ਯਿਰਮਿਯਾਹ 32:18 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 32:18 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 32:18 PANIRV - ਤੂੰ ਹਜ਼ਾਰਾਂ ਉੱਤੇ - Bible Verse Picture

ਯਿਰਮਿਯਾਹ 32:18 PANIRV

ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 32:18 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 32:18 PANIRV - ਤੂੰ ਹਜ਼ਾਰਾਂ ਉੱਤੇ - Bible Verse Picture
View New Tab
Picture 03 - ਯਿਰਮਿਯਾਹ 32:18 PANIRV - ਤੂੰ ਹਜ਼ਾਰਾਂ ਉੱਤੇ - Bible Verse Picture
View New Tab
Picture 04 - ਯਿਰਮਿਯਾਹ 32:18 PANIRV - ਤੂੰ ਹਜ਼ਾਰਾਂ ਉੱਤੇ - Bible Verse Picture
View New Tab
Picture 05 - ਯਿਰਮਿਯਾਹ 32:18 PANIRV - ਤੂੰ ਹਜ਼ਾਰਾਂ ਉੱਤੇ - Bible Verse Picture
View New Tab
Picture 06 - ਯਿਰਮਿਯਾਹ 32:18 PANIRV - ਤੂੰ ਹਜ਼ਾਰਾਂ ਉੱਤੇ - Bible Verse Picture
View New Tab
Picture 07 - ਯਿਰਮਿਯਾਹ 32:18 PANIRV - ਤੂੰ ਹਜ਼ਾਰਾਂ ਉੱਤੇ - Bible Verse Picture
View New Tab

ਯਿਰਮਿਯਾਹ 32:18 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 32:18 PANIRV. Please click on any image below to navigate to that specific Bible verse page.

ਯਿਰਮਿਯਾਹ 10:16 PANIRV Bible Verse Image
ਯਿਰਮਿਯਾਹ 10:16 (PANIRV) »
ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

ਖ਼ਰੋਜ 34:7 PANIRV Bible Verse Image
ਖ਼ਰੋਜ 34:7 (PANIRV) »
ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।

ਅਸਤਸਨਾ 7:9 PANIRV Bible Verse Image
ਅਸਤਸਨਾ 7:9 (PANIRV) »
ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।

ਅਸਤਸਨਾ 5:9 PANIRV Bible Verse Image
ਅਸਤਸਨਾ 5:9 (PANIRV) »
ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪੁਰਖਿਆਂ, ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,

ਯਸਾਯਾਹ 57:15 PANIRV Bible Verse Image
ਯਸਾਯਾਹ 57:15 (PANIRV) »
ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।

1 ਰਾਜਿਆਂ 14:9 PANIRV Bible Verse Image
1 ਰਾਜਿਆਂ 14:9 (PANIRV) »
ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ।

1 ਰਾਜਿਆਂ 16:1 PANIRV Bible Verse Image
1 ਰਾਜਿਆਂ 16:1 (PANIRV) »
ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ।

ਮੱਤੀ 23:32 PANIRV Bible Verse Image
ਮੱਤੀ 23:32 (PANIRV) »
ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।

ਖ਼ਰੋਜ 20:5 PANIRV Bible Verse Image
ਖ਼ਰੋਜ 20:5 (PANIRV) »
ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

ਹਬੱਕੂਕ 1:12 PANIRV Bible Verse Image
ਹਬੱਕੂਕ 1:12 (PANIRV) »
ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।

ਯਸਾਯਾਹ 9:6 PANIRV Bible Verse Image
ਯਸਾਯਾਹ 9:6 (PANIRV) »
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਯਸਾਯਾਹ 10:21 PANIRV Bible Verse Image
ਯਸਾਯਾਹ 10:21 (PANIRV) »
ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।

Available Bible Translations

American Standard Version
Jeremiah 32:18 (ASV) »
King James Version
Jeremiah 32:18 (KJV) »
GOD’S WORD® (GW)
Jeremiah 32:18 (GW) »
World English Bible
Jeremiah 32:18 (WEB) »
Louis Segond 1910
Jérémie 32:18 (LSG) »
इंडियन रिवाइज्ड वर्जन - हिंदी
यिर्मयाह 32:18 (HINIRV) »
ভারতীয় সংশোধিত সংস্করণ - বাংলা
যিৰিমিয়া 32:18 (BENIRV) »
இந்தியன் ரீவைஸ்டு வேர்ஷன் - தமிழ்
எரேமியா 32:18 (TAMIRV) »
इंडियन रिवाइज्ड वर्जन - मराठी
यिर्मया 32:18 (MARIRV) »
ఇండియన్ రేవిజ్డ్ వెర్షన్ - తెలుగు
యిర్మీయా 32:18 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 32:18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 32:18 (KANIRV) »
الكتاب المقدس باللغة العربية، فان دايك
إِرْمِيَا 32:18 (AVD) »
תנ ך עברי מודרני
ירמיה 32:18 (HEB) »
Bíblia Sagrada Português
Jeremias 32:18 (BSL) »
Kinh Thánh: Tiếng Việt
Giê-rê-mi-a 32:18 (VIE) »
Reina Valera Antigua
Jeremías 32:18 (RVA) »
圣 经 简体中文和合本
耶 利 米 书 32:18 (CUVS) »
聖 經 繁體中文和合本
耶 利 米 書 32:18 (CUVT) »
Bibla e Shenjtë
Jeremia 32:18 (ALB) »
Svenska Bibeln 1917
Jeremia 32:18 (SV1917) »
Библия на русском
Иеремия 32:18 (RUSV) »
Українська Біблія
Єремія 32:18 (UKR) »
Szent Biblia - Magyar
Jeremiás 32:18 (KAR) »
Българска Библия
Еремия 32:18 (BULG) »
Kitaabka Quduuska Ah
Yeremyaah 32:18 (SOM) »
De Heilige Schrift
Jeremia 32:18 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »