
圣 经 简体中文和合本
耶 利 米 书 3:2 (CUVS) »
聖 經 繁體中文和合本
耶 利 米 書 3:2 (CUVT) »
Bibla e Shenjtë
Jeremia 3:2 (ALB) »
Svenska Bibeln 1917
Jeremia 3:2 (SV1917) »
Библия на русском
Иеремия 3:2 (RUSV) »
Українська Біблія
Єремія 3:2 (UKR) »
Szent Biblia - Magyar
Jeremiás 3:2 (KAR) »
Българска Библия
Еремия 3:2 (BULG) »
Kitaabka Quduuska Ah
Yeremyaah 3:2 (SOM) »
De Heilige Schrift
Jeremia 3:2 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »