ਯਿਰਮਿਯਾਹ 31:1 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 31:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 31:1 PANIRV - ਉਸ ਸਮੇਂ, ਯਹੋਵਾਹ ਦਾ - Bible Verse Picture

ਯਿਰਮਿਯਾਹ 31:1 PANIRV

ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 31:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 31:1 PANIRV - ਉਸ ਸਮੇਂ, ਯਹੋਵਾਹ ਦਾ - Bible Verse Picture
View New Tab
Picture 03 - ਯਿਰਮਿਯਾਹ 31:1 PANIRV - ਉਸ ਸਮੇਂ, ਯਹੋਵਾਹ ਦਾ - Bible Verse Picture
View New Tab
Picture 04 - ਯਿਰਮਿਯਾਹ 31:1 PANIRV - ਉਸ ਸਮੇਂ, ਯਹੋਵਾਹ ਦਾ - Bible Verse Picture
View New Tab
Picture 05 - ਯਿਰਮਿਯਾਹ 31:1 PANIRV - ਉਸ ਸਮੇਂ, ਯਹੋਵਾਹ ਦਾ - Bible Verse Picture
View New Tab
Picture 06 - ਯਿਰਮਿਯਾਹ 31:1 PANIRV - ਉਸ ਸਮੇਂ, ਯਹੋਵਾਹ ਦਾ - Bible Verse Picture
View New Tab
Picture 07 - ਯਿਰਮਿਯਾਹ 31:1 PANIRV - ਉਸ ਸਮੇਂ, ਯਹੋਵਾਹ ਦਾ - Bible Verse Picture
View New Tab

ਯਿਰਮਿਯਾਹ 31:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 31:1 PANIRV. Please click on any image below to navigate to that specific Bible verse page.

ਯਿਰਮਿਯਾਹ 30:22 PANIRV Bible Verse Image
ਯਿਰਮਿਯਾਹ 30:22 (PANIRV) »
ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।

ਯਸਾਯਾਹ 41:10 PANIRV Bible Verse Image
ਯਸਾਯਾਹ 41:10 (PANIRV) »
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।

ਪੈਦਾਇਸ਼ 17:7 PANIRV Bible Verse Image
ਪੈਦਾਇਸ਼ 17:7 (PANIRV) »
ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ।

ਯਿਰਮਿਯਾਹ 3:18 PANIRV Bible Verse Image
ਯਿਰਮਿਯਾਹ 3:18 (PANIRV) »
ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।

ਯਿਰਮਿਯਾਹ 30:24 PANIRV Bible Verse Image
ਯਿਰਮਿਯਾਹ 30:24 (PANIRV) »
ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ।

ਜ਼ਕਰਯਾਹ 13:9 PANIRV Bible Verse Image
ਜ਼ਕਰਯਾਹ 13:9 (PANIRV) »
ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।

ਰੋਮੀਆਂ 11:26 PANIRV Bible Verse Image
ਰੋਮੀਆਂ 11:26 (PANIRV) »
ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,

ਹਿਜ਼ਕੀਏਲ 37:16 PANIRV Bible Verse Image
ਹਿਜ਼ਕੀਏਲ 37:16 (PANIRV) »
ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਇਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।”

ਹਿਜ਼ਕੀਏਲ 34:31 PANIRV Bible Verse Image
ਹਿਜ਼ਕੀਏਲ 34:31 (PANIRV) »
ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 39:22 PANIRV Bible Verse Image
ਹਿਜ਼ਕੀਏਲ 39:22 (PANIRV) »
ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ!

ਹਿਜ਼ਕੀਏਲ 11:20 PANIRV Bible Verse Image
ਹਿਜ਼ਕੀਏਲ 11:20 (PANIRV) »
ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।

ਹਿਜ਼ਕੀਏਲ 36:28 PANIRV Bible Verse Image
ਹਿਜ਼ਕੀਏਲ 36:28 (PANIRV) »
ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।

Available Bible Translations

American Standard Version
Jeremiah 31:1 (ASV) »
King James Version
Jeremiah 31:1 (KJV) »
GOD’S WORD® (GW)
Jeremiah 31:1 (GW) »
World English Bible
Jeremiah 31:1 (WEB) »
Louis Segond 1910
Jérémie 31:1 (LSG) »
इंडियन रिवाइज्ड वर्जन - हिंदी
यिर्मयाह 31:1 (HINIRV) »
ভারতীয় সংশোধিত সংস্করণ - বাংলা
যিৰিমিয়া 31:1 (BENIRV) »
இந்தியன் ரீவைஸ்டு வேர்ஷன் - தமிழ்
எரேமியா 31:1 (TAMIRV) »
इंडियन रिवाइज्ड वर्जन - मराठी
यिर्मया 31:1 (MARIRV) »
ఇండియన్ రేవిజ్డ్ వెర్షన్ - తెలుగు
యిర్మీయా 31:1 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 31:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 31:1 (KANIRV) »
الكتاب المقدس باللغة العربية، فان دايك
إِرْمِيَا 31:1 (AVD) »
תנ ך עברי מודרני
ירמיה 31:1 (HEB) »
Bíblia Sagrada Português
Jeremias 31:1 (BSL) »
Kinh Thánh: Tiếng Việt
Giê-rê-mi-a 31:1 (VIE) »
Reina Valera Antigua
Jeremías 31:1 (RVA) »
La Sacra Bibbia
Geremia 31:1 (RIV) »
圣 经 简体中文和合本
耶 利 米 书 31:1 (CUVS) »
聖 經 繁體中文和合本
耶 利 米 書 31:1 (CUVT) »
Bibla e Shenjtë
Jeremia 31:1 (ALB) »
Svenska Bibeln 1917
Jeremia 31:1 (SV1917) »
Библия на русском
Иеремия 31:1 (RUSV) »
Українська Біблія
Єремія 31:1 (UKR) »
Szent Biblia - Magyar
Jeremiás 31:1 (KAR) »
Българска Библия
Еремия 31:1 (BULG) »
Kitaabka Quduuska Ah
Yeremyaah 31:1 (SOM) »
De Heilige Schrift
Jeremia 31:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »