ਯਿਰਮਿਯਾਹ 31:35 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 31:35 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 31:35 PANIRV - ਯਹੋਵਾਹ ਇਸ ਤਰ੍ਹਾਂ - Bible Verse Picture

ਯਿਰਮਿਯਾਹ 31:35 PANIRV

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 31:35 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 31:35 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 03 - ਯਿਰਮਿਯਾਹ 31:35 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 04 - ਯਿਰਮਿਯਾਹ 31:35 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 05 - ਯਿਰਮਿਯਾਹ 31:35 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 06 - ਯਿਰਮਿਯਾਹ 31:35 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab
Picture 07 - ਯਿਰਮਿਯਾਹ 31:35 PANIRV - ਯਹੋਵਾਹ ਇਸ ਤਰ੍ਹਾਂ - Bible Verse Picture
View New Tab

ਯਿਰਮਿਯਾਹ 31:35 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 31:35 PANIRV. Please click on any image below to navigate to that specific Bible verse page.

ਯਿਰਮਿਯਾਹ 10:16 PANIRV Bible Verse Image
ਯਿਰਮਿਯਾਹ 10:16 (PANIRV) »
ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

ਯਸਾਯਾਹ 51:15 PANIRV Bible Verse Image
ਯਸਾਯਾਹ 51:15 (PANIRV) »
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਸਮੁੰਦਰ ਨੂੰ ਇਸ ਤਰ੍ਹਾਂ ਉਛਾਲਦਾ ਹਾਂ ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, - ਸੈਨਾਂ ਦਾ ਯਹੋਵਾਹ ਮੇਰਾ ਨਾਮ ਹੈ!

ਜ਼ਬੂਰ 136:7 PANIRV Bible Verse Image
ਜ਼ਬੂਰ 136:7 (PANIRV) »
ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,

ਪੈਦਾਇਸ਼ 1:14 PANIRV Bible Verse Image
ਪੈਦਾਇਸ਼ 1:14 (PANIRV) »
ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।

ਯਿਰਮਿਯਾਹ 50:34 PANIRV Bible Verse Image
ਯਿਰਮਿਯਾਹ 50:34 (PANIRV) »
ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।

ਯਿਰਮਿਯਾਹ 32:18 PANIRV Bible Verse Image
ਯਿਰਮਿਯਾਹ 32:18 (PANIRV) »
ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ

ਯਿਰਮਿਯਾਹ 46:18 PANIRV Bible Verse Image
ਯਿਰਮਿਯਾਹ 46:18 (PANIRV) »
ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।

ਜ਼ਬੂਰ 19:1 PANIRV Bible Verse Image
ਜ਼ਬੂਰ 19:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।

ਮੱਤੀ 8:25 PANIRV Bible Verse Image
ਮੱਤੀ 8:25 (PANIRV) »
ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!

ਅਸਤਸਨਾ 4:19 PANIRV Bible Verse Image
ਅਸਤਸਨਾ 4:19 (PANIRV) »
ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।

ਅੱਯੂਬ 26:12 PANIRV Bible Verse Image
ਅੱਯੂਬ 26:12 (PANIRV) »
ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ।

ਯਸਾਯਾਹ 63:12 PANIRV Bible Verse Image
ਯਸਾਯਾਹ 63:12 (PANIRV) »
ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?

Available Bible Translations

American Standard Version
Jeremiah 31:35 (ASV) »
King James Version
Jeremiah 31:35 (KJV) »
GOD’S WORD® (GW)
Jeremiah 31:35 (GW) »
World English Bible
Jeremiah 31:35 (WEB) »
Louis Segond 1910
Jérémie 31:35 (LSG) »
इंडियन रिवाइज्ड वर्जन - हिंदी
यिर्मयाह 31:35 (HINIRV) »
ভারতীয় সংশোধিত সংস্করণ - বাংলা
যিৰিমিয়া 31:35 (BENIRV) »
இந்தியன் ரீவைஸ்டு வேர்ஷன் - தமிழ்
எரேமியா 31:35 (TAMIRV) »
इंडियन रिवाइज्ड वर्जन - मराठी
यिर्मया 31:35 (MARIRV) »
ఇండియన్ రేవిజ్డ్ వెర్షన్ - తెలుగు
యిర్మీయా 31:35 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 31:35 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 31:35 (KANIRV) »
الكتاب المقدس باللغة العربية، فان دايك
إِرْمِيَا 31:35 (AVD) »
תנ ך עברי מודרני
ירמיה 31:35 (HEB) »
Bíblia Sagrada Português
Jeremias 31:35 (BSL) »
Kinh Thánh: Tiếng Việt
Giê-rê-mi-a 31:35 (VIE) »
Reina Valera Antigua
Jeremías 31:35 (RVA) »
圣 经 简体中文和合本
耶 利 米 书 31:35 (CUVS) »
聖 經 繁體中文和合本
耶 利 米 書 31:35 (CUVT) »
Bibla e Shenjtë
Jeremia 31:35 (ALB) »
Svenska Bibeln 1917
Jeremia 31:35 (SV1917) »
Библия на русском
Иеремия 31:35 (RUSV) »
Українська Біблія
Єремія 31:35 (UKR) »
Szent Biblia - Magyar
Jeremiás 31:35 (KAR) »
Българска Библия
Еремия 31:35 (BULG) »
Kitaabka Quduuska Ah
Yeremyaah 31:35 (SOM) »
De Heilige Schrift
Jeremia 31:35 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »